ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿਖੇ ਅਣ ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ।
ਵਿਕਸਿਤ ਅੰਮ੍ਰਿਤਸਰ" ਸਿਰਫ਼ ਇੱਕ ਪਹਿਲਕਦਮੀ ਨਹੀਂ ਹੈ, ਸਗੋਂ ਇੱਕ ਵਿਜ਼ਨ, ਸਮਰਪਣ ਅਤੇ ਜ਼ਿੰਮੇਵਾਰੀ ਦੀ ਇੱਕ ਲਹਿਰ ਹੈ: ਤਰਨਜੀਤ ਸਿੰਘ ਸੰਧੂ
ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਮਨੀਸ਼ਾ ਰਾਣਾ
ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ
ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੇ ਸਾਂਝੇ ਉਪਰਾਲੇ ਤਹਿਤ 29 ਮਈ ਤੋਂ 12 ਜੂਨ ਤੱਕ ਜ਼ਿਲ੍ਹੇ ਵਿੱਚ ਵਿਕਸਿਤ ਕ੍ਰਿਸ਼ੀ ਸੰਕਲਪ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ, ਜੋ 3 ਅਕਤੂਬਰ 2024 ਨੂੰ ਸ਼ੁਰੂ ਕੀਤੀ ਗਈ, ਦੁਨੀਆ ਦੀ ਸਭ ਤੋਂ ਵੱਡੀ ਯੋਜਨਾ ਹੈ।
1000 ਏਕੜ ਜਮੀਨ ਸਰਕਾਰ ਨੂੰ ਰਾਜਪੁਰਾ ਅਤੇ ਮੋਹਾਲੀ ਦੇ ਖਾਲੀ ਪਏ ਅਤੇ ਦਹਾਕਿਆ ਤੋ ਬੰਦ ਹੋਏ ਯੂਨਿਟਾ ਤੋ ਹੀ ਮਿਲ ਜਾਵੇਗੀ