Thursday, May 02, 2024

department

ਜੰਗਲਾਤ ਮਹਿਕਮੇ ਵਿੱਚ ਸਮੂਹ ਦੀ ਫੋਰਥ ਕਲਾਸ ਗੋਰਮਿੰਟ ਇੰਮਲਾਈ ਯੂਨੀਅਨ ਵੱਲੋਂ ਮਨਾਇਆ ਮਜਦੂਰ ਦਿਵਸ

ਜੰਗਲਾਤ ਮਹਿਕਮੇ ਵਿੱਚ ਸਮੂਹ ਦੀ ਫੋਰਥ ਕਲਾਸ ਗੋਰਮਿੰਟ ਇੰਮਲਾਈ ਯੂਨੀਅਨ ਵੱਲੋਂ ਮਜਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਨੂੰ ਸਲਾਮੀ ਦੇ ਰੂਪ ਵਿੱਚ ਮਨਾਇਆ ਗਿਆ।

ਹੁਣ ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

ਪੋਸਟਲ ਬੈਲਟ ਦਾ ਉਦੇਸ਼, ਇਹ ਯਕੀਨੀ ਬਣਾਉਣਾਂ ਕਿ ”ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ”

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਕਰਵਾਇਆ ਪ੍ਰੋ. ਐੱਮ. ਐੱਲ. ਰੈਨਾ ਨਾਲ ਰੂ-ਬ-ਰੂ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ 'ਪ੍ਰੋਫੈਸਰ ਐੱਮ ਐੱਲ ਰੈਨਾ ਨਾਲ਼ ਗੱਲਬਾਤ' ਨਾਮਕ ਪ੍ਰੋਗਰਾਮ ਕਰਵਾਇਆ ਗਿਆ।

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਣਕ ਦੀ ਤੁਰੰਤ ਖਰੀਦ, ਭੁਗਤਾਨ ਅਤੇ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ : ਵਿਵੇਕ ਪ੍ਰਤਾਪ ਸਿੰਘ

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ

ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ 'ਚ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ

ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਂ ਦੇ ਭਰੇ ਸੈਂਪਲ

ਪੰਜਾਬ ਸਰਕਾਰ ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ਼ ਸੁਥਰਾ ਖਾਧ ਪਦਾਰਥ ਮੁਹੱਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ

ਸਿਹਤ ਵਿਭਾਗ ਆਰੰਭੀ ਗਈ ‘ਤੰਬਾਕੂ ਮੁਕਤ ਜਨਤਕ ਸਥਾਨ’ ਮੁਹਿੰਮ

ਤੰਬਾਕੂ ਮੁਕਤ ਜਨਤਕ ਸਥਾਨ ਮੁਹਿੰਮ ਤਹਿਤ ਟੀਮ ਵੱਲੋਂ ਵੱਖ-ਵੱਖ ਸਥਾਨਾਂ ਦਾ ਦੌਰਾ

ਸਿਹਤ ਵਿਭਾਗ ਵੱਲੋਂ ਦੁੱਧ ਦੀਆਂ ਡੇਅਰੀਆਂ ਅਤੇ ਬੇਕਰੀਆਂ ਦੀ ਕੀਤੀ ਚੈਕਿੰਗ ਅਤੇ ਭਰੇ ਸੈਂਪਲ

ਜ਼ਿਲ੍ਹਾ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖੇਗਾ ਕੜੀ ਨਜ਼ਰ

DGP Arpit Shukla ਨੇ PETC Varun Rujam ਨਾਲ  DC ਤੇ CPs/SSPs ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ 

ਪੰਜਾਬ ਟੈਕਸੇਸ਼ਨ ਵਿਭਾਗ ਨੇ 5 ਕਰੋੜ ਰੁਪਏ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਜ਼ਬਤ ਕੀਤੇ

16 ਮਾਰਚ ਦੀ ਲੰਘੀ ਰਾਤ ਕਰੀਬ 10:51 ਵਜੇ ਟੋਲ ਪਲਾਜ਼ਾ ਕਾਲਾਝਾੜ (ਭਵਾਨੀਗੜ੍ਹ-ਪਟਿਆਲਾ ਰੋਡ) ਨੇੜੇ ਕਾਬੂ ਕੀਤਾ ਗਿਆ।

ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਕੌਮਾਂਤਰੀ ਔਰਤ ਦਿਹਾੜੇ ਮੌਕੇ ਕਰਵਾਇਆ ਪ੍ਰੋਗਰਾਮ

ਪੰਜਾਬੀ ਯੂਨੀਵਰਸਿਟੀ ਵਿਖੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਪਿਛਲੇ ਦਿਨੀਂ ਕੌਮਾਂਤਰੀ ਔਰਤ ਦਿਹਾੜੇ ਦੇ ਸੰਬੰਧ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ।

ਮਕੈਨੀਕਲ ਵਿਭਾਗ ਵਿੱਚ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸਕਾਰਾਤਮਕ ਨੋਟ 'ਤੇ ਸਮਾਪਤ ਹੋਈ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵਿੱਚ ਸਸਟੇਨੇਬਿਲਿਟੀ ਵਿਸ਼ੇ ’ਤੇ ਪਹਿਲੀ ਅੰਤਰਰਾਸ਼ਟਰੀ ਕਾਨਫਰੰਸ ਸਕਾਰਾਤਮਕ ਢੰਗ ਨਾਲ ਸਮਾਪਤ ਹੋ ਗਈ

ਲੋਕ ਨਿਰਮਾਣ ਵਿਭਾਗ ਵਿਚ ਕੰਮ ਕਰਦੇ ਮੁਲਾਜਮਾਂ ਦੀ ਹੋਈ ਸਰਬਸੰਮਤੀ ਨਾਲ ਚੋਣ

ਪੰਜਾਬ ਸਟੇਟ ਕਰਮਚਾਰੀ ਦਲ ਤਹਿਸੀਲ ਸਮਾਣਾ ਦੀ ਇੱਕਤਰਤਾ ਸਮਾਣਾ ਵਿਖੇ ਹੋਈ। ਮੁਲਾਜਮਾ ਦੀ ਇਸ ਇੱਕਤਰਤਾ ਨੂੰ ਸੰਬੋਧਨ ਕਰਦਿਆਂ 

ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’ : ਡਾ ਬਲਬੀਰ ਸਿੰਘ

ਗਲੋਕੋਮਾ ਦੀ ਰੋਕਥਾਮ ਲਈ ਸਮਾਂ ਰਹਿੰਦਿਆਂ ਜਾਂਚ ਅਤੇ ਇਲਾਜ ਜ਼ਰੂਰੀ : ਡਾ ਬਲਬੀਰ ਸਿੰਘ

ਨਾਰਦਨ ਬਾਈਪਾਸ ’ਤੇ ਚੱਲਿਆ ਵਣ ਵਿਭਾਗ ਦਾ ਪੀਲਾ ਪੰਜਾ

ਇਸ ਮੌਕੇ ਤੇ ਰਮਨਪ੍ਰੀਤ ਸਿੰਘ ਬਲਾਕ ਅਫ਼ਸਰ, ਵਿਕਰਮਜੀਤ ਸਿੰਘ, ਅਮਨਦੀਪ ਸਿੰਘ, ਅਮਰਿੰਦਰ ਸਿੰਘ  ਬੀਟ ਇੰਚਾਰਜ ਅਤੇ ਰਣਜੀਤ ਮਨੀ ਹਾਜ਼ਰ ਸਨ।

 

ਪੰਜਾਬ ਸਿੱਖਆ ਵਿਭਾਗ ਵਲੋਂ ਲੋਕੋਮੋਟਰ ਡਿਸਏਬਿਲਟੀ ਵਾਲੇ ਵਿਦਿਆਰਥੀ ਨੂੰ ਵਿਸ਼ੇਸ ਕਿਸਮ ਦੀ ਈ-ਵ੍ਹੀਲਚੇਅਰ ਕਰਵਾਈ ਮੁਹੱਈਆ

ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋੜਵੰਦ ਦੀ ਮਦਦ ਲਈ ਅੱਗੇ ਆਉਂਣ ਉਦਯੋਗਿਕ ਇਕਾਈਆ- ਡਾ ਪੱਲਵੀ

ਹਰਿਆਣਾ ਖੇਡ ਵਿਭਾਗ ਵੱਲੋਂ ਖੇਡ ਨਰਸਰੀ ਸਥਾਪਿਤ ਕਰਨ ਲਈ ਮੰਗ

ਹਰਿਆਣਾ ਖੇਡ ਵਿਭਾਗ ਵੱਲੋਂ ਖੇਡਾਂ ਨੂੰ ਪ੍ਰੋਤਸਾਹਣ ਦੇਣ ਦੇ ਮੰਤਵ ਨਾਲ ਸਰਕਾਰੀ, ਨਿੱਜੀ ਵਿਦਿਅਕ ਸੰਸਥਾਨਾਂ, ਪੰਚਾਇਤਾਂ ਤੇ ਨਿੱਜੀ ਖੇਡ ਸੰਸਥਾਨਾਂ

ਊਰਜਾ ਵਿਭਾਗ ਵੱਲੋਂ ਪੀਐਮ-ਸੂਰਯ ਘਰ ਮੁਫਤ ਬਿਜਲੀ ਯੋਜਨਾ

ਇਸ ਯੋਜਨਾ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13 ਫਰਵਰੀ, 2024 ਨੂੰ ਕੀਤੀ ਸੀ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ : ਮੰਤਰੀ ਬ੍ਰਹਮ ਸ਼ੰਕਰ ਜਿੰਪਾ

 ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। 

ਵਾਈਸ ਚਾਂਸਲਰ ਵੱਲੋਂ ਫਿਜੀਓਥਰੈਪੀ ਵਿਭਾਗ ਲਈ ਬੱਸ ਨੂੰ ਹਰੀ ਝੰਡੀ

ਐਸ.ਬੀ.ਆਈ. ਦੀ  15 ਲੱਖ ਦੀ ਮਦਦ ਨਾਲ ਖਰੀਦੀ ਬੱਸ

ਸਿਹਤ ਵਿਭਾਗ ਨੇ ਆਂਗਣਵਾੜੀ ਵਰਕਰਾਂ ਨੂੰ RBSK ਪ੍ਰੋਗਰਾਮ ਤਹਿਤ ਦਿੱਤੀ ਟ੍ਰੇਨਿੰਗ

ਲੋੜਵੰਦ ਬੱਚਿਆਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

ਬ੍ਰਿਟਿਸ਼ ਸਰਕਾਰ ਦੀ ਅਧਿਕਾਰਤ ਵੈਬਸਾਈਟ ’ਤੇ ਨਵਾਂ ਲੋਗੋ ਜਾਰੀ

ਬ੍ਰਿਟਿਸ਼ ਸਰਕਾਰ ਦੀ ਅਧਿਕਾਰਤ ਵੈਬਸਾਈਟ ’ਤੇ ਬੀਤੇ ਸੋਮਵਾਰ ਨੂੰ ਨਵਾਂ ਲੋਗੋ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬੀ ’ਵਰਸਿਟੀ ’ਚ ਬੱਚਿਆਂ ’ਚ ਪੈਦਾ ਹੋਣ ਵਾਲੇ ਮਾਨਸਿਕ ਰੋਗਾਂ ਬਾਰੇ ਕੀਤਾ ਅਧਿਐਨ

ਆਪਣੇ ਮਾਪਿਆਂ ਜਾਂ ਹੋਰ ਨੇੜਲਿਆਂ ਤੋਂ ਦੂਰ ਹੋਣ ਜਾਂ ਵਿਛੋੜਾ ਪੈਣ ਕਾਰਨ ਪੈਦਾ ਹੋਣ ਵਾਲ਼ੇ ਮਾਨਸਿਕ ਰੋਗ ‘Adult Separation Anxiety Disorder’ ਦੇ ਭਾਰਤ ਵਿਚਲੇ ਨੌਜਵਾਨਾਂ ਉੱਤੇ ਅਸਰ ਬਾਰੇ Punjabi University ਵਿੱਚ ਇੱਕ ਤਾਜ਼ਾ ਅਧਿਐਨ ਕੀਤਾ ਗਿਆ ਹੈ।

ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਨੇ  'ਵਿਸ਼ਵ ਰੇਡੀਓ ਦਿਵਸ 2024' ਮੌਕੇ ਕਰਵਾਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਿਖੇ 'ਵਿਸ਼ਵ ਰੇਡੀਓ ਦਿਵਸ 2024' ਮਨਾਇਆ ਗਿਆ। ਇਸ ਮੌਕੇ 'ਦਿ ਹਮਿੰਗ ਕੈਂਪਸ' ਵਿਸ਼ੇ 'ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਅਪੀਲ ਦਾਇਰ

 ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਐਮ. ਦਾਇਰ ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ। 

ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। 

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ

ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ

ਖੇਤੀਬਾੜੀ ਵਿਭਾਗ ਦੇ ਸਕੱਤਰ ਸ਼੍ਰੀ ਅਜੀਤ ਬਾਲਾ ਜੋਸ਼ੀ ਨੇ ਅੱਜ ਜ਼ਿਲ੍ਹੇ ਵਿੱਚ ਸਰਫੇਸ ਸੀਡਰ ਨਾਂਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨਾਲ ਗੱਲਬਾਤ ਕੀਤੀ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 10 ਮਾਰਚ ਨੂੰ ਲਈ ਜਾਵੇਗੀ

ਡਾਇਰੈਕਟਰ ਭਾਸ਼ਾ ਵਿਭਾਗ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। 

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਪੰਜਾਬ ‘ਚ ਘਟੇਗਾ ਪਾਰਾ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। 

ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ ਲਈ ਕਿਹਾ ਹੈ। 

ਠੰਢ ਕਰਕੇ ਬਦਲਿਆ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ 5 ਫਰਵਰੀ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਿੰਗਲ ਸ਼ਿਫਟ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਵੇਰੇ 8.10 ਤੋਂ ਦੁਪਹਿਰ 2.30 ਵਜੇ ਤੱਕ ਅਤੇ ਬੱਚਿਆਂ ਨੂੰ ਸਵੇਰੇ 8.20 ਤੋਂ 7.50 ਤੋਂ 2.10 ਵਜੇ ਅਤੇ ਬੱਚਿਆਂ ਲਈ ਸਵੇਰੇ 8 ਤੋਂ ਦੁਪਹਿਰ 1.15 ਵਜੇ ਤੱਕ ਹੋਵੇਗਾ।

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। 

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ  

13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ

ਡੇਅਰੀ ਵਿਭਾਗ ਨੇ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ

ਮਿਕਸ ਇਨਫੈਕਸ਼ਨ' ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ

ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਵਤੀਰੇ ਤੋਂ ਅੱਗੇ ਕੰਪਿਊਟਰ ਅਧਿਆਪਕ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਵੱਖ ਵੱਖ ਜਿਲਿਆਂ ਵਿੱਚੋਂ ਭਾਲ ਕਰਦੇ ਹੋਏ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ

ਪਸ਼ੂਆਂ ਨੂੰ ਸ਼ੀਤ ਲਹਿਰ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਸੂਬੇ ਵਿੱਚ ਚੱਲ ਰਹੇ ਸ਼ੀਤ ਲਹਿਰ ਦੇ ਪ੍ਰਕੋਪ ਤੋਂ ਪਸ਼ੂਆਂ ਨੂੰ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ 

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ 

ਇਸ ਪਹਿਲਕਦਮੀ ਦੁਆਰਾ 2.8 ਲੱਖ ਐੱਸ.ਐੱਮ.ਸੀ. ਮੈਂਬਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ
 

ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵੱਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ

ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧਾਇਆ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਉਤਸ਼ਾਹਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।

123