ਹਰਿਆਣਾ ਦੇ ਖੇਡ, ਯੁਵਾ ਅਧਿਕਾਰਤਾ ਅਤੇ ਉਦਮਿਤਾ ਅਤੇ ਕਾਨੂੰਨ ਅਤੇ ਵਿਧਾਈ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਦੱਸਿਆ ਕਿ ਮਹਿਲਾਵਾਂ ਦੀ ਸਮਾਜਿਕ ਸੁਰੱਖਿਆ ਅਤੇ ਸਨਮਾਨ ਲਈ ਦੀਨਦਿਆਲ ਲਾਡੋ ਲਛਮੀ ਯੋਜਨਾ ਕਾਰਗਰ ਸਾਬਿਤ ਹੋਵੇਗੀ।