Tuesday, November 03, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

design

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਪ੍ਰੋਗਰਾਮ ਦੇ ਅਖੀਰ ਵਿੱਚ ਕਾਲਜ ਪ੍ਰਿੰਸੀਪਲ ਅਤੇ ਮੌਜੂਦਾ ਸਟਾਫ਼ ਵੱਲੋਂ ਮਹਿਮਾਨ ਮੈਡਮ ਬਿਪਨਪ੍ਰੀਤ ਕੌਰ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਹਰਜੀਵ ਕੌਰ ਮੁਖੀ ਇਕਨਾਮਿਕਸ ਵਿਭਾਗ ਅਤੇ ਪ੍ਰੋ. ਮਨਪ੍ਰੀਤ ਕੌਰ ਫੈਸ਼ਨ ਡਿਜ਼ਾਇਨਿੰਗ ਸਮੇਤ ਹੋਰ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।

"ਡਿਜ਼ਾਈਨ ਥਿੰਕਿੰਗ" ਵਿਸ਼ੇ ਉੱਤੇ ਰਾਸ਼ਟਰੀ ਪੱਧਰ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਹੋਇਆ ਸਫਲਤਾਪੂਰਵਕ ਸੰਪੰਨ

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਗਿੱਲ ਪਾਰਕ,ਲੁਧਿਆਣਾ, ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵੱਲੋਂ ਆਈ.ਕਿਊ.ਏ.ਸੀ. ਦੇ ਤਹਿਤ ਅਤੇ ਸੰਸਥਾ ਦੀ ਇਨੋਵੇਸ਼ਨ ਕੌਂਸਲ (ਆਈਆਈਸੀ) ਦੇ ਸਹਿਯੋਗ ਨਾਲ "ਡਿਜ਼ਾਈਨ ਥਿੰਕਿੰਗ" ਵਿਸ਼ੇ 'ਤੇ ਕਰਵਾਇਆ ਗਿਆ ਰਾਸ਼ਟਰੀ ਪੱਧਰ ਦਾ ਇੱਕ ਹਫ਼ਤੇ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ।

ਡੀ.ਸੀ. ਕੰਪਲੈਕਸ ਦੀ ਮਰਿਆਦਾ ਬਰਕਰਾਰ ਰੱਖਣ ਲਈ ਨਿਰਧਾਰਤ ਹਦੂਦ ਤੋਂ ਬਾਹਰ ਹੀ ਕੀਤੇ ਜਾਣ ਰੋਸ ਪ੍ਰਦਰਸ਼ਨ : ਸੂਬਾ ਪ੍ਰਧਾਨ

ਪਿਛਲੇ ਦੋ ਦਿਨਾਂ ਦੌਰਾਨ ਕੁਝ ਅਧਿਆਪਕ ਜਥੇਬੰਦੀਆਂ ਅਤੇ ਵਕੀਲਾਂ ਵੱਲੋਂ ਡੀ.ਸੀ. ਕੰਪਲੈਕਸ ਅੰਦਰ ਕੀਤੇ ਗਏ ਰੋਸ ਪ੍ਰਦਰਸ਼ਨਾਂ ਕਾਰਨ ਪ੍ਰਭਾਵਿਤ ਹੋ ਰਹੇ ਸਰਕਾਰੀ ਕੰਮਕਾਜ ਦਾ ਗੰਭੀਰ ਨੋਟਿਸ ਲੈਂਦਿਆਂ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸ: ਤੇਜਿੰਦਰ ਸਿੰਘ ਨੰਗਲ ਨੇ ਆਪਣੀ ਟੀਮ ਸਮੇਤ ਡੀ.ਸੀ.ਦਫਤਰ ਦਾ ਦੌਰਾ ਕੀਤਾ।

ਬੇਸਿਕ ਕੰਪਿਊਟਰ ਅਤੇ ਵੈੱਬ ਡਿਜ਼ਾਇਨਿੰਗ ਕੋਰਸ ਦਾ ਨਵਾਂ ਬੈਚ ਸ਼ੁਰੂ

ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ : ਮੁੱਖ ਮੰਤਰੀ

ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ

ਐਸਬੀਆਈ ਆਰਸੈਟੀ ਨੇ 31 ਦਿਨਾਂ ਮਹਿਲਾ ਪਹਿਰਾਵਾ ਡਿਜ਼ਾਈਨ ਅਤੇ ਨਿਰਮਾਣ ਸਿੱਖਿਆ ਕੋਰਸ ਸਫਲਤਾਪੂਰਵਕ ਕਰਵਾਇਆ

ਭਾਰਤੀ, ਸਟੇਟ ਬੈਂਕ ਗ੍ਰਾਮੀਣ ਸਵੈਰੋਜ਼ਗਾਰ ਪ੍ਰਸ਼ਿਕਸ਼ਣ ਸੰਸਥਾਨ (ਐਸ ਬੀ ਆਈ, ਆਰਸੇਟੀ ), ਪਟਿਆਲਾ ਵੱਲੋਂ ਮਹਿਲਾਵਾਂ ਲਈ 31 ਦਿਨਾਂ "ਵਿਮੈਨ ਗਾਰਮੈਂਟਸ ਡਿਜ਼ਾਈਨ ਐਂਡ ਨਿਰਮਾਣ" ਸਿੱਖਿਆ ਕੋਰਸ ਦਾ ਸਫਲ ਆਯੋਜਨ ਕੀਤਾ ਗਿਆ।