ਕਾਂਗਰਸ ਪਾਰਟੀ ਦੇ ਘੱਟ ਗਿਣਤੀ ਦੇ ਅਹੁੱਦੇਦਾਰਾਂ ਦੀ ਮੀਟਿੰਗ ਖਰੜ ਵਿਖੇ ਹੋਈ ਜਿਸÇ ਵਚ ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਪੰਜਾਬ ਦੇ ਚੇਅਰਮੈਨ ਪ੍ਰੋਫੈਸਰ ਇਮਾਨੁਯਲ ਨਾਹਰ ਹਾਜ਼ਰ ਹੋਏ।
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਵਿਕਾਸ ਹੀਰਾ ਦੇ ਨਿਰਦੇਸ਼ਾਂ ਅਨੁਸਾਰ ਗਲਾਡਾ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਅਤੇ ਇਮਾਰਤਾਂ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ।
ਨਗਰ ਕੌਂਸਲ ਵਲੋਂ ਅਣ-ਅਧਿਕਾਰਿਤ ਉਸਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ