ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਮੁਬਾਰਿਕਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ 21ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਖਾਲਸੇ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ 13 ਅਪ੍ਰੈਲ ਨੂੰ ਸਿੱਖ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਲੇਮਪੁਰ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਵਿੱਚ ਖਾਲਸਾ ਮਾਰਚ ਕੀਤਾ ਜਾਏਗਾ।
ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਪ੍ਰਧਾਨ ਅਤੇ ਰਾਜਸਥਾਨ ਦੇ ਸਾਬਕਾ ਮੰਤਰੀ ਐਸ ਡੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਦੀਪ ਮੈਨਨ ਨੂੰ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦਾ ਰਾਸ਼ਟਰੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ।
ਹਲਕਾ ਡੇਰਾਬਸੀ ਵਿੱਚ ਲੋਕਾਂ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਹੋਰ ਧਿਆਨ ਦਿੰਦੇ ਹੋਏ ਐਮ.ਐਲ.ਏ ਡੇਰਾਬਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਡੇਰਾਬੱਸੀ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 04 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਪੰਜਾਬ ਦੀ ਰਾਜਨੀਤੀ ਵਿੱਚ ਸੰਗਠਨਕ ਤੌਰ ‘ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਵੱਲੋਂ ਜ਼ਿਲਾ ਕਾਂਗਰਸ ਕਮੇਟੀ ਐਸਏਐਸ ਨਗਰ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ।
“ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਹੇ ਹਨ।
ਰੈਸਟੋਰੈਂਟ ਵਿੱਚੋਂ ਚੰਡੀਗੜ੍ਹ ਵਿਕਣ ਵਾਲੀ 47 ਪੇਟੀਆਂ ਸ਼ਰਾਬ ਅਤੇ 41 ਪੇਟੀਆਂ ਬੀਅਰ ਦੀਆਂ ਨਾਜਾਇਜ਼ ਸ਼ਰਾਬ ਬਰਾਮਦ
ਪਿਛਲੀਆਂ ਸਰਕਾਰਾਂ ਨੇ ਸਰਹੱਦੀ ਪੱਟੀ ਨੂੰ ਅਣਗੌਲਿਆ ਕੀਤਾ, 'ਆਪ' ਸਰਕਾਰ ਹੁਣ ਇਲਾਕੇ ਦੇ ਵਸਨੀਕਾਂ ਲਈ ਸੜਕਾਂ, ਉਦਯੋਗ ਅਤੇ ਰੋਜ਼ਗਾਰ ਦੇ ਮੌਕੇ ਯਕੀਨੀ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖੁਦ ਪੰਜੀਕਰਣ ਕੇਂਦਰਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ
ਕਿਸਾਨ, ਸਿੱਖਿਆ ਅਤੇ ਸਿਹਤ ਵਿਰੋਧੀ ਇਸ ਬਜਟ ਵਿੱਚ ਪੰਜਾਬ ਦੀਆਂ ਕੁਰਬਾਨੀਆਂ ਅਤੇ ਜ਼ਰੂਰਤਾਂ ਨੂੰ ਕੀਤਾ ਦਰਕਿਨਾਰ: ਹਰਪਾਲ ਸਿੰਘ ਚੀਮਾ
ਕਿਹਾ ਡਿਊਟੀ ਪ੍ਰਤੀ ਸਮਰਪਣ ਭਾਵਨਾ ਸਦਕਾ ਮਿਲਿਆ ਮੁੱਖ ਮੰਤਰੀ ਤੋਂ ਸਨਮਾਨ
ਡੇਰਾਬੱਸੀ ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਜ਼ੀਰਕਪੁਰ ਸਥਿਤ ਸਨਸ਼ਾਈਨ ਗਾਰਡਨ ਪੈਲੇਸ ਦਾ ਜਾਅਲੀ ਰੈਂਟ ਐਗਰੀਮੈਂਟ ਤਿਆਰ ਕਰਕੇ ਉਸਨੂੰ ਅਦਾਲਤ ਵਿੱਚ ਅਸਲ ਵਜੋਂ ਪੇਸ਼ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।
ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਇੱਕ ਗੰਭੀਰ ਕਤਲ ਮਾਮਲੇ ਵਿੱਚ ਫਰਾਰ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਐਸਡੀਐਮ ਪ੍ਰਮੋਦ ਸਿੰਗਲਾ ਨੇ ਸਾਂਝੀ ਕੀਤੀ ਜਾਣਕਾਰੀ
ਐਸ ਐਸ ਪੀ, ਹਰਮਨਦੀਪ ਹਾਂਸ, ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਪੀ ਪੀ ਐਸ ਦੇ ਨਿਰਦੇਸ਼ਾਂ 'ਤੇ, ਐਸ ਏ ਐਸ ਨਗਰ ਪੁਲਿਸ ਨੇ ਅੱਜ ਡੇਰਾਬੱਸੀ ਵਿੱਚ ਇੱਕ ਵਿਸ਼ੇਸ਼ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ।
ਬਲਾਕ ਡੇਰਾਬੱਸੀ ਦੇ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਜਨਰਲ ਮੀਟਿੰਗ ਦਾ ਆਯੋਜਨ ਕੀਤਾ ਗਿਆl ਜਿਸ ਵਿੱਚ ਬਲਾਕ ਯੂਨੀਅਨ ਦੀਆਂ ਚੋਣਾਂ ਸੁਚਾਰੂ ਢੰਗ ਨਾਲ ਕਰਵਾਈਆਂ ਗਈਆਂ।
ਮੋਹਾਲੀ ਆਈਟੀ ਸੈਕਟਰ ਦੇ ਹੱਬ ਵਜੋਂ ਉੱਭਰਿਆ, ਸੰਜੀਵ ਅਰੋੜਾ
ਅੱਠ ਖੇਡ ਮੈਦਾਨ ਤੇ ਤਿੰਨ ਪੰਚਾਇਤ ਘਰ ਬਣਾਉਣ ਦੀ ਸ਼ੁਰੂਆਤ
ਐਮ.ਐਲ.ਐ. ਕੁਲਜੀਤ ਸਿੰਘ ਰੰਧਾਵਾ ਨੇ ਭਾਵੁਕ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ
ਸਾਧਾਪੁਰ ਤੇ ਡੰਗਡੇਹਰਾ ਦੇ 50 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੀ ਵੰਡ
ਹੜ੍ਹ ਦੇ ਪਾਣੀ ਦੇ ਕਹਿਰ ਵਰਗੇ ਔਖੇ ਹਾਲਾਤਾਂ ਵਿੱਚ ਵੀ ਪੰਜਾਬੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਗੁੜਾ ਕੀਤਾ ਹੈ ਅਤੇ ਹਰ ਵਰਗ ਦੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਕੇ ਆਪਣੀ ਵਖਰੀ ਪਹਿਚਾਣ ਨੂੰ ਕਾਇਮ ਰੱਖਦਿਆਂ ਲੋਕਾਂ ਦੇ ਜਖਮਾਂ ਤੇ ਮਲ੍ਹਮ ਲਗਾਉਣ ਲਈ ਸਾਰਾ ਪੰਜਾਬੀ ਭਾਈਚਾਰਾ ਪੰਬਾਂਤਾਰ ਖੜ੍ਹਾ ਦਿਖਾਈ ਦੇ ਰਿਹਾ ਹੈ।
ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਦੀ ਮਦਦ ਕਰਨ ਵਾਲੀ ਮੋਦੀ ਸਰਕਾਰ ਹਿੰਦੁਸਤਾਨ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਵੀ ਸਾਰ ਲਵੇ - ਸੰਜੇ ਸਿੰਘ
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਅੱਜ ਡੇਰਾਬੱਸੀ ਦੇ ਹੜ੍ਹ ਪ੍ਰਭਾਵਿਤ ਨੀਵੇਂ ਇਲਾਕਿਆਂ, ਜਿਨ੍ਹਾਂ ਵਿੱਚ ਗੁਲਮੋਹਰ ਐਕਸਟੈਂਸ਼ਨ, ਏ.ਟੀ.ਐਸ. ਮੀਡੋਜ਼, ਕ੍ਰਿਸ਼ਨਾ ਐਨਕਲੇਵ ਅਤੇ ਗੁਲਮੋਹਰ ਸੁਸਾਇਟੀ ਸ਼ਾਮਲ ਹਨ, ਦਾ ਅਚਨਚੇਤ ਦੌਰਾ ਕੀਤਾ।
ਕਾਂਗਰਸੀ ਆਗੂ ਦੀਪਇੰਦਰ ਢਿੱਲੋ ਨੇ ਲਵਾਈ ਹਾਜ਼ਰੀ
ਖੇਡ ਸਾਡੇ ਜੀਵਨ ਵਿੱਚ ਪਾਰਦਰਸ਼ਤਾ, ਸਥਿਰਤਾ, ਏਕਾਗ੍ਰਤਾ ਅਤੇ ਸਹਿਨਸ਼ੀਲਤਾ ਪੈਦਾ ਕਰਦੀਆਂ ਹਨ : ਸੰਧੂ
ਵਿਧਾਇਕ ਅਮਰਗੜ੍ਹ ਨੇ ਹਲਕੇ ਦੇ ਲੋਕਾਂ ਨੂੰ ਇਸ ਕੁਦਰਤੀ ਆਫਤ ਦੇ ਚੱਲਦੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਲਈ ਅੱਗੇ ਆਉਂਣ ਦਾ ਦਿੱਤਾ ਸੱਦਾ
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਸਿੱਧ ਪ੍ਰਾਚੀਨ ਡੇਰਾ ਬਾਬਾ ਗੋਸਾਈਆਣਾ ਵਿਖੇ ਸਾਲਾਨਾ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ।
ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਾਚੀਨ ਪ੍ਰਸਿੱਧ ਡੇਰਾ ਬਾਬਾ ਗੋਸਾਈ ਆਣਾ ਦਾ ਸਾਲਾਨਾ ਮੇਲਾ 24-25 ਅਗਸਤ ਨੂੰ ਹੋਣ ਜਾ ਰਿਹਾ ਹੈ। ਇਸ ਮੇਲੇ ਸਬੰਧੀ ਵੱਡੇ ਸੰਗਤਾਂ ਵੱਲੋਂ ਪੱਧਰ ਉੱਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਡੇਰਾਬੱਸੀ ਨਗਰ ਕੌਂਸਲ ਦੀ ਇੱਕ ਮਹੱਤਵਪੂਰਨ ਮੀਟਿੰਗ *ਸ਼ੁੱਕਰਵਾਰ* ਨੂੰ ਨਗਰ ਕੌਂਸਲ ਦਫ਼ਤਰ ਵਿਖੇ ਹੋਈ।
ਪੰਚਾਇਤੀ ਰਾਜ ਵਿਭਾਗ ਵੱਲੋਂ ਹਰੇਕ ਪਿੰਡ ਵਿੱਚ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਪੰਚਾਇਤ ਘਰ
ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 03 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਇਸ ਪਹਿਲਕਦਮੀ ਨਾਲ ਡੇਰਾ ਸੱਚਖੰਡ ਬੱਲਾਂ ਦਾ ਵਾਤਾਵਰਨ ਹੋਵੇਗਾ ਸਾਫ਼
ਸਥਾਨਕ ਸ਼ਹਿਰ ਦੇ ਪ੍ਰਾਚੀਨ ਡੇਰਾ ਗੁਸਾਈਆਣਾ ਦਾ ਸਲਾਨਾ ਵਿਸ਼ਾਲ ਮੇਲੇ ਦਾ ਅੱਜ ਕਰਵਾਏ ਇੱਕ ਸਮਾਗਮ ਦੌਰਾਨ ਪੋਸਟਰ ਰਲੀਜ ਕੀਤਾ ਗਿਆ।
ਭੀਮ ਯੂਥ ਫੈਡਰੇਸ਼ਨ( ਬੀ. ਵਾਈ.ਐਫ )ਰਜਿ ਪੰਜਾਬ ਦੀ ਮਹੀਨਾਵਾਰ ਮੀਟਿੰਗ ਸੂਰਜ ਪੈਲਸ ਪਹੂਵਿੰਡ ਸਾਹਿਬ ਵਿਖੇ ਕਰਵਾਈ ਗਈ ਜਿਸ ਵਿੱਚ ਭੀਮ ਯੂਥ ਫੈਡਰੇਸ਼ਨ ਦੇ ਵੱਖ ਵੱਖ ਬੁਲਾਰਿਆਂ ਨੇ ਅਗਾਂਹਵਾਧੂ ਵਿਚਾਰਾਂ ਦੇ ਨਾਲ ਆਏ ਹੋਏ
ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ
ਵਾਰਡ ਵਾਸੀ ਵੀ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਇਕਜੁੱਟ: ਰੰਧਾਵਾ
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ
ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ