Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

crowd

ਹਲਕਾ ਮੋਹਾਲੀ 'ਚ -ਲੋਕ ਮਿਲਣੀ ਪ੍ਰੋਗਰਾਮਾਂ -ਦਾ ਦੌਰ : ਲੋਕਾਂ ਦਾ ਆਪ- ਮੁਹਾਰੇ ਉਮੜਦਾ ਹਜੂਮ

ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਪਿੰਡ ਗੀਗੇ ਮਾਜਰਾ ਵਿਖੇ -ਲੋਕ ਮਿਲਣੀ ਪ੍ਰੋਗਰਾਮ- ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋਣ ਦੌਰਾਨ ਲੋਕਾਂ ਦੇ ਵਿੱਚ ਜਾ ਕੇ ਉਹਨਾਂ ਤੋਂ ਕੰਮਾਂ-ਕਾਰਾਂ ਬਾਰੇ ਜਾਣਕਾਰੀ ਇਕੱਤਰ ਕਰਨ ਅਤੇ ਸਰਕਾਰ ਦੀਆਂ ਸਕੀਮਾਂ ਸਹੀ- ਮਾਇਨਾ ਤੱਕ ਲੋਕਾਂ ਤੱਕ ਪਹੁੰਚ ਰਹੀਆਂ ਹਨ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਹਲਕਾ ਸਨੌਰ ਦੇ ਇਤਿਹਾਸਕ ਕਸਬੇ ਦੁੱਧਣ ਸਾਧਾਂ ਵਿਖੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਆਮਦ ਮੌਕੇ ਹੋਏ ਵਿਸ਼ਾਲ ਇਕੱਠ ਨੇ ਸਿਆਸੀ ਮਾਹਿਰਾਂ ਨੂੰ ਹੈਰਾਨ ਕਰ ਦਿੱਤਾ ਹੈ।