ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤੀਜਾ ਹਰਿਆਣਾ ਸਟੇਟ ਗਤਕਾ ਮੁਕਾਬਲਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਧਮਤਾਨ ਸਾਹਿਬ ਵਿਖੇ ਦੂਜੇ ਦਿਨ ਫਾਈਨਲ ਰਾਊਂਡ ਨਾਲ ਅਗੇ ਵਧਿਆ।