ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਪਠਾਨਕੋਟ ਦੇ ਇੱਕ ਦੁਖੀ ਪਰਿਵਾਰ ਨੂੰ ਉਨ੍ਹਾਂ ਦੇ 32 ਸਾਲਾ ਰਿਸ਼ਤੇਦਾਰ ਕੁਲਦੀਪ ਕੁਮਾਰ, ਜਿਸ ਦਾ ਇਸ ਮਹੀਨੇ ਦੇ ਸ਼ੁਰੂ ਵਿੱਚ ਟਿਮਿਸੋਆਰਾ, ਰੋਮਾਨੀਆ ਵਿਖੇ ਦੇਹਾਂਤ ਹੋ ਗਿਆ ਸੀ
ਪੁਲਿਸ ਨੇ ਮਾਮਲੇ ‘ਚ ਕੀਤੇ ਵੱਡੇ ਖੁਲਾਸੇ
ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਉਤੇ ਬੀਤੀ ਦੇਰ ਰਾਤ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਇੱਕ ਮਹਿਲਾ ਦੀ ਲਾਸ਼ ਬਰਾਮਦ ਹੋਈ।
ਚੱਠਾ ਸੇਖਵਾਂ 'ਚ ਕੀਤਾ ਸਸਕਾਰ
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਰਾਤ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਸੀ।
ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਹੈ ਜਿਸ ਕਾਰਨ ਲੋਕਾਂ ਚ ਸਨਸਨੀ ਫੈਲ ਗਈ। ਲਾਸ਼ ਨੂੰ ਦੇਖ ਕੇ ਲੋਕ ਘਬਰਾ ਗਏ
22 ਸਾਲਾਂ ਨੌਜਵਾਨ ਜਸਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਭਾਮਾ ਕਲਾਂ ਵਿੱਚ ਪਹੁੰਚੀ, ਜਿਥੇ ਬਹੁਤ ਹੀ ਗਮਗੀਨ ਮਾਹੌਲ ਵਿੱਚ ਵਿੱਚ ਉਸ ਨੂੰ ਅੰਤਿਮ ਵਿਦਾਈ ਦਿੱਤੀ ਗਈ
ਗੰਗਾ ਕੰਢੇ ਮਿਲੀਆਂ ਲਾਸ਼ਾਂ ਬਾਅਦ ਯੂਪੀ ਦੇ ਬਲਰਾਮਪੁਰ ਵਿਚ ਕੋਵਿਡ ਮ੍ਰਿਤਕ ਦਾ ਅੰਤਮ ਸਸਕਾਰ ਕਰਨ ਦੀ ਬਜਾਏ ਘਰ ਵਾਲਿਆਂ ਨੇ ਉਸ ਦੀ ਲਾਸ਼ ਨੂੰ ਰਾਪਤੀ ਨਦੀ ਵਿਚ ਸੁੱਟ ਦਿਤਾ। ਤਸਵੀਰ ਵਿਚ ਦੋ ਜਣੇ ਲਾਸ਼ ਨੂੰ ਪੁਲ ਤੋਂ ਹੇਠਾਂ ਨਦੀ ਵਿਚ ਸੁੱਟਦੇ ਦਿਸ ਰਹੇ ਹਨ। ਇਨ੍ਹਾਂ ਵਿਚੋਂ ਇਕ ਨੇ ਪੀਪੀਈ ਕਿੱਟ ਪਾਈ ਹੋਈ ਹੈ। ਇਹ ਘਟਨਾ ਕੋਤਵਾਲੀ ਥਾਣਾ ਇਲਾਕੇ ਵਿਚ ਰਾਪਤੀ ਨਦੀ ’ਤੇ ਬਣੇ ਸਿਸਈ ਘਾਟ ਪੁਲ ਦੀ ਹੈ।