Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

day

Mohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲ

ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ

ਕੈਬਨਿਟ ਮੰਤਰੀ ਲਾਲ ਚੰਦ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

“ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਤੇ ਪ੍ਰਸਾਸ਼ਨਿਕ ਸੁਧਾਰ ਸਰਕਾਰ ਦੀਆਂ ਮੁੱਖ ਤਰਜੀਹਾਂ”- ਕੈਬਨਿਟ ਮੰਤਰੀ ਲਾਲ ਚੰਦ

ਪਿੰਡ ਕੁਠਾਲਾ ਵਿਖੇ ਧਾਰਮਿਕ ਸਮਾਗਮ ਅੱਜ

*ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਵਾਲੇ ਸਵੇਰੇ 11 ਵਜੇ ਨਵੇਂ ਨਿਸ਼ਾਨ ਸਾਹਿਬ ਦਾ ਉਦਘਾਟਨ ਕਰਨਗੇ

77ਵੇਂ ਗਣਤੰਤਰ ਦਿਵਸ ਮੌਕੇ ਅਟਾਰੀ–ਵਾਘਾ ਸਰਹੱਦ ‘ਤੇ ਦੇਸ਼ਭਗਤੀ ਦਾ ਜ਼ਬਰਦਸਤ ਨਜ਼ਾਰਾ

ਰਿਟਰੀਟ ਸੈਰਾਮਨੀ ਦੇ ਦਰਸ਼ਨ ਲਈ 25 ਤੋਂ 30 ਹਜ਼ਾਰ ਸੈਲਾਨੀ ਪਹੁੰਚੇ, “ਭਾਰਤ ਜਿੰਦਾਬਾਦ” ਦੇ ਨਾਅਰੇ ਗੂੰਜੇ

ਸੂਬੇ ਭਰ ਵਿੱਚ 77ਵੇਂ ਗਣਤੰਤਰ ਦਿਵਸ ਦੇ ਜਸ਼ਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

77ਵੇਂ ਗਣਤੰਤਰ ਦਿਵਸ ਮੌਕੇ ਰਾਜਾਸਾਂਸੀ ਵਿਖੇ ਤਿਰੰਗਾ ਲਹਿਰਾਇਆ ਗਿਆ

ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਅੱਜ ਨਗਰ ਪੰਚਾਇਤ ਰਾਜਾਸਾਂਸੀ ਦਫਤਰ ਵਿਖੇ ਰਾਜਾਸਾਂਸੀ ਵਿਖੇ ਐਸ.ਡੀ.ਐਮ ਲੋਪੋਕੇ ਅਤੇ ਹਲਕਾ ਰਾਜਾਸਾਂਸੀ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। 

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। 

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ: ਡੀਜੀਪੀ ਗੌਰਵ ਯਾਦਵ

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ: ਡੀਜੀਪੀ ਗੌਰਵ ਯਾਦਵ

ਸੁਨਾਮ ਕਾਲਜ 'ਚ ਵੋਟਰ ਦਿਵਸ ਮਨਾਇਆ 

ਮੇਰੀ ਵੋਟ ਮੇਰਾ ਅਧਿਕਾਰ ਵਿਸ਼ੇ ਤੇ ਕੀਤੀ ਚਰਚਾ 

ਵੋਟਰ ਦਿਵਸ ਮਨਾਇਆ

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ

ਗਣਤੰਤਰ ਦਿਵਸ ਦੇ ਮੱਦੇਨਜ਼ਰ, ਅੰਮ੍ਰਿਤਸਰ ਤੋਂ ਬੀ.ਕੇ.ਆਈ. ਆਪਰੇਟਿਵ ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਸਮੇਤ ਕਾਬੂ

ਸੁਰੱਖਿਆ ਸੰਸਥਾਨ ’ਤੇ ਹੋਣ ਵਾਲੇ ਹਮਲੇ ਨੂੰ ਸਫਲਤਾਪੂਰਵਕ ਟਾਲਿਆ: ਡੀ.ਜੀ.ਪੀ. ਗੌਰਵ ਯਾਦਵ

ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ।

ਗਣਤੰਤਰ ਦਿਵਸ ਮੌਕੇ ਮੁਲਾਜ਼ਮ ਸਰਕਾਰ ਨੂੰ ਭੇਜਣਗੇ ਰੋਸ ਪੱਤਰ 

ਪੁਰਾਣੀ ਪੈਨਸ਼ਨ ਬਹਾਲੀ ਮੋਰਚਾ ਨੇ ਕਿਹਾ ਸਰਕਾਰ ਵਾਅਦਿਆਂ ਤੋਂ ਮੁੱਕਰੀ 

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ’ਤੇ 20 ਜਨਵਰੀ (ਮੰਗਲਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਏ ਡੀ ਸੀ ਗੀਤਿਕਾ ਸਿੰਘ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ

21 ਜਨਵਰੀ ਤੋਂ ਸਰਕਾਰੀ ਕਾਲਜ ਗਰਾਊਂਡ ਵਿੱਚ ਰਿਹਰਸਲਾਂ ਸ਼ੁਰੂ ਹੋਣਗੀਆਂ

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਪੱਛਮੀ ਕਮਾਂਡ ਵੱਲੋਂ ਮੈਗਾ ਰੈਲੀ ਰਾਹੀਂ ਸਾਬਕਾ ਸੈਨਿਕਾਂ ਨੂੰ ਸ਼ਰਧਾਂਜਲੀ

ਮਾਘੀ ਦੇ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

ਪਾਵਰ ਹਾਊਸ ਪਿੰਡ ਲੋਹਗੜ੍ਹ ਵਿਖ਼ੇ ਮਾਘੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਚਾਹ ਪਕੌੜਿਆਂ ਦਾ ਲੰਗਰ ਲਗਾ ਦੇ ਲੋਕ ਸੇਵਾ ਕੀਤੀ ਗਈ

ਚਾਰ ਰੋਜ਼ਾ ਐਡਵੈਂਚਰ ਤੇ ਹਾਈਕਿੰਗ ਟਰੈਕਿੰਗ ਟ੍ਰੇਨਿੰਗ ਕੈਂਪ ਸੰਪੰਨ

ਕੈਂਪਰਾਂ ਨੇ ਸ਼ਿਮਲਾ ਦੀਆਂ ਪਹਾੜੀਆਂ 'ਚ ਕੀਤੀ ਪੈਦਲ ਯਾਤਰਾ 

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

21.17 ਕਰੋੜ ਰੁਪਏ ਨਾਲ ਸ਼ਹੀਦੀ ਸਮਾਰਕ ਦੀ ਹੋਵੇਗੀ ਕਾਇਆ ਕਲਪ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ

 ਸ਼੍ਰੋਮਣੀ ਜਰਨੈਲ ਰੰਗਰੇਟੇ ਗੁਰੂ ਕੇ ਬੇਟੇ ਸ਼ਹੀਦ ਬਾਬਾ ਜੀਵਨ ਸਿੰਘ ਦੇ  ਦਿਹਾੜੇ ਨੂੰ ਸਮਰਪਿਤ ਸਾਲਾਨਾ੍  ਨਗਰ ਕੀਰਤਨ ਪਿੰਡ ਦੀਆਂ ਸਮੂਹ ਨਗਰ ਨਿਵਾਸੀਆਂ ਸੰਗਤਾਂ ਦੇ ਸੰਯੋਗ ਵੱਲੋਂ ਗੁਰਦੁਆਰਾ ਸ੍ਰੀ ਜੀਵਨਸਰ ਸਾਹਿਬ ਪਿੰਡ ਸੰਦੌੜ ਵਿਖੇ ਸਜਾਇਆ ਗਿਆ। 

ਪੈਨਸ਼ਨਰ ਦਿਹਾੜੇ ਮੌਕੇ "ਆਪ" ਸਰਕਾਰ ਖਿਲਾਫ ਕੱਢੀ ਭੜਾਸ 

ਕਿਹਾ ਮੰਗਾਂ ਪੂਰੀਆਂ ਕਰਨ ਤੋਂ ਵੱਟਿਆ ਜਾ ਰਿਹਾ ਟਾਲਾ 

ਸੇਵਾ ਮੁਕਤ ਮੁਲਾਜ਼ਮਾਂ ਨੇ ਮਨਾਇਆ ਪੈਨਸ਼ਨਰ ਦਿਹਾੜਾ 

ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੈਨਸ਼ਨ ਦਿਹਾੜਾ ਬੜੀ ਧੂਮਧਾਮ ਨਾਲ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਮਨਾਇਆ ਗਿਆ।

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਭੰਡਿਆ 

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ

ਪੀਸੀਐਸ ਦੀ ਮੁੱਢਲੀ ਪ੍ਰੀਖਿਆ ਅੱਜ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

85182 ਉਮੀਦਵਾਰਾਂ ਲਈ 6 ਜ਼ਿਲ੍ਹਿਆਂ ਵਿਖੇ 165 ਸੈਂਟਰ ਬਣਾਏ

4 ਦਸੰਬਰ ਨੂੰ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼

ਸ੍ਰੀ ਦਰਬਾਰ ਸਾਹਿਬ ਦੀ ਅਜ਼ਮਤ ਲਈ ਅਸਾਵੀਂ ਜੰਗ ਦਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ

"ਵਿਸ਼ਵ ਏਡਜ਼ ਦਿਵਸ" ਮਨਾਇਆ ਗਿਆ

ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਸ਼ੁਰੂ

ਸੁਨਾਮ ਕਾਲਜ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਵਿਦਿਆਰਥੀਆਂ ਦੇ ਕਰਵਾਏ ਸਲੋਗਨ ਮੁਕਾਬਲੇ

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਏਡਜ਼ ਤੋਂ ਬਚਾਓ ਰੱਖਣ ਦਾ ਇੱਕੋ ਇੱਕ ਤਰੀਕਾ ਸਾਵਧਾਨੀ : ਡਾ. ਚੰਦਰ ਸ਼ੇਖਰ ਕੱਕੜ

'ਯੁੱਧ ਨਸ਼ਿਆਂ ਵਿਰੁੱਧ': 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

‘ਨਸ਼ਾ ਛੁਡਾਉਣ ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 24 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

'ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾਇਆ 

ਅਗਰਵਾਲ ਸਭਾ ਸੁਨਾਮ ਵੱਲੋਂ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਅਗਵਾਈ ਹੇਠ ਏਕਮ ਦਾ ਦਿਹਾੜਾ ਮਹਾਰਾਜਾ ਅਗਰਸੈਨ ਚੌਂਕ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਜੰਮੂ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਡੀਜੀਪੀ ਗੌਰਵ ਯਾਦਵ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ

12345678910...