ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ।
ਆਰਮੀ ਰਿਕਰੂਟਿੰਗ ਦਫ਼ਤਰ (ਏ.ਆਰ.ਓ.) ਅੰਮ੍ਰਿਤਸਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਮਾਰਚ 2026 ਵਿੱਚ ਸਰਕਾਰੀ ਕਾਲਜ ਸਟੇਡੀਅਮ, ਗੁਰਦਾਸਪੁਰ ਵਿਖੇ ਕਰਵਾਈ ਗਈ ਅਗਨੀਵੀਰ ਭਰਤੀ ਰੈਲੀ ਦੀ ਪਹਿਲੀ ਅਤੇ ਦੂਜੀ ਮੈਰਿਟ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ।
ਜ਼ਿਲ੍ਹੇ ਵਿੱਚ ਤਿੰਨ ਨਗਰ ਕੌਂਸਲਾਂ ਦੇ 61 ਵਾਰਡਾਂ ਦੇ 249 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ।
ਕਿਹਾ ਸ਼ਹਿਰ ਦੇ ਵੋਟਰਾਂ ਵੱਲੋਂ ਮਿਲ ਰਿਹਾ ਭਰਪੂਰ ਹੁੰਗਾਰਾ
ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾ ਚੁੱਕੀ ਹੈ, ਅੱਜ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਆਮ ਵਾਲੇ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਉਦਘਾਟਨ ਕੀਤੇ ਗਏ ,
ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੇ 'ਅਕਾਲੀ ਦਲ-ਵਾਰਿਸ ਪੰਜਾਬ ਦੇ' ਨੇ ਮੋਗਾ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪਣੀ ਸਮੂਲੀਅਤ ਕਰਦਿਆ ਸ਼ਹਿਰ ਦੇ 6 ਵਾਰਡਾਂ ਵਿੱਚ ਆਪਣੇ ਉਮੀਦਵਾਰ ਉਤਾਰੇ ਹਨ।
ਆਮ ਆਦਮੀ ਪਾਰਟੀ ਦੇ ਨਗਰ ਕੌਂਸਲ ਕੋਟਕਪੂਰਾ ਦੇ 29 ਵਾਰਡਾਂ ਦੇ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਇਹ ਚੋਣਾ ਨਿਰਪੱਖ ਅਤੇ ਪਾਰਦਰਸ਼ੀ ਹੋਣਗੀਆਂ ਪਰ ਵਿਰੋਧੀਆਂ ਨੂੰ ਬੇਲੋੜੀ ਦੂਸ਼ਣਬਾਜੀ ਕਰਕੇ ਆਪਣੀ ਪ੍ਰਤੱਖ ਹਾਰ ’ਤੇ ਪਰਦੇ ਪਾਉਣ ਦੀ ਜਰੂਰਤ ਨਹੀਂ।
ਨਗਰ ਨਿਗਮ ਬਠਿੰਡਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਆਪਣੇ 42 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ।
ਪ੍ਰਾਈਜਿੰਡ ਅਫਸਰ ਵਜੋਂ 30 ਸਾਲ ਨਿਭਾਅ ਚੁੱਕੇ ਹਨ ਸੇਵਾਵਾਂ
ਅਕਾਲੀ ਨੇਤਾ ਬਾਰੇ ਭੰਡੀ-ਪ੍ਰਚਾਰ ਕਰਨ ਵਾਲੇ ਕਾਂਗਰਸੀਆਂ ਨੂੰ ਦਿਤੀਆਂ ਚੇਤਾਵਨੀ
ਮੋਹਾਲੀ, ਜਲੰਧਰ ਅਤੇ ਬਠਿੰਡਾ ਵਿਖੇ ਕਰਵਾਈ ਗਈ ਦਾਖਲਾ ਪ੍ਰੀਖਿਆ
ਕਿਹਾ ਵੋਟਰ ਕਾਂਗਰਸ ਦੇ ਹੱਕ ਚ ਦੇਣਗੇ ਫਤਵਾ
ਸਿੱਖ ਧਰਮ ਪ੍ਰਚਾਰ ਕਮੇਟੀ ਰਾਜਸਥਾਨ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਟਿੰਮਾ ਦੀ ਅਗਵਾਈ 'ਚ 13 ਮੈਂਬਰੀ ਕਮੇਟੀ ਸਕੱਤਰੇਤ ਪਹੁੰਚੀ
ਫਤਿਹਗੜ੍ਹ ਦੇ ਪੰਚ ਦੀ ਚੋਣ ਲਈ ਸਿਰਫ਼ ਇੱਕ ਉਮੀਦਵਾਰ
ਭਾਰਤ ਸਰਕਾਰ ਨੇ ਦੇਸ਼ ਵਿਚ ਜਨਗਣਨਾ ਦੀ ਤਰੀਕ 1 ਮਾਰਚ 2027 ਤੋਂ ਦੇਸ਼ ਭਰ ਵਿਚ ਸ਼ੁਰੂ ਹੋਵੇਗੀ ਜੋ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ।
ਮੰਤਰੀ ਬੈਂਸ ਵੱਲੋਂ ਆਈ.ਟੀ.ਆਈ. ਨੰਗਲ ਦੇ ਰੋਜ਼ਗਾਰ ਮੇਲੇ ਦਾ ਦੌਰਾ, ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਕੀਤਾ ਉਤਸ਼ਾਹਿਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਐਡਵੋਕੇਟ ਪਰਉਪਕਾਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿਚ ਕੰਮ ਕਰ ਰਹੇ ਹਨ
ਮੋਹਾਲੀ ਪ੍ਰੈੱਸ ਕਲੱਬ ਦੀ ਸਾਲ 2025-26 ਲਈ 26 ਮਾਰਚ 2025 ਨੂੰ ਨਾਜ਼ਮਦਗੀ ਫਾਰਮ ਭਰਨ ਦਾ ਕੰਮ ਮੁਕੰਮਲ ਹੋ ਗਿਆ।
ਕਿਹਾ, ਉਮੀਦਵਾਰ ਕੇਵਲ ਆਪਣੀ ਕਾਬਲੀਅਤ 'ਤੇ ਵਿਸ਼ਵਾਸ਼ ਰੱਖਦੇ ਹੋਏ ਤਿਆਰੀ 'ਤੇ ਜ਼ੋਰ ਦੇਣ
ਕਿਹਾ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ 50 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ
ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਗਿਆ ਹੈ। ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ।
ਆਪ ਉਮੀਦਵਾਰਾਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ
ਸੁਨਾਮ ਨਗਰ ਕੌਂਸਲ ਦੇ ਵਾਰਡ ਨੰਬਰ -11 ਦੀ ਹੋ ਰਹੀ ਉਪ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ
ਡੀ ਸੀ ਆਸ਼ਿਕਾ ਜੈਨ ਨੇ ਰੋਜ਼ਗਾਰ ਮੇਲੇ ਵਿੱਚ ਜਾ ਕੇ ਨੌਜੁਆਨਾਂ ਵਾਲਿਆਂ ਨੂੰ ਦਿੱਤੇ ਰੋਜ਼ਗਾਰ ਨਾਲ ਸਬੰਧਤ ਬੇਹਤਰੀਨ ਸੁਝਾਅ
ਖਰਚਾ ਨਿਗਰਾਨ ਵਲੋਂ ਖਰਚਾ ਰਜਿਸਟਰਾਂ ਦੇ ਮਿਲਾਨ ਲਈ ਅਹਿਮ ਮੀਟਿੰਗ
16 ਸਤੰਬਰ, 2024 ਤਕ ਲਏ ਜਾ ਸਕਦੇ ਹਨ ਨੋਮੀਨੇਸ਼ਨ ਵਾਪਸ
ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ
ਸਕੂਲ ਪ੍ਰਬੰਧਕਾਂ ਨਾਲ ਜੇਤੂ ਵਿਦਿਆਰਥੀ
ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਜ਼ਿਲ੍ਹਾ ਮਲੇਰਕੋਟਲਾ ਦੇ ਅਕਾਲੀ ਆਗੂਆਂ ਦੀ ਇਕੱਤਰਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ
ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 4 ਸਤੰਬਰ ਨੂੰ
ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ
ਡੋਪਿੰਗ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਬੈਡਮਿੰਟਨ ਵਰਲਡ ਫ਼ੈਡਰੇਸ਼ਨ ਨੇ ਭਾਰਤੀ ਪੈਰਾ ਬੈਡਮਿੰਟਨ ਟੋਕੀਓ 2020 ਦੇ ਸੋਨ ਤਗ਼ਮਾ ਜੇਤੂ ਪ੍ਰਮੋਦ ਭਗਤ ਨੂੰ 18 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ।
ਸਕੱਤਰ ਦੀਪਤੀ ਗੋਇਲ ਨੇ ਪੇਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀ ਨੂੰ ਇਨਾਮ ਵੀ ਦਿੱਤਾ
ਕਥਿਤ ਦੋਸ਼ੀਆਂ ਵੱਲੋਂ ਰਾਤ ਸਮੇਂ ਘਰ ਤੇ ਵੀ ਕੀਤਾ ਸੀ ਹਮਲਾ
ਸੁਨਾਮ ਵਿਖੇ ਸਰਕਾਰੀ ਡਾਕਟਰ ਰੋਸ ਜ਼ਾਹਿਰ ਕਰਦੇ ਹੋਏ
ਬੀ.ਐਲ.ਓਜ ਵੱਲੋਂ 20 ਅਗਸਤ ਤੋਂ ਘਰ ਘਰ ਜਾ ਕੇ ਵੋਟਾਂ ਦੀ ਕੀਤੀ ਜਾਵੇਗੀ ਵੈਰੀਫਿਕੇਸ਼ਨ
ਹੁਣ ਤੱਕ 44,667 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ