ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ
“ਕਿਸੇ ਨੂੰ ਵੀ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਡੀ ਆਈ ਜੀ ਭੁੱਲਰ
ਹਾਜ਼ਰ ਲੋਕਾਂ ਨੂੰ ਦਿਵਾਇਆ ਨਸ਼ਿਆਂ ਨੂੰ ਖਤਮ ਕਰਨ ਦਾ ਪ੍ਰਣ
ਪੀੜਤ ਨੌਜਵਾਨਾਂ ਦੇ ਪੁਨਰਵਾਸ ਵਿੱਚ ਸਹਾਇਤਾ ਲਈ ਜਨਤਕ ਭਾਗੀਦਾਰੀ ਦੀ ਮੰਗ
ਪਟਿਆਲਾ ਵਿੱਚ ਨਸ਼ਾ ਮੁਕਤੀ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਅਤੇ ਡੀ-ਐਡੀਕਸ਼ਨ ਸੈਂਟਰਾਂ ਦੀ ਕਾਰਗੁਜ਼ਾਰੀ ਨੂੰ ਸੁਧਾਰਨ ਦੇ ਉਦੇਸ਼ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਵੱਲੋਂ ਇਕ ਉੱਚ ਪੱਧਰੀ ਬੈਠਕ ਦੀ ਅਗਵਾਈ ਕੀਤੀ ਗਈ।
ਪੁਲਿਸ ਨੇ ਮਾਮਲੇ ‘ਚ ਕੀਤੇ ਵੱਡੇ ਖੁਲਾਸੇ
ਦਸੂਹਾ ਤੋ ਹਾਜੀਪੁਰ ਤਲਵਾੜਾ ਰੋਡ 'ਤੇ ਸਥਿਤ ਪਿੰਡ ਸੱਗਰਾ ਵਿੱਚ ਇੱਕ ਮਿੰਨੀ ਬੱਸ ਅਤੇ ਇੱਕ ਕਾਰ ਵਿਚਕਾਰ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮੋਗਾ ਦੇ ਕੋਟ ਈਸੇ ਖਾਂ ਵਿਖੇ ਮਰੀਜ਼ ਬਣ ਕੇ ਆਏ ਮੁੰਡਿਆਂ ਵੱਲੋਂ ਨਰਸਿੰਗ ਹੋਮ ‘ਚ ਡਾਕਟਰ ‘ਤੇ ਫਾਇਰਿੰਗ ਕੀਤੀ ਗਈ ਹੈ।
ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਉਤੇ ਬੀਤੀ ਦੇਰ ਰਾਤ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਇੱਕ ਮਹਿਲਾ ਦੀ ਲਾਸ਼ ਬਰਾਮਦ ਹੋਈ।
ਮਰੀਜ਼ਾਂ ਨਾਲ ਗੱਲਬਾਤ ਕੀਤੀ; ਪੁਨਰਵਾਸ ਲਈ ਨਸ਼ਾ ਮੁਕਤ ਜੀਵਨ ਅਤੇ ਹੁਨਰ ਵਿਕਾਸ 'ਤੇ ਜ਼ੋਰ ਦਿੱਤਾ
ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ
ਯੁੱਧ ਨਸ਼ਿਆਂ ਵਿਰੁੱਧ ਦੇ 80ਵੇਂ ਦਿਨ ਪੁਲਿਸ ਨੇ 125 ਨਸ਼ਾ ਤਸਕਰਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 11.84 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਨੌਜੁਆਨਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ
ਮੋਹਾਲੀ ਵਿੱਚ ਐਮ ਐਲ ਏ ਕੁਲਵੰਤ ਸਿੰਘ, ਡੇਰਾਬੱਸੀ ਵਿੱਚ ਐਮ ਐਲ ਏ ਕੁਲਜੀਤ ਸਿੰਘ ਅਤੇ ਖਰੜ ਵਿੱਚ ਐਮ ਐਲ ਏ ਅਨਮੋਲ ਗਗਨ ਮਾਨ ਯਾਤਰਾਵਾਂ ਦੀ ਕਰਨਗੇ ਅਗਵਾਈ
ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ; ਹਰੇਕ ਜ਼ਿਲ੍ਹੇ ਵਿੱਚ ਦਵਾਈਆਂ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾਵੇਗੀ
ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ 'ਚ ਮਾਰੇ ਗਏ ਨਿਹੱਥੇ ਅਤੇ ਬੇਗੁਨਾਹ ਸੈਲਾਨੀਆ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ
ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ
ਡਾਇਟ ਖਰਚਾ ਵਧਾਉਣ ਅਤੇ ਪੌਸ਼ਟਿਕ ਖਾਣਾ ਦੇਣ ਲਈ ਕਿਹਾ
ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਨਸ਼ੇ ਦੀਆਂ ਗੋਲੀਆਂ ਵਿਕਣ ਤੇ ਪ੍ਰਬੰਧਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਹੋਈ ਉਚ ਪੱਧਰੀ ਮੀਟਿੰਗ
ਚੱਠਾ ਸੇਖਵਾਂ 'ਚ ਕੀਤਾ ਸਸਕਾਰ
ਚਾਈਨਾ ਡੋਰ, ਜੋ ਅੱਜਕੱਲ੍ਹ ਸ਼ੌਂਕ ਦੇ ਨਾਮ 'ਤੇ ਹਰ ਗਲੀ, ਚੌਂਕ ਅਤੇ ਮੰਡੀ ਵਿੱਚ ਆਸਾਨੀ ਨਾਲ ਮਿਲਦੀ ਹੈ, ਆਪਣੇ ਨਾਲ ਬੇਹਦ ਭਿਆਨਕ ਖਤਰਾ ਨਾਲ ਲਿਆਉਂਦੀ ਹੈ। ਇਹ ਡੋਰ ਪਤੰਗਬਾਜ਼ੀ ਨੂੰ ਇੱਕ ਜਾਨਲੇਵਾ ਖੇਡ ਵਿੱਚ ਬਦਲ ਰਹੀ ਹੈ।
ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸੰਪਰਕ ਪ੍ਰੋਗਰਾਮ ਦੇ
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਰਾਤ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਸੀ।
ਪਿੰਡਾਂ ਸ਼ਹਿਰਾਂ ਤੇ ਕਸਬਿਆਂ ਵਿੱਚ ਵੀ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਲਗਾਉਣੇ ਚਾਹੀਦੇ ਹਨ ਨਸ਼ਾ ਛੁਡਾਊ ਕੈਂਪ : ਬਲਜਿੰਦਰ ਸਿੰਘ ਖਾਲਸਾ
ਸੁਨਾਮ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਕਸਬਾ ਲੌਂਗੋਵਾਲ ਵਿਖੇ ਘਰੇਲੂ ਤਕਰਾਰਬਾਜ਼ੀ ਨੂੰ ਲੈਕੇ ਇੱਕ ਨੌਜਵਾਨ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਹੈ।
ਮ੍ਰਿਤਕ ਦੇਹਾਂ ਸੁਨਾਮ ਲਿਆਉਣ ਲਈ ਦਿੱਤਾ ਭਰੋਸਾ
ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਹੈ ਜਿਸ ਕਾਰਨ ਲੋਕਾਂ ਚ ਸਨਸਨੀ ਫੈਲ ਗਈ। ਲਾਸ਼ ਨੂੰ ਦੇਖ ਕੇ ਲੋਕ ਘਬਰਾ ਗਏ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਸੋਸਾਇਟੀ ਰਜਿਸਟ੍ਰੇਸ਼ਣ ਐਕਟ,
ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਸੁਭਾਸ਼ ਸੁਧਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰੀ ਨਿਗਮਾਂ ਦੇ ਕਿਰਾਏਦਾਰਾਂ/ਲੀਜਧਾਰਕਾਂ/ਤੈਅਬਾਜਾਰੀ ਵਾਲਿਆਂ ਲਈ ਸੰਪਤੀ ਦੇ ਸਵਾਮਿਤਵ ਦਾ ਦਾਵਾ ਪੇਸ਼ ਕਰਨ ਦੀ ਆਖੀਰੀ ਸਮੇਂ-ਸੀਮਾ 31 ਅਗਸਤ, 2024 ਤਕ ਵਧਾ ਦਿੱਤੀ ਗਈ ਹੈ।
ਕਈ ਵਿਅਕਤੀਆਂ ਵੱਲੋਂ ਆਪਣੇ ਪਾਲਤੂ ਜਾਨਵਰਾਂ/ਪਸ਼ੂ ਦੀ ਮੌਤ ਹੋਣ ਉਪਰੰਤ ਮੁਰਦਾ ਪਸ਼ੂ/ਜਾਨਵਰ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) 'ਤੇ ਸੁੱਟਣ ਦੀ ਥਾਂ 'ਤੇ ਅਣ ਅਧਿਕਾਰਤ (ਜਨਤਕ/ਰਿਹਾਇਸ਼ੀ) ਸਥਾਨਾਂ ਦੇ ਨਜਦੀਕ ਸੁੱਟ ਦਿੱਤਾ ਜਾਂਦਾ ਹੈ
ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਐਤਵਾਰ ਦੇਰ ਰਾਤ ਇੱਕ ਕਿਸ਼ਤੀ ਸਮੁੰਦਰ ਵਿੱਚ ਡੁੱਬ ਗਈ। ਇਸ ਹਾਦਸੇ ਵਿੱਚ 91 ਲੋਕਾਂ ਦੀ ਮੌਤ ਹੋ ਗਈ ਸੀ।
22 ਸਾਲਾਂ ਨੌਜਵਾਨ ਜਸਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਭਾਮਾ ਕਲਾਂ ਵਿੱਚ ਪਹੁੰਚੀ, ਜਿਥੇ ਬਹੁਤ ਹੀ ਗਮਗੀਨ ਮਾਹੌਲ ਵਿੱਚ ਵਿੱਚ ਉਸ ਨੂੰ ਅੰਤਿਮ ਵਿਦਾਈ ਦਿੱਤੀ ਗਈ
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ
ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਰਫਕੋਟ ’ਚ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਗੱਲ ਇਥੇ ਹੀ ਨਾ ਮੁੱਕੀ ਤਾਂ ਮੁਲਜ਼ਮ ਨੇ ਕਤਲ ਦੇ ਸਬੂਤ ਮਿਟਾਉਣ ਦੇ ਚੱਕਰ ਵਿਚ ਲਾਸ਼ ਨੂੰ ਗੋਬਰ ਗੈਸ ਪਲਾਂਟ ਦੇ ਗਟਰ ’ਚ ਸੁੱਟ ਦਿੱਤਾ। ਮੁਲਜ਼