Wednesday, May 15, 2024

cylinder

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਸਤਾ ਹੋਇਆ LPG ਸਿਲੰਡਰ

ਅਪ੍ਰੈਲ ਦੇ ਪਹਿਲੇ ਦਿਨ ਗੈਸ ਸਿਲੰਡਰ ਖਪਤਕਾਰਾਂ ਨੂੰ ਰਾਹਤ ਮਿਲੀ ਹੈ। ਅੱਜ ਤੋਂ ਗੈਸ ਸਿਲੰਡਰ ਸਸਤਾ ਹੋ ਗਿਆ ਹੈ। ਦਿੱਲੀ ‘ਚ ਅੱਜ ਤੋਂ LPG ਸਿਲੰਡਰ ਦੀਆਂ ਕੀਮਤਾਂ ‘ਚ 30.50 ਰੁਪਏ ਦੀ ਕਮੀ ਆਈ ਹੈ।

ਘਰੇਲੂ ਗੈਸ ਸਿਲੰਡਰ ਦੀ ਵਪਾਰਕ ਤੌਰ ਤੇ ਵਰਤੋਂ ਕਰਨ ਵਾਲਿਆਂ ਤੇ ਹੋਵੇਗੀ ਕਾਰਵਾਈ

ਖੁਰਾਕ ਤੇ ਸਪਲਾਈ ਵਿਭਾਗ ਦੀ ਟੀਮ ਨੇ ਰੇਲਵੇ ਰੋਡ ਸਰਹਿੰਦ ਵਿਖੇ ਰੇਹੜੀਆਂ ਤੇ ਢਾਬਿਆਂ ਦੀ ਕੀਤੀ ਚੈਕਿੰਗ

ਭਾਜਪਾ ਦੇ ਤਰੁਣ ਚੁਘ ਨੇ ਕਿਹਾ ਮੋਦੀ ਸਰਕਾਰ ਨੇ ਸਿਲੰਡਰ 200 ਰੁਪਏ ਸਸਤਾ ਕਰਕੇ ਰੱਖੜੀ ਦਾ ਦਿੱਤਾ ਤੋਹਫਾ

ਕੇਂਦਰ ਸਰਕਾਰ ਨੇ ਘਰੇਲੂ ਸਿਲੰਡਰਾਂ ਦੀ ਘਟਾਈ ਕੀਮਤ, ਜਾਣੋ ਕਿੰਨੇ ਰੁਪਏ ਸਸਤਾ ਮਿਲੇਗਾ ਸਿਲੰਡਰ

ਇਸ ਤਰ੍ਹਾਂ ਬਿਨਾਂ ਕਿਸੇ ਕਾਗ਼ਜ਼ ਦੇ LPG ਗੈਸ ਸਲੰਡਰ ਖ਼ਰੀਦੋ

ਨਵੀਂ ਦਿੱਲੀ : ਜੇਕਰ ਕੋਈ ਵੀ ਹੁਣ ਐਲਪੀਜੀ ਦਾ ਗੈਸ ਸਲੰਡਰ ਖ਼ਰੀਦਣਾ ਚਾਹੁੰਦਾ ਹੈ ਤਾਂ ਇਸ ਲਈ ਕੋਈ ਦਸਤਾਵੇਜ਼ ਪ੍ਰਦਾਨ ਕਰਨ ਦੀ ਜ਼ਰੂਰਤ ਨਹੀਂ ਹੈ। ਬੱਸ ਸਿਲੰਡਰ ਦੇ ਪੈਸੇ ਦਿਓ ਅਤੇ ਘਰ ਲੈ ਜਾਓ ਰਸੋਈ ਗੈਸ। ਇੰਡੇਨ ਦੇ ਸੇਲਿੰਗ ਪੁਆਇੰਟ ਤੋਂ ਇੰਡੇਨ ਦਾ 5 ਕਿ

ਪੈਟਰੋਲ ਅਤੇ ਡੀਜ਼ਲ ਦੇ ਭਾਅ ਤਾਂ ਨਹੀਂ ਵਧੇ ਪਰ LPG ਸਲੰਡਰਾਂ ਨੇ ਕਸਰ ਕੀਤੀ ਪੂਰੀ

ਨਵੀਂ ਦਿੱਲੀ : ਅੱਜ ਰੋਜ਼ਾਨਾ ਦੀ ਤਰ੍ਹਾਂ ਪੈਟਰੋਲ ਡੀਜ਼ਲ ਦੇ ਰੇਟ ਤਾਂ ਨਹੀਂ ਵਧਾਏ ਗਏ ਪਰ ਸਰਕਾਰ ਨੇ ਇਹ ਕਰਸ ਸਲੰਡਰਾਂ ਦੇ ਰੇਟ ਵਧਾ ਕੇ ਪੂਰੀ ਕਰ ਦਿਤੀ ਹੈ। ਇਥੇ ਦਸ ਦਈਏ ਕਿ ਬੀਤੇ ਦੋ ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨ

ਦਰਦਨਾਕ : ਹਵਾ ਵਿਚ ਫ਼ੈਲਦੀ ਗਈ ਅੱਗ, ਲੋਕ ਝੁਲਸਦੇ ਰਹੇ

ਨਵੀਂ ਦਿੱਲੀ: ਦਿੱਲੀ ਵਿਖੇ ਇਕ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ ਕਈ ਲੋਕ ਝੁਲਸ ਗਏ ਹਨ। ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾ ਦਿਤਾ ਗਿਆ ਹੈ। ਇਹ ਘਟਨਾ ਮੰਗੋਲਪੁਰੀ ਖੇਤਰ ਦੀ ਹੈ ਜਿਥੇ ਸਿਲੰਡਰ ਵਿਚੋਂ ਗੈਸ ਲੀਕ ਹੋਣ ਕਾਰਨ ਭਿ

ਖਾਣਾ ਬਣਾਉਂਦੇ ਸਮੇਂ ਫਟਿਆ ਸਲੰਡਰ, 7 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ : ਗੌਂਡਾ ਜ਼ਿਲ੍ਹੇ ਦੇ ਟਿੱਕਰੀ ਪਿੰਡ ‘ਚ ਖਾਣਾ ਬਣਾਉਂਦੇ ਸਮੇਂ ਅਚਾਨਕ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ । ਵਾਪਰੇ ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦੋਂ ਕਿ ਜਦੋਂ ਕਿ 15 ਦੇ ਕਰੀਬ ਲੋਕ ਮਲ

LPG ਸਿਲੰਡਰ ਦੀ ਕੀਮਤ ਵਿੱਚ ਕਟੌਤੀ

ਨਵੀਂ ਦਿੱਲੀ : ਅੱਜ ਵਪਾਰਕ LPG ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ ਜਦ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਜੀਉਣਾ ਔਖਾ ਕੀਤਾ ਹੋਇਆ ਹੈ। ਪਰ ਇਸ ਵਿਚਾਲੇ ਰਾਹਤ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਪਰ ਇਹ ਸਿਰਫ਼ ਵਪਾਰੀਆਂ ਲਈ ਹੈ, 

ਆਕਸੀਜ਼ਨ ਸਿਲੰਡਰ ਫ਼ਟਣ ਕਾਰਨ ਨੌਜਵਾਨ ਦੀ ਮੌਤ

ਜ਼ਿਲ੍ਹੇ ਦੇ ਪਿੰਡ ਵਹਿਣੀਵਾਲ ਵਿਖੇ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਘਰ ਛੱਡਣ ਗਏ ਐਂਬੂਲੈਂਸ ਦੇ ਡਰਾਇਵਰ ਦੀ ਆਕਸੀਜਨ ਸਿਲੰਡਰ ਫਟਣ ਕਾਰਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ ਜਦਕਿ ਇਸ ਹਾਦਸੇ ਵਿਚ ਦੋ ਜ਼ਖ਼ਮੀ ਹੋ ਗਏ ਹਨ। ਸਥਾਨਕ ਸਰਕਾਰੀ ਹਸਪਤਾਲ ਮੋਗਾ ਵਿਖੇ ਮਿ੍ਰਤਕ ਨੌਜਵਾਨ ਦੇ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਹਸਪਤਾਲ ਵਿਖੇ 19 ਸਾਲਾ ਦੇ ਸਤਨਾਮ ਸਿੰਘ ਜੋ ਕਿ ਇਕ ਪ੍ਰਾਈਵੇਟ ਐਂਬੂਲੈਂਸ ’ਤੇ ਡਰਾਇਵਰ ਸੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਤੀ ਰਾਤ ਉਸ ਨੂੰ ਫ਼ੌਨ ਆਇਆ ਕਿ ਹਲਕਾ ਧਰਮਕੋਟ ਦੇ ਪਿੰਡ ਵਹਿਣੀਵਾਲ ਵਿਖੇ ਇਕ

ਸਿਵਲ ਹਸਪਤਾਲ ਵਿਚ ਠੇਕੇਦਾਰ ਦਾ ਕਾਰਿੰਦਾ ਆਕਸੀਜਨ ਸਲੰਡਰ ਵੇਚਦਾ ਰੰਗੇ-ਹੱਥੀਂ ਕਾਬੂ

ਚੰਡੀਗੜ੍ਹ : ਘਰ ਵਿਚ ਏਕਾਂਤਵਾਸ ਲੋਕਾਂ ਨੂੰ ਹੁਣ ਆਸਾਨੀ ਨਾਲ ਮਿਲੇਗਾ ਆਕਸੀਜਨ ਸਲੰਡਰ

ਚੰਡੀਗੜ੍ਹ : ਸ਼ਹਿਰ ਵਿੱਚ ਆਕਸੀਜਨ ਸਪਲਾਈ ਲਈ ਬਣਾਏ ਗਏ ਨੋਡਲ ਅਫਸਰ IAS ਯਸ਼ਪਾਲ ਗਰਗ ਨੇ ਦਸਿਆ ਕਿ ਜੇਕਰ ਘਰ ਵਿੱਚ Isolate ਕਿਸੇ ਕੋਰੋਨਾ ਪੀੜਤ ਨੂੰ ਆਕਸੀਜਨ ਦੀ ਜ਼ਰੂਰਤ ਪੈਂਦੀ ਹੈ ਅਤੇ ਉਨ੍ਹਾਂ ਨੂੰ ਬਾਜ਼ਾਰ ਤੋਂ oxygen cylinder ਨਹੀਂ ਮਿਲ ਰਹੇ ਤਾਂ ਉਨ੍ਹਾਂ ਲ

ਆਕਸੀਜਨ ਗੈਸ ਸਲੰਡਰ ਭਰਨ ਸਮੇਂ ਹੋਇਆ ਧਮਾਕਾ

ਕਾਨਪੁਰ : ਕਾਨਪੁਰ ਦੀ ਇਕ ਫ਼ੈਕਟਰੀ ਵਿਚ ਧਮਾਕੇ ਵਿਚ ਕਈ ਮਜ਼ਦੂਰ ਜ਼ਖ਼ਮੀ ਹੋ ਗਏ ਅਤੇ ਇਕ ਦੀ ਜਾਨ ਚਲੀ ਗਈ। ਦਸ ਦਈਏ ਕਿ ਇਹ ਧਮਾਕਾ ਆਕਸੀਜਨ ਗੈਸ ਸਲੰਡਰ ਭਰਨ ਸਮੇ ਹੋਇਆ ਹੈ। ਧਮਾਕਾ ਐਨਾ ਕੁ ਵੱਡਾ ਸੀ ਕਿ ਫ਼ੈਕਟਰੀ ਦੀ ਛੱਤ ਵੀ ਉਡ ਗਈ। ਇਹ ਘਟਨਾ ਅੱਜ ਸਵੇਰੇ 8 ਵਜੇ ਦੀ ਦਸੀ ਜਾ ਰਹੀ ਹੈ ਜਦੋ ਮਜਦੂਰ ਗੈਸ ਸਲੰਡਰਾਂ ਨੂੰ ਰੀਫਿ਼ਲ ਕਰ ਰਹੇ ਸਨ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਵੈਕਸੀਨ ਭੇਜਣ ਅਤੇ ਦੋ ਨਵੇਂ ਆਕਸੀਜਨ ਪਲਾਂਟ ਨੂੰ ਮਨਜੂਰੀ ਦੇਣ ਦੀ ਮੰਗ ਕੀਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈਕਸੀਨ ਅਤੇ ਆਕਸੀਜਨ ਦੇ ਘਟੇ ਰਹੇ ਭੰਡਾਰ ਉਤੇ ਚਿੰਤਾ ਜਾਹਰ ਕਰਦੇ ਹੋਏ ਕੇਂਦਰ ਸਰਕਾਰ ਨੂੰ ਵੈਕਸੀਨ ਦੀ ਸਪਲਾਈ ਤੁਰੰਤ ਭੇਜਣ ਅਤੇ ਸੂਬੇ ਵਿਚ ਦੋ ਨਵੇਂ ਆਕਸੀਜਨ ਪਲਾਂਟ ਨੂੰ ਫੌਰੀ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ। ਸੂਬੇ ਵਿਚ ਮੌਜੂਦ ਵੈਕਸੀਨ ਬਾਰੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਥਿਤੀ ਨਾਜੁਕ ਹੈ ਅਤੇ ਸਿਰਫ ਤਿੰਨ ਦਿਨ ਦਾ ਸਟਾਕ ਬਚਿਆ ਹੈ ਪਰ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਹੋਰ ਸਟਾਕ ਛੇਤੀ ਹੀ ਭੇਜਆ ਜਾ ਰਿਹਾ ਹੈ