ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਖੁਸ਼ੀ ਮਨਾਉਂਦਿਆਂ, ਸੀਪੀ67 ਮਾਲ ਨੇ ਮਾਨਤਾ ਪ੍ਰਾਪਤ ਸਾਈਕਲਿੰਗ ਸਮੂਹ, ਸਾਈਕਲਗਿਰੀ ਦੇ ਨਾਲ ਮਿਲ ਕੇ ਅੱਜ ਰਾਈਡਇਨ ਫਲੋਰਲਜ਼ 7.0 - ਮਹਿਲਾ ਸਾਈਕਲ ਰੈਲੀ ਦਾ ਸਫਲ ਆਯੋਜਨ ਕੀਤਾ।
ਪੰਜਾਬ ਦਾ ਕੈਬਨਿਟ ਮੰਤਰੀ ਸ.ਚੇਤਨ ਸਿੰਘ ਜੌੜੇਮਾਜਰਾ ਨੇ ਫਤਹਿਗੜ੍ਹ ਸਾਹਿਬ ਤੋਂ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
07 ਨਵੰਬਰ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਈ ਸਾਇਕਲ ਰੈਲੀ 07 ਦਸੰਬਰ ਨੂੰ ਪੰਜਾਬ ਭਵਨ ਵਿਖੇ ਹੋਵੇਗੀ ਸਮਾਪਤ
ਸਰਕਾਰ ਦੇ ਨਾਂਅ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ
ਸੈਨਿਕ ਦੇਸ਼ ਦੀ ਸਭ ਤੋਂ ਵੱਡਾ ਸੁਰਮਾਇਆ, ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦਾ ਦੇਸ਼ ਦੀ ਰੱਖਿਆ ਵਿੱਚ ਵੱਡਾ ਯੋਗਦਾਨ- ਡਾ ਪੱਲਵੀ
25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀਜੀਐਸ ਸਕੂਲ ਦੇ ਗਰਾਊਂਡ ਤੋਂ ਇੱਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ। ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਅੱਜ ਇੱਕ ਵਾਰ ਫਿਰ ਸੰਗਰੂਰ ਦੇ ਲੋਕ ਇੱਕ ਨੇਕ ਕੰਮ ਲਈ ਇਕੱਠੇ ਹੋਏ ਹਨ।
ਮੁੰਬਈ : ਬਾਲੀਵੁੱਡ ਅਦਾਕਾਰ ਸੋਨੂੰ ਸੂਦ, ਜਿਸ ਨੇ ਕੋਰੋਨਾ ਮਹਾਮਾਰੀ ਵਿੱਚ ਆਪਣੇ ਕੰਮ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਅਤੇ ਘਰ-ਘਰ ਜਾ ਕੇ ਸਾਰਿਆਂ ਦੀ ਸਹਾਇਤਾ ਕੀਤੀ, ਇੱਕ ਸੁਪਰਹੀਰੋ ਵਾਂਗ ਸਾਹਮਣੇ ਆਏ । ਹਾਲ ਹੀ ਵਿੱਚ ਉਹਨਾਂ ਨੇ ਆਪਣੀ ਇੱਕ ਵੀਡਿਓ ਸੋ
ਨਵੀਂ ਦਿੱਲੀ : ਪਿਛਲੇ ਸਾਲ ਦੀ ਇਕ ਵੱਡੀ ਘਟਨਾ ਦੀ ਯਾਦ ਉਦੋਂ ਤਾਜ਼ਾ ਹੋ ਗਈ ਜਦੋਂ ਇਹ ਪਤਾ ਲੱਗਾ ਕਿ ਉਸ ਬਹਾਦਰ ਕੁੜੀ ਦਾ ਪਿਤਾ ਇਸ ਜਹਾਨ ਤੋਂ ਰੁਖਸਤ ਹੋ ਗਿਆ। ਦਰਅਸਲ ਪਿਛਲੇ ਸਾਲ ਜਦੋਂ ਕੋਰੋਨਾ ਕਾਰਨ ਪੂਰੇ ਦੇਸ਼ ਵਿਚ ਤਾਲਾਬੰਦੀ ਹੋਈ ਸੀ ਤਾਂ ਵੱ
ਕਾਨਪੁਰ : ਕਾਨਪੁਰ ਦੀ ਇਕ ਫ਼ੈਕਟਰੀ ਵਿਚ ਧਮਾਕੇ ਵਿਚ ਕਈ ਮਜ਼ਦੂਰ ਜ਼ਖ਼ਮੀ ਹੋ ਗਏ ਅਤੇ ਇਕ ਦੀ ਜਾਨ ਚਲੀ ਗਈ। ਦਸ ਦਈਏ ਕਿ ਇਹ ਧਮਾਕਾ ਆਕਸੀਜਨ ਗੈਸ ਸਲੰਡਰ ਭਰਨ ਸਮੇ ਹੋਇਆ ਹੈ। ਧਮਾਕਾ ਐਨਾ ਕੁ ਵੱਡਾ ਸੀ ਕਿ ਫ਼ੈਕਟਰੀ ਦੀ ਛੱਤ ਵੀ ਉਡ ਗਈ। ਇਹ ਘਟਨਾ ਅੱਜ ਸਵੇਰੇ 8 ਵਜੇ ਦੀ ਦਸੀ ਜਾ ਰਹੀ ਹੈ ਜਦੋ ਮਜਦੂਰ ਗੈਸ ਸਲੰਡਰਾਂ ਨੂੰ ਰੀਫਿ਼ਲ ਕਰ ਰਹੇ ਸਨ।
ਨਵੀਂ ਦਿੱਲੀ : ਗਾਜੀਆਬਾਦ ਵਿਖੇ ਇਕ ਆਕਸੀਜਨ ਪਲਾਂਟ ਹੈ ਜਿਸ ਦੇ ਬਾਹਰ ਸੜਕ ਉਤੇ ਹੀ ਆਕਸੀਜਨ ਦੇ ਸਲੰਡਰ ਗ਼ੈਰ ਕਾਨੂੰਨੀ ਤਰੀਕੇ ਨਾਲ ਵੇਚੇ ਜਾ ਰਹੇ ਹਨ। ਇਥੇ ਆਕਸੀਜਨ ਸਲੰਡਰਾਂ ਦੀ ਕਾਲਾ ਬਾਜ਼ਾਰੀ ਸ਼ਰੇਆਮ ਜਾਰੀ ਹੈ। ਜਾਣਕਾਰੀ ਮੁਤਾਬਕ ਇਥੇ ਪ