Wednesday, September 03, 2025

deployed

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਗਰਾਊਂਡ ਜ਼ੀਰੋ 'ਤੇ ਫੀਲਡ 'ਚ ਤਾਇਨਾਤ : ਡਿਪਟੀ ਕਮਿਸ਼ਨਰ

ਲੋਕ ਘਬਰਾਹਟ 'ਚ ਨਾ ਆਉਣ, ਸਥਿਤੀ ਨਿਯਤਰਨ ਹੇਠ : ਡਾ. ਪ੍ਰੀਤੀ ਯਾਦਵ

 

ਭਾਖੜਾ ਡੈਮ ‘ਤੇ ਪਾਣੀ ਦੇ ਮੁੱਦੇ ਵਿਚਾਲੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ

ਪੰਜਾਬ-ਹਰਿਆਣਾ ਦਰਮਿਆਨ ਚੱਲ ਰਹੇ ਪਾਣੀ ਦੇ ਮੁੱਦੇ ‘ਤੇ ਵਿਵਾਦ ਵਿਚਾਲੇ ਭਾਖੜਾ ਡੈਮ ‘ਤੇ ਕੇਂਦਰੀ ਬਲਾਂ ਦੀ ਤਾਇਨਾਤੀ ਹੋਵੇਗੀ

ਕਣਕ ਦੀ ਖਰੀਦ ਲਈ 900 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਤਾਇਨਾਤ

ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ 110 ਮੰਡੀਆਂ ਅਤੇ ਕੋਵਿਡ ਦੀ ਲਾਗ ਤੋਂ ਬਚਾਅ ਲਈ ਬਣਾਏ ਗਏ 314 ਆਰਜੀ ਖਰੀਦ ਕੇਂਦਰਾਂ (ਕੁਲ ਮੰਡੀਆਂ 424) 'ਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਆਪਣੀ ਕਣਕ ਦੀ ਫਸਲ ਦੀ ਸੁਚੱਜੀ ਖਰੀਦ, ਪੇਮੈਂਟ ਦੀ ਅਦਾਇਗੀ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 900 ਤੋਂ ਵਧੇਰੇ ਅਮਲਾ ਦਿਨ-ਰਾਤ ਸੇਵਾ ਨਿਭਾਉਣ ਲਈ ਤਾਇਨਾਤ ਹੈ। ਆੜਤੀਆਂ ਅਤੇ ਮਜ਼ਦੂਰਾਂ ਦੀ ਗਿਣਤੀ ਇਸ ਤੋਂ ਵੱਖਰੀ ਹੈ।