ਹੜ੍ਹ ਦੇ ਪਾਣੀ ਦੇ ਕਹਿਰ ਵਰਗੇ ਔਖੇ ਹਾਲਾਤਾਂ ਵਿੱਚ ਵੀ ਪੰਜਾਬੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਗੁੜਾ ਕੀਤਾ ਹੈ ਅਤੇ ਹਰ ਵਰਗ ਦੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਕੇ ਆਪਣੀ ਵਖਰੀ ਪਹਿਚਾਣ ਨੂੰ ਕਾਇਮ ਰੱਖਦਿਆਂ ਲੋਕਾਂ ਦੇ ਜਖਮਾਂ ਤੇ ਮਲ੍ਹਮ ਲਗਾਉਣ ਲਈ ਸਾਰਾ ਪੰਜਾਬੀ ਭਾਈਚਾਰਾ ਪੰਬਾਂਤਾਰ ਖੜ੍ਹਾ ਦਿਖਾਈ ਦੇ ਰਿਹਾ ਹੈ।