ਪਟਿਆਲਾ ਵਿੱਚ ਨਸ਼ਾ ਮੁਕਤੀ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਅਤੇ ਡੀ-ਐਡੀਕਸ਼ਨ ਸੈਂਟਰਾਂ ਦੀ ਕਾਰਗੁਜ਼ਾਰੀ ਨੂੰ ਸੁਧਾਰਨ ਦੇ ਉਦੇਸ਼ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਵੱਲੋਂ ਇਕ ਉੱਚ ਪੱਧਰੀ ਬੈਠਕ ਦੀ ਅਗਵਾਈ ਕੀਤੀ ਗਈ।
ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਨਸ਼ੇ ਦੀਆਂ ਗੋਲੀਆਂ ਵਿਕਣ ਤੇ ਪ੍ਰਬੰਧਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ