ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਦੇ ਪ੍ਰੋਫ਼ੈਸਰ ਡਾ. ਰੀਤੂ ਲਹਿਲ ਨੇ ਡੀਨ ਖੋਜ ਵਜੋਂ ਅਤੇ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰੋਫ਼ੈਸਰ ਡਾ. ਮਿਨੀ ਸਿੰਘ ਨੇ ਐਸੋਸੀਏਟ ਡੀਨ ਖੋਜ ਵਜੋਂ ਅਹੁਦਾ ਸੰਭਾਲ਼ ਲਿਆ ਹੈ।