Sunday, May 03, 2026
BREAKING NEWS
ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

crude

ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 

ਕੇਂਦਰ ਸਰਕਾਰ ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਵਿੱਚ ਅੱਜ ਕਰੇਗਾ ਕਟੌਤੀ

ਕੇਂਦਰ ਸਰਕਾਰ ਨੇ ਕੱਚੇ ਤੇਲ ‘ਤੇ ਵਿੰਡਫਾਲ ਟੈਕਸ ਵਿੱਚ ਅੱਜ ਕਟੌਤੀ ਕੀਤੀ ਹੈ।

ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ ’ਤੇ ਲਗਾਈ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜ਼ਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਫ਼ਤਹਿਗੜ੍ਹ ਸਾਹਿਬ ਮੰਡਲ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਖੂਹੀਆਂ ਨਹੀਂ ਪੁੱਟੇਗਾ/ ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖਤਮ ਕਰਨ ਦੇ ਮੰਤਵ ਲਈ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਟੇਗਾ।