ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3.35 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਕੈਨੇਡਾ ਦੀ ਕੈਲਗਰੀ ਸ਼ਹਿਰ ਦੇ ਨੌਰਥ ਈਸ਼ਟ ਦੀ ਸੀਟ ਮੈਕਨਾਈਟ ਸੀਟ ਤੋਂ ਮੈਂਬਰ ਪਾਰਲੀਮੈਂਟ ਦਲਵਿੰਦਰ ਸਿੰਘ ਗਿੱਲ ਨੇ ਕੈਨੇਡਾ ਫੇਰੀ ਤੇ ਗਏ ਜਿਲ੍ਹਾ ਮਾਲੇਰਕੋਟਲਾ ਦੇ ਸੀਨੀਅਰ ਪੱਤਰਕਾਰ ਮੁਕੰਦ ਸਿੰਘ ਚੀਮਾ ਨੂੰ ਪੱਤਰਕਾਰਤਾ ਦੇ ਖ਼ੇਤਰ ਵਿਚ ਨਿਭਾਈਆਂ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ।
ਮਿਹਨਤੀ ਵਰਕਰਾਂ ਨੂੰ ਟਿਕਟ ਦੇਣ ਦੀ ਸਿਫ਼ਾਰਸ਼ ਕਰਾਂਗੇ : ਕਾਲਾ ਢਿੱਲੋਂ
ਕਾਂਗਰਸ ਪਾਰਟੀ ਨੂੰ ਲੋਕ ਸਭਾ ਚੋਣਾਂ ਵਿਚਾਲੇ ਵੱਡਾ ਝਟਕਾ ਲੱਗਾ।