ਖਨੌਰੀ ਨੇੜੇ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਗੁਲਾੜੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਮੋਗਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਕ੍ਰਿਟੀਕਲ ਕੇਅਰ ਬਲਾਕ (ਸੀਸੀਬੀ) ਇੱਕ 50 ਬਿਸਤਰਿਆਂ ਵਾਲਾ ਜੀ+1 ਯੂਨਿਟ ਹੈ ਜੋ ਛੂਤ ਦੀਆਂ ਬਿਮਾਰੀਆਂ ਅਤੇ ਸਿਹਤ ਐਮਰਜੈਸੀ ਦੇ ਪ੍ਰਬੰਧਨ ਲਈ ਡਾਕਟਰੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਹਿੱਸਾ ਹੈ।
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਪ੍ਰਧਾਨਗੀ ਤੇ ਜੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਦੀ ਨਿਗਰਾਨੀ ਵਿੱਚ ਸੰਗਰੂਰ ਵਿਖੇ ਹੋਈ ।
ਕੈਂਸਰ ਹਸਪਤਾਲ ਵਿੱਚ ਪੇਟ ਸਕੈਨ ਲਗਾਉਣ ਦਾ ਕੰਮ ਜਲਦੀ ਸ਼ੁਰੂ ਹੋਵੇਗਾ
ਪੰਜਾਬ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।
ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੱਤੀ
ਸਮਾਜ ਸੇਵਾ ਦਾ ਮਤਲਬ ਹੈ।ਜੋ ਕੰਮ ਸਮਾਜ ਦੇ ਭਲੇ ਲਈ ਕੀਤਾ ਜਾਵੇ।ਨਿਰਸਵਾਰਥ ਕੀਤਾ ਜਾਵੇ।ਜਿਸ ਕੰਮ ਦੇ ਬਦਲੇ ਚ ਕੋਈ ਮੁੱਲ (ਕੀਮਤ )ਨਾ ਲਿਆ ਜਾਵੇ।