Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

death

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਮੋਰਿੰਡਾ ਸਰਹੰਦ ਰੋਡ 'ਤੇ ਪਿੰਡ ਡੂਮਛੇੜੀ ਨੇੜੇ ਰੇਲਵੇ ਅੰਡਰ ਬ੍ਰਿਜ ਦੇ ਥੱਲੇ ਕਿਸੇ ਅਣਪਛਾਤੇ ਵਾਹਨ ਵੱਲੋਂ ਲਪੇਟ ਵਿੱਚ ਲੈਣ ਨਾਲ ਪਿੰਡ ਡੂਮਛੇੜੀ ਨਿਵਾਸੀ ਬਲਵੰਤ ਸਿੰਘ (75) ਪੁੱਤਰ ਸੰਪੂਰਨ ਸਿੰਘ ਡੂਮਛੇੜੀ ਦੀ ਮੌਤ ਹੋ ਗਈ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਰੀਕੇ ਹੈੱਡ ਵਰਕਸ ਦੇ ਨੇੜੇ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਘਟਨਾ ਦੀ ਵਿਸਤ੍ਰਿਤ ਫੀਲਡ ਜਾਂਚ ਮੁਕੰਮਲ ਕਰ ਲਈ ਗਈ ਹੈ।

ਇਟਲੀ ਦੇ ਗੁਰਦੁਆਰਾ ਸਾਹਿਬ 'ਚ ਗੋਲੀਬਾਰੀ: ਮੋਰਿੰਡਾ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ, ਇਲਾਕੇ 'ਚ ਸੋਗ

ਉੱਤਰੀ Italy ਦੇ ਸ਼ਹਿਰ Bergamo ਵਿੱਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਵਾਪਰੀ ਗੋਲੀਬਾਰੀ ਦੀ ਦੁਖਦਾਈ ਘਟਨਾ ਵਿੱਚ ਮੋਰਿੰਡਾ ਇਲਾਕੇ ਦੇ ਪਿੰਡ ਕਲਹੇੜੀ ਰਤਨਗੜ੍ਹ ਦੇ ਨੌਜਵਾਨ ਗੁਰਮੀਤ ਸਿੰਘ ਦੀ ਮੌਤ ਹੋ ਗਈ ਹੈ।

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਨੇ ਮਾਤਾ ਗਿਆਨ ਦੇਵੀ ਦੀ ਮੌਤ ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਗੁੜਥੜੀ ਪਿੰਡ ਦੇ ਸਾਬਕਾ ਸਰਪੰਚ ਧਰਮਪਾਲ ਸਿੰਘ ਸ਼ਰਮਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੀ ਮਾਤਾ ਗਿਆਨ ਦੇਵੀ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਬੱਚਿਆਂ ਲਈ ਮਾਂ ਬਾਪ ਦਾ ਸਾਇਆ ਇੱਕ ਬਹੁਤ ਹੀ ਵੱਡੀ ਗੱਲ ਹੁੰਦੀ ਹੈ।

ਬੇਕਾਬੂ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਦੋ ਦੀ ਮੌਤ

ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ ਸੰਗਰੂਰ ਰੋਡ ਕੈਂਚੀਆਂ ਵਿੱਚ ਇੱਕ ਬੇਕਾਬੂ ਹੋਈ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਲੜਕੀ ਅਤੇ ਟੈਂਪੂ ਚਾਲਕ ਫ਼ਲ ਵਿਕਰੇਤਾ ਦੀ ਮੌਤ ਹੋ ਗਈ।

ਕਾਂਗਰਸੀ ਆਗੂ ਰਣਜੋਤ ਸਿੰਘ ਨੂੰ ਸਦਮਾ, ਭਰਾ ਦਾ ਦੇਹਾਂਤ

ਸੀਨੀਅਰ ਕਾਂਗਰਸੀ ਆਗੂ ਰਣਜੋਤ ਸਿੰਘ ਖੱਟੜਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਹਨਾਂ ਦੇ ਭਰਾ ਗਰੰਟੀਰ ਸਿੰਘ ਖੱਟੜਾ ਦਾ ਅਚਨਚੇਤ ਦੇਹਾਂਤ ਹੋ ਗਿਆ

ਬਾਡੀਬਿਲਡਰ ਵਰਿੰਦਰ ਘੁੰਮਣ ਮੌਤ ਮਾਮਲੇ ‘ਚ ਵੱਡਾ ਖੁਲਾਸਾ

ਅੰਮ੍ਰਿਤਸਰ ਦੇ ਨਾਮੀ ਹਸਪਤਾਲ ਦੇ 4 ਡਾਕਟਰਾਂ ‘ਤੇ ਕੇਸ ਦਰਜ, ਲਾਪਰਵਾਹੀ ਆਈ ਸਾਹਮਣੇ 

ਰਣਜੀਤ ਐਨਕਾਊਂਟਰ ਮਾਮਲੇ ‘ਚ ਪੁਲਿਸ ਨੂੰ ਵੱਡੀ ਰਾਹਤ, ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦੀ ਪੁਸ਼ਟੀ

ਪੁਲਿਸ ਨਾਲ ਕਥਿਤ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਮਾਮਲੇ ਵਿੱਚ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ। 

ਦਿੱਗਜ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਪਹਿਲੀ ਬਰਸੀ 11 ਮਾਰਚ ਨੂੰ

ਪੰਜਾਬ, ਪੰਥ ਅਤੇ ਕੌਮ ਨੂੰ ਸਮਰਪਿਤ ਰਿਹਾ ਹੈ ਢੀਂਡਸਾ ਦਾ ਜੀਵਨ

ਵਿਆਹ ਸਮਾਗਮ ਦੌਰਾਨ ਸਰਪੰਚ ‘ਤੇ ਹਮਲਾ, ਕਾਨੂੰਨ-ਵਿਵਸਥਾ ‘ਤੇ ਸਵਾਲ

 ਜ਼ਿਲ੍ਹਾ ਤਰਨ ਤਾਰਨ ਦੇ ਸ਼ੇਰੋ ਵਿਖੇ ਸਿੱਧੂ ਫਾਰਮ ‘ਚ ਹੋ ਰਹੇ ਵਿਆਹ ਸਮਾਗਮ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। 

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

5 ਮਹੀਨੇ ਬਾਅਦ ਟੈਕਸਾਸ ਤੋਂ ਪਿੰਡ ਪਹੁੰਚੀ ਲਾਸ਼

ਭਾਰਤ ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਦੀ ਮੌਤ ਦੇ ਵਾਰੰਟ : ਚੱਠਾ 

ਕਿਹਾ ਕਿਸਾਨੀ ਨੂੰ ਖਤਮ ਕਰਨ ਦੇ ਰਾਹ ਤੁਰੀ ਕੇਂਦਰ ਸਰਕਾਰ 

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਪੰਜਾਬੀ ਸਿੰਗਰ ਬੀ. ਪ੍ਰਾਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਅਤੇ ਗਾਇਕ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ।

ਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾ

ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਸੰਦੌੜ ਅੱਗੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਲਾਸ਼ਾਂ ਤੇ ਸਿਆਸਤ ਕਰਕੇ ਸਸਤੀ ਸ਼ੋਹਰਤ ਲੈਣ ਵਾਲਿਆਂ ਦੇ ਮੂੰਹ ਤੇ ਕਰਾਰੀ ਚਪੇੜ

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸਵਰਗੀ ਸਰਦਾਰਨੀ ਰਸਬੀਰ ਕੌਰ ਦੇ ਅਕਾਲ ਚਲਾਣਾ ਦੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ:ਸਿੰਘ ਸਾਹਿਬ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ

ਸਵਰਗੀ ਸਰਦਾਰਨੀ ਰਸਬੀਰ ਕੌਰ ਦੇ ਅਕਾਲ ਚਲਾਣਾ ਦੇ ਨਾਲ ਸਰਦਾਰ ਬਲਜੀਤ ਸਿੰਘ ਜਨਰਲ ਸਕੱਤਰ ਆਲ ਇੰਡੀਆ ਰਾਮਗੜੀਆ ਬੋਰਡ ਅਤੇ ਸਾਬਕਾ ਡਾਇਰੈਕਟਰ ਰਾਮਗੜ੍ਹੀਆ ਕੋਆਪਰੇਟਿਵ ਬੈਂਕ ਨਵੀਂ ਦਿੱਲੀ ਦੇ ਪਰਿਵਾਰ ਨੂੰ ਹੀ ਘਾਟਾ ਨਹੀਂ ਪਇਆ ਸਗੋਂ ਸਮੁੱਚੇ ਸਮਾਜ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ 

ਮਾਤਾ ਹਰਦੇਵ ਕੌਰ ਦੇ ਅਕਾਲ ਚਲਾਣਾ ਕਰ ਜਾਣ ਤੇ ਖਨੌਰੀ ਇਲਾਕੇ ਦੇ ਆਗੂਆਂ ਤੇ ਵਰਕਰਾਂ ਨੇ ਪਰਿਵਾਰ ਨਾਲ ਕੀਤੀ ਹਮਦਰਦੀ ਪ੍ਰਗਟ 

ਮਾਤਾ ਹਰਦੇਵ ਕੌਰ ਪਰਮਿੰਦਰ ਸਿੰਘ ਢੀਂਡਸਾ ਦੇ ੳ ਐਸ ਡੀ ਵਰਿੰਦਰ ਪਾਲ ਟੀਟੂ ਦੀ ਸੱਸ ਮਾਤਾ ਜੀ
 

ਮਾਤਾ ਪਰਮਜੀਤ ਕੌਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਵਾ

ਮਾਤਾ ਪਰਮਜੀਤ ਕੌਰ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ 2 ਸਤੰਬਰ ਮੰਗਲਵਾਰ ਨੂੰ ਪਿੰਡ ਬਾਦਰਾ ਵਿਖੇ ਹੋਵੇਗੀ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ 

ਲੌਂਗੋਵਾਲ ਦੇ ਰਾਮਬਾਗ ਵਿਖੇ ਕੀਤਾ ਅੰਤਿਮ ਸਸਕਾਰ  

 ਡਾ: ਜਸਵਿੰਦਰ ਸਿੰਘ ਭੱਲਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸ਼ੀਏਸ਼ਨ (ਰਜ਼ਿ:) ਨਾਭਾ ਦੇ ਪ੍ਰਧਾਨ ਸ੍ਰੀ ਸੱਤਪਾਲ ਅਰੋੜਾ ਦੀ ਅਗਵਾਈ ਵਿੱਚ ਸੀਨੀਅਰ ਸਿਟੀਜਨ ਸੰਸਥਾ ਦੇ ਦਫਤਰ ਵਿਖੇ 

ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਉੱਘੇ ਕਾਮੇਡੀਅਨ ਦੀ ਮੌਤ ਨੂੰ ਵੱਡਾ ਨਿੱਜੀ ਘਾਟਾ ਦੱਸਿਆ

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ।

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20 ਅਗਸਤ ਨੂੰ ਲੋਕਲ ਛੁੱਟੀ

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੱਤਰਕਾਰ ਬਿੱਲਾ ਅਕਾਲਗੜੀਆ ਨੂੰ ਸਦਮਾ- ਸੱਸ ਦਾ ਦਿਹਾਂਤ

ਸਥਾਨਕ ਸ਼ਹਿਰ ਤੋਂ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਬਿੱਲਾ ਅਕਾਲਗੜੀਆ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਸੱਸ ਮਾਤਾ ਕਰਮ ਕੌਰ ਪਤਨੀ ਪ੍ਰੇਮ ਸਿੰਘ ਦਾ ਅੱਜ ਬਾਅਦ ਦੁਪਹਿਰ ਦਿਹਾਂਤ ਹੋ ਗਿਆ।

 ਸੰਤ ਧਿਆਨ ਦਾਸ ਦੇ ਬਰਸੀ ਸਮਾਗਮ ਤੇ ਧਾਰਮਿਕ, ਸਮਾਜਿਕ, ਰਾਜਨੀਤਕ ਸਖਸ਼ੀਅਤਾਂ ਨੇ ਭਰੀ ਹਾਜਰੀ 

ਬ੍ਰਹਮਲੀਨ ਨਾਮ ਦੇ ਰਸੀਏ,ਆਦਿ ਧਰਮ ਲਹਿਰ ਦੇ ਮਹਾਨ ਪੈਰੋਕਾਰ ਸੰਤ ਧਿਆਨ ਦਾਸ ਜੀ ਅੱਪਰੇ ਵਾਲਿਆਂ  ਦੇ 30ਵੇਂ ਬਰਸੀ ਸਮਾਗਮ ਡੇਰਾ ਸੰਤ ਟਹਿਲ ਦਾਸ ਸਲੇਮਟਾਵਰੀ ਵਿਖੇ

ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਸਾਲਾਨਾ ਬਰਸੀ ਤੇ ਸ਼ਰਧਾਂਜਲੀ ਸਮਾਰੋਹ: ਧਾਰਮਿਕ ਵਿਰਾਸਤ, ਰਾਸ਼ਟਰੀ ਜਾਗਰੂਕਤਾ ਅਤੇ ਅਕਾਦਮਿਕ ਅਦਬ ਨੂੰ ਸਮਰਪਿਤ ਰਹੀ

ਸਿੱਖਿਆ ਤੇ ਨੌਜਵਾਨ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਨਿਵੇਸ਼ਕ ਅੱਗੇ ਆਉਣ : ਤਰਨਜੀਤ ਸਿੰਘ ਸੰਧੂ

ਦਸਤ ਰੋਕੋ ਮੁਹਿੰਮ: ਡਾ. ਬਲਬੀਰ ਸਿੰਘ ਵੱਲੋਂ ਦਸਤ ਕਾਰਨ ਬੱਚਿਆਂ ਦੀਆਂ ਮੌਤਾਂ ਨੂੰ ਰੋਕਣ ਲਈ ਘਰ-ਘਰ ਸਰਵੇਖਣ ਕਰਨ ਦੇ ਹੁਕਮ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਸਤ ਰੋਕੋ ਮੁਹਿੰਮ ਦੀ ਸ਼ੁਰੂਆਤ

ਜ਼ਹਿਰੀਲੇ ਸੱਪਾਂ ਦੇ ਡੱਸਣ ਨਾਲ ਮੌਤ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਢਾਹਾਂ ਕਲੇਰਾਂ ਹਸਪਤਾਲ

ਸੱਪ ਦੇ ਡੱਸੇ ਦਲਬੀਰ ਸਿੰਘ ਪਿੰਡ ਪੋਸੀ ਦਾ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਫ਼ਲ ਇਲਾਜ* (ਸਬ ਹੈਡਿੰਗ)

ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ 25ਵੀਂ ਬਰਸੀ ਮਨਾਈ 

ਸੰਧਵਾਂ, ਖੁੱਡੀਆਂ ਸਣੇ ਵੱਡੀ ਗਿਣਤੀ ਸਖ਼ਸ਼ੀਅਤਾਂ ਨੇ ਕੀਤੀ ਸ਼ਿਰਕਤ 

ਖਰੜ ; ਵਿਦਿਆਰਥਣ ਨੇ 13ਵੀਂ ਮੰਜ਼ਿਲ ਤੋਂ ਮਾਰੀ ਛਾਲ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਖਰੜ ਦੇ ਨਿਊ ਸਨੀ ਐਂਕਲੇਵ ਸਥਿਤ ਜਲਵਾਯੂ ਟਾਵਰਜ਼ ਵਿੱਚ 16 ਸਾਲਾ ਕੁੜੀ ਵੱਲੋਂ 13ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। 

ਮੀਥੇਨੌਲ ਦੀ ਦੁਰਵਰਤੋਂ ਘਾਤਕ, ਗ਼ੈਰ-ਕਾਨੂੰਨੀ ਸ਼ਰਾਬ ਮੌਤ ਦਾ ਕਾਰਨ, ਸਾਵਧਾਨ ਰਹਿਣ ਲੋਕ

ਜ਼ਿਲ੍ਹਾ ਪਟਿਆਲਾ ਵਿੱਚ ਸਿਹਤ ਵਿਭਾਗ ਵੱਲੋਂ ਜੋਨਲ ਡਰੱਗ ਲਾਇਸੈਂਸਿੰਗ ਅਥਾਰਟੀ ਦੀ ਮਦਦ ਨਾਲ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਅਤੇ ਟਕਸਾਲੀ ਭਾਜਪਾ ਆਗੂ ਸ਼ੰਕਰ ਬਾਂਸਲ ਨੇ ਕਿਹਾ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਜੋਗਿੰਦਰਨਗਰ ਵਿੱਚ ਇੱਕ ਕਲਿਯੁੱਗੀ ਪੁੱਤ ਨੇ ਗੁੱਸੇ ਵਿੱਚ ਆ ਕੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਇੰਦੌਰ ਦੇ ਟਰਾਂਸਪੋਰਟ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਸ਼ਿਲਾਂਗ ਵਿੱਚ ਕਤਲ ਤੋਂ ਬਾਅਦ ਉਸ ਦੀ ਪਤਨੀ ਸੋਨਮ ਸੋਮਵਾਰ, 9 ਜੂਨ ਨੂੰ ਯੂਪੀ ਦੇ ਗਾਜ਼ੀਪੁਰ ਵਿੱਚ ਮਿਲੀ।

ਗੁਰਪ੍ਰੀਤ ਸਿੰਘ ਗੋਪੀ ਬਾਬਾ ਸਣੇ ਹੋਰਨਾਂ ਨੇ ਢੀਂਡਸਾ ਦੀ ਮੌਤ ਤੇ ਦੁੱਖ ਪ੍ਰਗਟਾਇਆ 

ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਦੇ ਸਾਢੇ ਪੰਜ ਦਹਾਕਿਆਂ ਤੱਕ ਸ਼ਾਹ ਅਸਵਾਰ ਰਹੇ ਅਤੇ ਕੌਮੀ ਜਮਹੂਰੀ ਗੱਠਜੋੜ ਸਰਕਾਰ ਵਿੱਚ ਕੇਂਦਰੀ ਮੰਤਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਮਾਪੇ ਹੋਏ ਭਾਵੁਕ

29 ਮਈ 2022 ਨੂੰ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਮਾਨਸਾ ਦੇ ਪਿੰਡ ਮੂਸੇਵਾਲਾ ਵਿੱਚ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਇੱਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ

ਪੁਲਿਸ ਕਸਟਡੀ ‘ਚ ਬਠਿੰਡਾ ਦੇ ਸਿੱਖ ਨੌਜਵਾਨ ਦੀ ਮੌਤ ਦਾ ਮਾਮਲਾ

ਬਠਿੰਡਾ ‘ਚ ਪੁਲਿਸ ਕਸਟਡੀ ‘ਚ ਸਿੱਖ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਤਹਿਤ 4 ਪੁਲਿਸ ਮੁਲਾਜ਼ਮਾਂ ਸਣੇ 6 ਲੋਕਾਂ ਖ਼ਿਲਾਫ਼ FiR ਦਰਜ ਕੀਤੀ ਗਈ ਹੈ।

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤ

ਸਵ. ਹਰਨੇਕ ਸਿੰਘ ਦੀ ਮੌਤ ਤੇ ਰਾਜਸੀ ਤੇ ਸਮਾਜਿਕ ਆਗੂਆਂ ਨੇ ਦੁੱਖ ਪ੍ਰਗਟਾਇਆ 

ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ 

12345678