ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ ਦਲਬੀਰ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਦੇ ਯਤਨ ਸਦਕਾ ਜਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਤਿਹ ਕਰਨ ਲਈ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ।