Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

delhisikh

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਸੀਨੀਅਰ ਵਕੀਲ ਅਤੇ ਭਾਜਪਾ ਨੇਤਾ ਐਚ.ਐਸ. ਫ਼ੂਲਕਾ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ’ਤੇ ਦਿੱਲੀ ਦੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨਾਂ ਦੇ ਕੇਂਦਰ ਵਜੋਂ ਵਰਤਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ।

ਸਲੂਜਾ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1 ਕਰੋੜ ਰੁਪਏ ਦਾ ਯੋਗਦਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸ੍ਰੀ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 1 ਕਰੋੜ ਰੁਪਏ ਦਾ ਵੱਡਾ ਯੋਗਦਾਨ ਦੇਣਾ ਸੇਵਾ, ਸਮਰਪਣ ਅਤੇ ਪੰਥ ਪ੍ਰਤੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਮਿਸਾਲ ਹੈ।

ਅਮਰ ਸ਼ਹੀਦ ਸਰਦਾਰ ਊਧਮ ਸਿੰਘ ਨੂੰ ਹਰਮੀਤ ਸਿੰਘ ਕਾਲਕਾ ਵੱਲੋਂ ਸ਼ਰਧਾਂਜਲੀ

 ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਅਤੇ ਨੌਜਵਾਨ ਪੀੜ੍ਹੀ ਤੱਕ ਉਨ੍ਹਾਂ ਦਾ ਸੰਦੇਸ਼ ਪਹੁੰਚਾਉਣਾ ਸਾਡਾ ਸਾਂਝਾ ਫ਼ਰਜ਼ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਢੱਕਾ ਧੀਰਪੁਰ ਦੇ ਸਮਰਪਿਤ ਅਧਿਆਪਕਾਂ ਅਤੇ ਸਟਾਫ ਨਾਲ ਮੁਲਾਕਾਤ ਦੌਰਾਨ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸਿੱਖਿਆ ਖੇਤਰ ਵਿੱਚ ਉਨ੍ਹਾਂ ਦੀ ਨਿਸ਼ਠਾ ਅਤੇ ਜਜ਼ਬਾ ਕਾਬਿਲ-ਏ-ਤਾਰੀਫ਼ ਹੈ।

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਖੁਲਾਸਾ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਅੱਜ ਇੱਥੇ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਵੱਲੋਂ ਕੀਤੀਆਂ ਗਈਆਂ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ, ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮਿਲ ਸਕੇ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਸਹਾਇਤਾ ਮੁਹਿੰਮ ਜਾਰੀ : ਹਰਮੀਤ ਸਿੰਘ ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਪੀੜਤਾਂ ਦੀ ਸਹਾਇਤਾ ਕੈਂਪਾਂ ਦਾ ਦੌਰਾ ਕੀਤਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕੰਮ ਕਰੇਗੀ। 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਣਜੀਤ ਕੌਰ ਤੇ ਅਮਰਜੀਤ ਸਿੰਘ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਾਹਿਬਾਨਾਂ ਦੀ ਮੌਜੂਦਗੀ ਵਿੱਚ ਕਮੇਟੀ ਦੀ ਕਾਰਜਕਾਰੀ ਮੈਂਬਰ ਬੀਬੀ ਰਣਜੀਤ ਕੌਰ  ਨੂੰ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨੋਲੋਜੀ, ਰਾਜੌਰੀ ਗਾਰਡਨ ਦੀ ਚੇਅਰਪਰਸਨ ਨਿਯੁਕਤ ਹੋਣ ਤੇ ਅਤੇ ਸਰਦਾਰ ਅਮਰਜੀਤ ਸਿੰਘ  (ਫ਼ਤਿਹ ਨਗਰ) ਨੂੰ ਕੋ-ਚੇਅਰਮੈਨ ਦੀ ਸੇਵਾ ਸੰਭਾਲਣ ਉੱਤੇ ਦਿਲੋਂ ਮੁਬਾਰਕਬਾਦ ਦਿੱਤੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।