ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ।