Saturday, September 06, 2025

departments

ਹਰਿਆਣਾ ਸਰਕਾਰ ਦੀ ਸਾਰੇ ਵਿਭਾਗਾਂ ਨੂੰ ਹਿਦਾਇਤ

ਸਰਪਲਸ ਅਤੇ ਜਰੂਰਤ ਵਿੱਚ ਨਾ ਆਉਣ ਵਾਲੇ ਸਾਮਾਨ ਦਾ ਜਲਦ ਕਰਨ ਨਿਪਟਾਨ

 

ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ।

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਦੇਸ਼ ਭਰ ਦੀ ਸਭ ਤੋ ਵੱਡੀ ਮੁਹਿੰਮ

ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ

ਪੰਜਾਬ ਕੈਬਨਿਟ ਵੱਲੋਂ ਭਰਤੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਵਿੱਚ ਸੋਧਾਂ ਨੂੰ ਹਰੀ ਝੰਡੀ

5 ਵਿਭਾਗਾਂ ਵਿਚ 38,552 ਯੋਗ ਉਮੀਦਵਾਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਦਿੱਤੇ ਹੁਕਮਾਂ ਵਿਚ ਤੇਜ਼ੀ ਲਿਆਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭਰਤੀ ਪ੍ਰਕਿਰਿਆਂ ਛੇਤੀ ਮੁਕੰਮਲ ਕੀਤੀ ਜਾਵੇ ਤਾਂ ਜੋ ਵੱਖ-ਵੱਖ ਵਿਭਾਗਾਂ ਦੀ ਕਾਰਜਕੁਸ਼ਲਤਾ ਵਿਚ ਹੋਰ ਵਾਧਾ ਹੋ ਸਕੇ।

ਪੰਜਾਬ ਸਿਵਲ ਸਕੱਤਰੇਤ (Punjab Civil Secretariat) ਅਤੇ ਹੋਰ ਵਿਭਾਗਾਂ (Other Departments) ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸੰਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ

ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ  ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ ਦਿੱਤੀ ।