Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

derababa

ਡੇਰਾ ਬਾਬਾ ਭਵੂਤ ਗੀਰ ਪਿੰਡ ਚਪਰਾੜ ਵਿਖੇ ਨਤਮਸਤਕ ਹੋਏ ਨਿਰਮਲ ਸਿੰਘ ਭੱਟੀਆਂ

ਸਾਬਕਾ ਚੇਅਰਮੈਨ ਬੈਂਕ ਫਿਨਕੋ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ  ਨਿਰਮਲ ਸਿੰਘ ਭੱਟੀਆਂ ਹਲਕਾ ਸਨੌਰ ਅੱਜ ਪਿੰਡ ਚਪਰਾੜ ਵਿਖੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਬਾਬਾ ਭਵੂਤ ਗੀਰ ਜੀ ਦੇ ਦਰਬਾਰ ਵਿੱਚ ਨਤਮਸਤਕ ਹੋਏ।

ਡੇਰਾ ਬਾਬਾ ਗਾਂਧਾ ਸਿੰਘ ਜੀ ਨਿਰਮਲਾ ਭੇਖ ਪ੍ਰਬੰਧਕ ਕਮੇਟੀ ਬਰਨਾਲਾ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਸੇਵਾ

 ਹੜ੍ਹ ਦੇ ਪਾਣੀ ਦੇ ਕਹਿਰ ਵਰਗੇ ਔਖੇ ਹਾਲਾਤਾਂ ਵਿੱਚ ਵੀ ਪੰਜਾਬੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਗੁੜਾ ਕੀਤਾ ਹੈ ਅਤੇ ਹਰ ਵਰਗ ਦੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਕੇ ਆਪਣੀ ਵਖਰੀ ਪਹਿਚਾਣ ਨੂੰ ਕਾਇਮ ਰੱਖਦਿਆਂ ਲੋਕਾਂ ਦੇ ਜਖਮਾਂ ਤੇ ਮਲ੍ਹਮ ਲਗਾਉਣ ਲਈ ਸਾਰਾ ਪੰਜਾਬੀ ਭਾਈਚਾਰਾ ਪੰਬਾਂਤਾਰ ਖੜ੍ਹਾ ਦਿਖਾਈ ਦੇ ਰਿਹਾ ਹੈ। 

ਰਾਜ ਸਭਾ ਮੈਂਬਰ ਤੇ ਕੈਬਨਿਟ ਮੰਤਰੀਆਂ ਨੇ ਡੇਰਾ ਬਾਬਾ ਨਾਨਕ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ

ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਦੀ ਮਦਦ ਕਰਨ ਵਾਲੀ ਮੋਦੀ ਸਰਕਾਰ ਹਿੰਦੁਸਤਾਨ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਵੀ ਸਾਰ ਲਵੇ - ਸੰਜੇ ਸਿੰਘ

ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦੇ ਟਰੱਕ ਭੇਜੇ

ਵਿਧਾਇਕ ਅਮਰਗੜ੍ਹ ਨੇ ਹਲਕੇ ਦੇ ਲੋਕਾਂ ਨੂੰ ਇਸ ਕੁਦਰਤੀ ਆਫਤ ਦੇ ਚੱਲਦੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਲਈ ਅੱਗੇ ਆਉਂਣ ਦਾ ਦਿੱਤਾ ਸੱਦਾ

 

ਡੇਰਾ ਬਾਬਾ ਗੁਸਾਈਆਣਾ ਦੇ ਸਾਲਾਨਾ ਮੇਲੇ ਤੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਸਨਮਾਨ 

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਸਿੱਧ ਪ੍ਰਾਚੀਨ ਡੇਰਾ ਬਾਬਾ ਗੋਸਾਈਆਣਾ ਵਿਖੇ ਸਾਲਾਨਾ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ।

ਪ੍ਰਸਿੱਧ ਪ੍ਰਾਚੀਨ ਡੇਰਾ ਬਾਬਾ ਗੋਸਾਈ ਵਾਲੇ ਸਾਲਾਨਾ ਮੇਲਾ ਤੇ ਸਾਧੂ ਸੰਤ ਲਾਉਂਦੇ ਹਨ ਕੁਰਾਲੀ ਦੀ ਧਰਤੀ ਨੂੰ ਭਾਗ : ਗੁਰਪ੍ਰਤਾਪ ਸਿੰਘ ਪਡਿਆਲਾ

ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਾਚੀਨ ਪ੍ਰਸਿੱਧ ਡੇਰਾ ਬਾਬਾ ਗੋਸਾਈ ਆਣਾ ਦਾ ਸਾਲਾਨਾ ਮੇਲਾ 24-25 ਅਗਸਤ ਨੂੰ ਹੋਣ ਜਾ ਰਿਹਾ ਹੈ। ਇਸ ਮੇਲੇ ਸਬੰਧੀ ਵੱਡੇ ਸੰਗਤਾਂ ਵੱਲੋਂ ਪੱਧਰ ਉੱਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।