ਕੈਨੇਡਾ ਦੀ ਕੈਲਗਰੀ ਸ਼ਹਿਰ ਦੇ ਨੌਰਥ ਈਸ਼ਟ ਦੀ ਸੀਟ ਮੈਕਨਾਈਟ ਸੀਟ ਤੋਂ ਮੈਂਬਰ ਪਾਰਲੀਮੈਂਟ ਦਲਵਿੰਦਰ ਸਿੰਘ ਗਿੱਲ ਨੇ ਕੈਨੇਡਾ ਫੇਰੀ ਤੇ ਗਏ ਜਿਲ੍ਹਾ ਮਾਲੇਰਕੋਟਲਾ ਦੇ ਸੀਨੀਅਰ ਪੱਤਰਕਾਰ ਮੁਕੰਦ ਸਿੰਘ ਚੀਮਾ ਨੂੰ ਪੱਤਰਕਾਰਤਾ ਦੇ ਖ਼ੇਤਰ ਵਿਚ ਨਿਭਾਈਆਂ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ।