Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

date

ਸੜਕ ਦੀ ਖਸਤਾ ਹਾਲਤ ਤੇ ਦਰਜ ਪਰਚਾ ਰੱਦ ਕਰਵਾਉਣ ਲਈ ਸਿਹਤ ਮੰਤਰੀ ਨੂੰ ਮਿਲੇ ਰਾਜ ਕੁਮਾਰ ਰਾਣਾ

 ਇਸ ਮੌਕੇ  ਗੁਰਧਿਆਨ ਸਿੰਘ ਕੌਸਲਰ, ਸਰਪੰਚ ਬਲਵਿੰਦਰ ਕੌਰ, ਵਿਦਿਆ ਨਗਰ, ਸਰਪੰਚ ਗੁਰਪ੍ਰੀਤ ਸਿੰਘ ਅਤੇ ਐਡਵੋਕੇਟ ਰਿਸ਼ਵ ਮਹਿਤਾ,ਵਿਜੇ ਕੁਮਾਰ ਸਾਬਕਾ ਸਰਪੰਚ, ਬਲਦੇਵ ਸ਼ਰਮਾ, ਨਰੇਸ਼ ਜਿੰਦਲ, ਮਲਕੀਤ ਸਿੰਘ ਜਸੋਵਾਲ ਅਤੇ ਹੋਰ ਮੌਜੂਦ ਸਨ।

ਲੋਕਾਂ ਦੇ ਫ਼ਤਵੇ ਦੀ ਹੋਈ ਲੁੱਟ, ਲੋਕਤੰਤਰ ਨਾਲ ਹੋਇਆ ਸਮਝੌਤਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਪੂਰਥਲਾ ਵਿੱਚ ਮੇਅਰ ਅਤੇ ਸ਼੍ਰੀ ਚਮਕੌਰ ਸਾਹਿਬ ਵਿੱਚ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ 'ਤੇ ਆਮ ਆਦਮੀ ਪਾਰਟੀ ਵੱਲੋਂ ਕਬਜ਼ਾ ਕਰਨ ਦੇ ਤਰੀਕੇ ਦੀ ਸਖ਼ਤ ਨਿੰਦਾ ਕੀਤੀ ਹੈ, ਜਦਕਿ ਲੋਕਾਂ ਨੇ ਸਪੱਸ਼ਟ ਤੌਰ 'ਤੇ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦਿੱਤਾ ਸੀ।

ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਬੀਜੇਪੀ ਦੇ ਸਭ ਤੋਂ ਮਜ਼ਬੂਤ 'ਸੰਭਾਵਿਤ' ਉਮੀਦਵਾਰ ਵਜੋਂ ਉਭਰੇ

ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਦੌਰਾਨ ਵਿਧਾਨ ਸਭਾ ਹਲਕਾ ਸਮਾਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਿੱਖਿਆ ਸ਼ਾਸਤਰੀ ਅਤੇ ਉੱਘੇ ਸਮਾਜ ਸੇਵਕ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਭਾਰਤੀ ਜਨਤਾ ਪਾਰਟੀ (BJP) ਵੱਲੋਂ ਐਮ.ਐਲ.ਏ. (MLA) ਦੀ ਟਿਕਟ ਦੇ ਸੰਭਾਵਿਤ ਉਮੀਦਵਾਰਾਂ ਦੀ ਦੌੜ ਵਿੱਚ ਸਭ ਤੋਂ ਅੱਗੇ ਯਾਨੀ 'ਪਹਿਲੇ ਨੰਬਰ' ਤੇ ਚੱਲ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ।

ਅਗਨੀਵੀਰ ਭਰਤੀ ਰੈਲੀ 2026: ਚੁਣੇ ਗਏ ਉਮੀਦਵਾਰਾਂ ਲਈ ਆਖਰੀ ਮੌਕਾ 14 ਜੂਨ 2026 ਨੂੰ ਸਵੇਰੇ 7 ਵਜੇ ਤੱਕ ਏ.ਆਰ.ਓ. ਅੰਮ੍ਰਿਤਸਰ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼

ਆਰਮੀ ਰਿਕਰੂਟਿੰਗ ਦਫ਼ਤਰ (ਏ.ਆਰ.ਓ.) ਅੰਮ੍ਰਿਤਸਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਮਾਰਚ 2026 ਵਿੱਚ ਸਰਕਾਰੀ ਕਾਲਜ ਸਟੇਡੀਅਮ, ਗੁਰਦਾਸਪੁਰ ਵਿਖੇ ਕਰਵਾਈ ਗਈ ਅਗਨੀਵੀਰ ਭਰਤੀ ਰੈਲੀ ਦੀ ਪਹਿਲੀ ਅਤੇ ਦੂਜੀ ਮੈਰਿਟ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ।

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

ਨਗਰ ਕੌਂਸਲ ਦੀਆਂ ਚੋਣਾਂ ‘ਚ ਸਤਾਧਾਰੀ ਪਾਰਟੀ ਨੇ 13, ਸ੍ਰੋਮਣੀ ਅਕਾਲੀ ਦਲ 3, ਭਾਜਪਾ-2, ਕਾਂਗਰਸ 2 ਤੇ ਇੱਕ ਅਜਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ

ਐਸ ਡੀ ਐਮ ਮੈਡਮ ਰਿਚਾ ਗੋਇਲ ਅਤੇ ਡੀ ਐਸ ਪੀ ਸਮਾਣਾ ਫਤਿਹ  ਸਿੰਘ ਬਰਾੜ ਦੀ ਨਿਗਰਾਨੀ ਹੇਠ  ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿਆ ਅੱਜ 26 ਮਈ ਨੂੰ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਦੇ  ਆਏ ਨਤੀਜਿਆਂ ਵਿੱਚ ਸਤਾਧਾਰੀ ਪਾਰਟੀ ਆਪ  ਨੂੰ 13, ਸ੍ਰੋਮਣੀ ਅਕਾਲੀ ਦਲ ਬਾਦਲ ਨੂੰ 3, ਭਾਰਤੀ ਜਨਤਾ ਪਾਰਟੀ ਨੂੰ 2,ਇੰਡੀਅਨ ਨੈਸਨਲ ਕਾਂਗਰਸ ਨੂੰ 2 ਤੇ ਇੱਕ ਸੀਟ ਤੇ ਆਜਾਦ ਉਮੀਦਵਾਰ ਨੇ ਜਿੱਤ ਹਾਸਿਲ ਕੀਤੀ ਹੈ।

ਅਮਨਬੀਰ ਚੈਰੀ ਨੇ ਜੇਤੂ ਉਮੀਦਵਾਰ ਦਾ ਕਰਾਇਆ ਮੂੰਹ ਮਿੱਠਾ 

ਆਜ਼ਾਦ ਉਮੀਦਵਾਰ ਰਾਜਿੰਦਰ ਕੌਰ ਨੇ ਅਕਾਲੀ ਆਗੂ ਚੈਰੀ ਦਾ ਕੀਤਾ ਧੰਨਵਾਦ

ਫਰੀਦਕੋਟ ਜ਼ਿਲ੍ਹੇ ਵਿੱਚ 61 ਵਾਰਡਾਂ ਦੇ 249 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ

ਜ਼ਿਲ੍ਹੇ ਵਿੱਚ ਤਿੰਨ ਨਗਰ ਕੌਂਸਲਾਂ ਦੇ 61 ਵਾਰਡਾਂ ਦੇ 249 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ।

ਵਾਰਡ ਨੰਬਰ 27 ‘ਆਪ’ ਉਮੀਦਵਾਰ ਨਰਿੰਦਰ ਰਾਣੀ ਦੇ ਹੱਕ ’ਚ ਚੋਣ ਮੁਹਿੰਮ ਭਖਾਈ

ਸ਼ਹਿਰ ਦੇ ਵਾਰਡ ਨੰਬਰ 27 ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਰ.ਕੇ. ਵਿਜੈ ਦੀ ਧਰਮਪਤਨੀ ਸ਼੍ਰੀਮਤੀ ਨਰਿੰਦਰ ਰਾਣੀ ਨੂੰ ‘ਆਪ’ ਵੱਲੋਂ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਮੰਗੀਆਂ ਜਾ ਰਹੀਆਂ ਹਨ।

ਕਾਂਗਰਸੀ ਉਮੀਦਵਾਰ ਬੰਟੀ ਗਰੋਵਰ ਦੀ ਦੁਕਾਨ ’ਤੇ ਜੀ.ਐਸ.ਟੀ. ਵਿਭਾਗ ਦੀ ਛਾਪੇਮਾਰੀ

ਸਥਾਨਕ ਢੋਡਾ ਚੌਂਕ ਵਿੱਚ ਸਥਿੱਤ ਕਾਂਗਰਸ ਪਾਰਟੀ ਦੇ ਵਾਰਡ ਨੰਬਰ 14 ਤੋਂ ਚੋਣ ਲੜ ਰਹੇ ਉਮੀਦਵਾਰ ਯੋਗੇਸ਼ ਗਰੋਵਰ (ਬੰਟੀ) ਦੀ ਰੈਡੀਮੇਡ ਗਾਰਮੈਂਟਸ ਦੁਕਾਨ ’ਤੇ ਜੀਐਸਟੀ ਵਿਭਾਗ ਵਲੋਂ ਅਸਿਸਟੈਂਟ ਕਮਿਸ਼ਨਰ ਵਰੁਨ ਨਾਗਪਾਲ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈ।

ਦਾਮਨ ਬਾਜਵਾ ਨੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਕੀਤਾ ਚੋਣ ਪ੍ਰਚਾਰ 

ਕਿਹਾ ਸ਼ਹਿਰ ਦੇ ਵੋਟਰਾਂ ਵੱਲੋਂ ਮਿਲ ਰਿਹਾ ਭਰਪੂਰ ਹੁੰਗਾਰਾ 

ਚੋਣ ਲੜ ਰਹੇ ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਜ਼ਿਲ੍ਹਾ ਚੋਣ ਅਫ਼ਸਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਨਗਰ ਨਿਗਮ ਤੇ ਨਗਰ ਪੰਚਾਇਤ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਕਿਹਾ ਹੈ ਕਿ ਉਹ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਖ਼ਰਚੇ ਲਈ ਨਿਰਧਾਰਤ ਸੀਮਾ ਦੇ ਅੰਦਰ ਰਹਿਕੇ ਹੀ ਖਰਚ ਕਰਨ।

ਸਪੀਕਰ ਸੰਧਵਾਂ ਵੱਲੋਂ ਵਾਰਡ ਨੰਬਰ 26 ਦੇ 'ਆਪ' ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਦੇ ਚੋਣ ਦਫ਼ਤਰ ਦਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਤੱਖੀ ਸੁਪਰਡੈਂਟ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਆਮ ਆਦਮੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਕੀਤੇ ਉਦਘਾਟਨ

ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾ ਚੁੱਕੀ ਹੈ, ਅੱਜ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਆਮ ਵਾਲੇ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਉਦਘਾਟਨ ਕੀਤੇ ਗਏ ,

ਕਾਂਗਰਸੀ ਉਮੀਦਵਾਰ ਪੂਜਾ ਰਾਣੀ ਦੇ ਦਫਤਰ ਦਾ ਉਦਘਾਟਨ

ਨਗਰ ਕੌਂਸਲ ਪਾਤੜਾਂ ਦੇ ਵਾਰਡ ਨੰਬਰ 7 ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਪੂਜਾ ਰਾਣੀ ਨੇ ਆਪਣਾ ਦਫਤਰ ਖੋਲਿਆ ਜਿਸ ਦਾ ਉਦਘਾਟਨ ਲਾਲਾ ਰਾਮਕਰਨ ਸ਼ਾਦੀਹਰੀ ਵਾਲੇ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਨਵਾਲਾ ਨੇ ਕੀਤਾ।ਇਸ ਮੌਕੇ ਦਰਬਾਰਾ ਸਿੰਘ ਬਨਵਾਲਾ ਨੇ ਪੂਜਾ ਰਾਣੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਅਕਾਲੀ ਦਲ-'ਵਾਰਿਸ ਪੰਜਾਬ ਦੇ' ਨੇ ਸ਼ਹਿਰ ਦੇ 6 ਵਾਰਡਾਂ 'ਚ ਉਮੀਦਵਾਰ ਉਤਾਰੇ

ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੇ 'ਅਕਾਲੀ ਦਲ-ਵਾਰਿਸ ਪੰਜਾਬ ਦੇ' ਨੇ ਮੋਗਾ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪਣੀ ਸਮੂਲੀਅਤ ਕਰਦਿਆ ਸ਼ਹਿਰ ਦੇ 6 ਵਾਰਡਾਂ ਵਿੱਚ ਆਪਣੇ ਉਮੀਦਵਾਰ ਉਤਾਰੇ ਹਨ।

ਆਮ ਆਦਮੀ ਪਾਰਟੀ ਨੇ ਕੋਟਕਪੂਰਾ ਦੇ 29 ਵਾਰਡਾਂ ਦੀ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਆਮ ਆਦਮੀ ਪਾਰਟੀ ਦੇ ਨਗਰ ਕੌਂਸਲ ਕੋਟਕਪੂਰਾ ਦੇ 29 ਵਾਰਡਾਂ ਦੇ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਇਹ ਚੋਣਾ ਨਿਰਪੱਖ ਅਤੇ ਪਾਰਦਰਸ਼ੀ ਹੋਣਗੀਆਂ ਪਰ ਵਿਰੋਧੀਆਂ ਨੂੰ ਬੇਲੋੜੀ ਦੂਸ਼ਣਬਾਜੀ ਕਰਕੇ ਆਪਣੀ ਪ੍ਰਤੱਖ ਹਾਰ ’ਤੇ ਪਰਦੇ ਪਾਉਣ ਦੀ ਜਰੂਰਤ ਨਹੀਂ।

ਨਗਰ ਨਿਗਮ ਬਠਿੰਡਾ ਚੋਣਾਂ ਲਈ ਕਾਂਗਰਸ ਨੇ 42 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਗਰ ਨਿਗਮ ਬਠਿੰਡਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਆਪਣੇ 42 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਭਾਜਪਾ ਵੱਲੋਂ ਕੁਸਮ ਮੱਟੂ ਵਾਰਡ ਨੰਬਰ 7 ਤੋਂ ਉਮੀਦਵਾਰ ਐਲਾਨੇ

ਭਾਰਤੀ ਜਨਤਾ ਪਾਰਟੀ ਵੱਲੋਂ ਮੋਰਿੰਡਾ ਵਾਰਡ ਨੰਬਰ 7 ਤੋਂ ਸਰਗਰਮ ਆਗੂ ਅਤੇ ਵਾਲਮੀਕ ਸਭਾ ਜਿਲ੍ਹਾ ਰੂਪਨਗਰ ਦੇ ਪ੍ਰਧਾਨ ਰਮਨ ਮੱਟੂ ਦੀ ਪਤਨੀ ਕੁਸਮ ਮੱਟੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ।

ਪੰਕਜ ਡੋਗਰਾ ਉਮੀਦਵਾਰਾਂ ਨੂੰ ਦੱਸਣਗੇ ਚੋਣ ਲੜਣ ਦੇ ਗੁਰ 

ਪ੍ਰਾਈਜਿੰਡ ਅਫਸਰ ਵਜੋਂ 30 ਸਾਲ ਨਿਭਾਅ ਚੁੱਕੇ ਹਨ ਸੇਵਾਵਾਂ 

ਲੋਕਾਂ ਦੇ ਫ਼ਤਵੇ ਨਾਲ ਗ਼ਦਾਰੀ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ : ਰਣਜੋਧ ਹਡਾਣਾ

ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਨੂੰ ਪਿੱਠ ਦਿਖਾ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਫ਼ੈਸਲੇ ਵਿਰੁੱਧ ਅੱਜ ਹਲਕਾ ਸਨੌਰ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ।

ਅਜਨਾਲਾ ਦੀ ਪੁਰਾਣੀ ਤਹਿਸੀਲ ਦੀ ਖ਼ਸਤਾ ਹਾਲਤ ‘ਤੇ ਜੰਨਤਕ ਜਥੇਬੰਦੀਆਂ ਵੱਲੋਂ ਚਿੰਤਾ ਪ੍ਰਗਟ, ਤੁਰੰਤ ਕਾਰਵਾਈ ਦੀ ਮੰਗ

ਅਜਨਾਲਾ ਤਹਿਸੀਲ ਦਾ ਪੁਰਾਣਾ ਕੰਪਲੈਕਸ ਆਪਣੀ ਮਿਆਦ ਪੂਰੀ ਕਰ ਚੁੱਕਾ ਹੈ ਅਤੇ ਬਹੁਤ ਹੀ ਖ਼ਸਤਾ ਹਾਲਤ ਵਿੱਚ ਪਹੁੰਚ ਗਿਆ ਹੈ।

ਅਕਾਲੀ ਉਮੀਦਵਾਰਾਂ ਨੇ ਜ਼ਾਹਿਦਾ ਸੁਲੇਮਾਨ ਨਾਲ ਕੀਤੀ ਸਮੀਖਿਆ ਮੀਟਿੰਗ

ਅਕਾਲੀ ਨੇਤਾ ਬਾਰੇ ਭੰਡੀ-ਪ੍ਰਚਾਰ ਕਰਨ ਵਾਲੇ ਕਾਂਗਰਸੀਆਂ ਨੂੰ ਦਿਤੀਆਂ ਚੇਤਾਵਨੀ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

ਮੋਹਾਲੀ, ਜਲੰਧਰ ਅਤੇ ਬਠਿੰਡਾ ਵਿਖੇ ਕਰਵਾਈ ਗਈ ਦਾਖਲਾ ਪ੍ਰੀਖਿਆ

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਝਨੇੜੀ ਬਲਾਕ ਸੰਮਤੀ ਜ਼ੋਨ ਵਿੱਚ ‘ਆਪ’ ਉਮੀਦਵਾਰ ਅੱਗੇ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਕਿਹਾ ਵੋਟਰ ਕਾਂਗਰਸ ਦੇ ਹੱਕ ਚ ਦੇਣਗੇ ਫਤਵਾ 

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਸ਼੍ਰੀ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਸ਼੍ਰੀ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ,

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਜੰਗਲੀ ਪਿਕਚਰਜ਼ ਨੇ ਇਨਸੋਮਨੀਆ ਫ਼ਿਲਮਜ਼ ਅਤੇ ਬਾਵੇਜਾ ਸਟੂਡੀਓਜ਼ ਨਾਲ ਮਿਲ ਕੇ ਆਪਣੀ ਨਵੀਂ ਫ਼ਿਲਮ ‘ਹਕ’ ਦੀ ਘੋਸ਼ਣਾ ਕੀਤੀ ਹੈ। ਇਹ ਇੱਕ ਸ਼ਕਤੀਸ਼ਾਲੀ ਡ੍ਰਾਮਾ ਹੈ

ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ

 ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।

ਵਿਦਿਆਰਥੀਆਂ ਲਈ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਦੀ ਤਾਰੀਖ਼ 'ਚ 11 ਅਗਸਤ ਤੱਕ ਦਾ ਕੀਤਾ ਗਿਆ ਵਾਧਾ : ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਸੈਸ਼ਨ 2025-26 ਅਧੀਨ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਲਈ ਬਿਨਾ ਲੇਟ ਫ਼ੀਸ ਤੋਂ ਦਾਖ਼ਲੇ ਦੀ ਤਾਰੀਖ਼ 'ਚ 11 ਅਗਸਤ ਤੱਕ ਦਾ ਵਾਧਾ ਕੀਤਾ ਗਿਆ ਹੈ। 

ਮਾਮਲਾ ਸਿਵਲ ਜੱਜ ਪ੍ਰੀਖਿਆ 'ਚ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਨਾ ਬੈਠਣ ਦੇਣ ਦਾ

ਸਿੱਖ ਧਰਮ ਪ੍ਰਚਾਰ ਕਮੇਟੀ ਰਾਜਸਥਾਨ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਟਿੰਮਾ ਦੀ ਅਗਵਾਈ 'ਚ 13 ਮੈਂਬਰੀ ਕਮੇਟੀ ਸਕੱਤਰੇਤ ਪਹੁੰਚੀ

ਗਗਨ ਅਨਮੋਲ ਮਾਨ ਨੇ ਲੋਕ ਫ਼ਤਵੇ ਦਾ ਕੀਤਾ ਘੋਰ ਨਿਰਾਦਰ

ਵਿਧਾਇਕ ਕਾਰਜਕਾਲ ਦੌਰਾਨ ਕੀਤੀਆਂ ਧੱਕੇਸ਼ਾਹੀਆਂ ਅਤੇ ਉਮੀਦਾਂ ਤੇ ਖਰੇ ਨਾ ਉਤਰਨ ਦਾ ਜਵਾਬ ਦੇਣਗੇ ਹਲਕੇ ਦੇ ਲੋਕ

ਮਿਰਜ਼ਾ ਪੱਤੀ ਨਮੋਲ ਦੀ ਸਰਪੰਚੀ ਲਈ ਦੋ ਉਮੀਦਵਾਰਾਂ ਨੇ ਭਰੇ ਕਾਗਜ਼ 

ਫਤਿਹਗੜ੍ਹ ਦੇ ਪੰਚ ਦੀ ਚੋਣ ਲਈ ਸਿਰਫ਼ ਇੱਕ ਉਮੀਦਵਾਰ 

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

 ਭਾਰਤ ਸਰਕਾਰ ਨੇ ਦੇਸ਼ ਵਿਚ ਜਨਗਣਨਾ ਦੀ ਤਰੀਕ 1 ਮਾਰਚ 2027 ਤੋਂ ਦੇਸ਼ ਭਰ ਵਿਚ ਸ਼ੁਰੂ ਹੋਵੇਗੀ ਜੋ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ।

ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ, 5 ਫਰਵਰੀ ਨੂੰ ਸਿੰਗਲ ਫੇਜ਼ ‘ਚ ਪੈਣਗੀਆਂ ਵੋਟਾਂ

ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਗਿਆ ਹੈ। ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ।

Income Tax ਫਾਈਲ ਕਰਨ ਦੀ ਤਰੀਕ 15 ਜਨਵਰੀ ਤੱਕ ਵਧੀ

ਸਰਕਾਰ ਨੇ ਦੇਰੀ ਨਾਲ ਇਨਕਮ ਟੈਕਸ ਰਿਟਰਨ (ITR) ਭਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਸਰਕਾਰ ਨੇ ਇਸ ਦੀ ਸਮਾਂ ਸੀਮਾ 31 ਦਸੰਬਰ ਤੋਂ ਵਧਾ ਕੇ 15 ਜਨਵਰੀ 2025 ਕਰ ਦਿੱਤੀ ਹੈ।

ਕਲਗੀਧਰ ਸਕੂਲ ਦੇ ਬੱਚਿਆਂ ਨੇ ਖੇਡਾਂ 'ਚ ਜਿੱਤੇ ਮੈਡਲ 

ਸਕੂਲ ਪ੍ਰਬੰਧਕਾਂ ਨਾਲ ਜੇਤੂ ਵਿਦਿਆਰਥੀ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 8 ਸਤੰਬਰ ਨੂੰ ਹੋਵੇਗੀ

ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਸਤੰਬਰ ਨੂੰ

12