ਪੜ੍ਹਾਈ ਲਈ ਕੇਨੈਡਾ ਗਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਦੇ ਇੱਕ ਨੌਜਵਾਨ ਦੀ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਮੌਤ ਹੋ ਜਾਣ ਦੀ ਦੁਖਦਾਇਕ ਹੀ ਖਬਰ ਮਿਲੀ
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੁੰਗਾਂ ਵਿੱਚ ਮੰਦਭਾਗੀ ਅਤੇ ਦਰਦਨਾਕ ਘਟਨਾ ਵਾਪਰੀ ਹੈ
ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਏ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਦੇ ਮਾਪਿਆਂ ਦੇ ਇਕਲੋਤੇ ਨੌਜਵਾਨ ਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਵਣ ਮੰਤਰੀ, ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਵੈਟਲੈਂਡਾਂ ਦੀ ਸੰਭਾਲ ਦੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨ ਲਈ ਪੰਜਾਬ ਰਾਜ ਵੈਟਲੈਂਡ ਅਥਾਰਟੀ ਦੀ ਤੀਜ਼ੀ ਮੀਟਿੰਗ ਹੋਈ।
ਤੂੜੀ ਦੀ ਭਰੀ ਟਰਾਲੀ ਨੂੰ ਕਰਨ ਲੱਗਾ ਸੀ ਪਾਸ
ਹੜ੍ਹ/ਮੀਂਹ ਪ੍ਰਭਾਵਿਤ ਇਲਾਕਿਆਂ ਵਿੱਚ ਅੱਜ ਤੋਂ ਸ਼ੁਰੂ ਹੋਈ ਦਸ ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ
ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ
ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ
ਝੋਨੇ ਦੀ ਫ਼ਸਲ ਤੇ ਸਪਰੇਅ ਕਰਨ ਸਮੇਂ ਪਿੰਡ ਘਾਸੀਵਾਲਾ ਦੇ ਇਕ ਕਿਸਾਨ ਦੀ ਸਪਰੇਅ ਚੜ੍ਹਨ ਕਾਰਨ ਮੌਤ ਹੋ ਗਈ ਹੈ।
ਸ਼ਹਿਰ ਦੀਆਂ ਬਰੂਹਾਂ ਤੇ ਵਸੇ ਪਿੰਡ ਟਿੱਬੀ ਰਵਿਦਾਸਪੁਰਾ ਵਿਖੇ ਘਰ ਅੱਗੇ ਖੇਡ ਰਹੀ ਅੱਠ ਕੁ ਵਰਿਆਂ ਦੀ ਮਾਸੂਮ ਬੱਚੀ ਦੀ ਕਾਰ ਹੇਠ ਆਉਣ ਕਾਰਨ ਮੌਤ ਹੋ ਗਈ ਹੈ।
ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਅਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਸੀਮਤ ਸੀਟਾਂ ਵਿੱਚ ਦਾਖਲਾ ਜਾਰੀ
ਨੀਲੋਵਾਲ ਸਕੂਲ ਵਿਖੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ
ਲੋਕਸਭਾ ਸਪੀਕਰ ਓਮ ਬਿਰਲਾ, ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਰਹੇ ਮੌਜ਼ੂਦ
ਭਵਾਨੀਗੜ੍ਹ ਤੋਂ ਵਾਪਿਸ ਆਪਣੇ ਪਿੰਡ ਪਰਤ ਰਿਹਾ ਸੀ ਦਿਲਪ੍ਰੀਤ
ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਕ੍ਰੈਸ਼ ਹੋ ਗਿਆ।
ਘਰਾਂ ਵਿਚ ਕੁਕਿੰਗ ਦਾ ਕੰਮ ਕਰਨ ਵਾਲੀ ਇੱਕ ਔਰਤ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਗੁਰਮਤ ਇਨਕਲੇਵ ਦੀ ਗਲੀ ਨੰਬਰ ਪੰਜ ਦਾ ਹੈ
ਮੋਗਾ ਤੋਂ ਫਾਇਰ ਬ੍ਰਿਗੇਡ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਖੇਤ ਵਿੱਚ ਅੱਗ ਬੁਝਾਉਣ ਦੌਰਾਨ ਕਰਮਚਾਰੀ ਝੁਲਸ ਗਿਆ ਸੀ।
ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਇੱਕ ਘਰ ‘ਤੇ ਡਿੱਗੇ ਡਰੋਨ ਕਾਰਨ ਵਿਸਫੋਟ ਹੋਇਆ ਸੀ। ਇਸ ਹਮਲੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਸਨ।
22 ਅਪ੍ਰੈਲ ਨੂੰ ਪਹਿਲਗਾਮ ਵਿੱਚ 25 ਸੈਲਾਨੀ ਅਤੇ ਇੱਕ ਕਸ਼ਮੀਰੀ ਨੌਜਵਾਨ ਦਹਿਸ਼ਤੀ ਕਤਲੇਆਮ ਦੀ ਭੇਂਟ ਚੜ੍ਹ ਗਏ ਸੀ।
ਪਹਿਲਗਾਮ ਅੱਤਵਾਦੀ ਹਮਲੇ ‘ਚ ਨੇਵੀ ਅਧਿਕਾਰੀ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ।
ਸੁਨਾਮ ਵਿਖੇ ਡਾਕਟਰ ਅੰਬੇਡਕਰ ਦੀ ਪ੍ਰਤਿਮਾ ਤੇ ਹਾਰ ਪਹਿਨਾਉਂਦੇ ਹੋਏ
ਅੰਗ ਦਾਨ ਪ੍ਰਚਾਰ ਅਤੇ ਪੰਜਾਬ ‘ਚ ਸਰਕਾਰੀ ਅੰਗ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਅਹਿਮ ਕਦਮ- ਡਾ ਰਾਜਨ ਸਿੰਗਲਾ
ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਲਗਭਗ 90 ਕਰੋੜ ਰੁਪਏ ਦੀ ਹੋਵੇਗੀ ਬਚਤ
ਹਰ ਵਰ੍ਹੇ ਮਿਲੇਗਾ ਮਾਸਟਰ ਰਤਨ ਚੰਦ ਸ਼ਰਮਾ ਸਨਮਾਨ
ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ 90 ਫੀਸਦੀ ਸਬਸਿਡੀ 'ਤੇ 200 ਪਿੰਕ ਈ-ਆਟੋ ਕਰਵਾਏ ਜਾ ਰਹੇ ਮੁਹੱਈਆ
ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਸਨਮਾਨ ਕਰਦੇ ਪ੍ਰਬੰਧਕ।
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।
ਸੁਨਾਮ ਵਿਖੇ ਗੁਰਸੇਵਕ ਸਿੰਘ ਤੇ ਹੋਰ ਬੱਚਿਆਂ ਦਾ ਸਨਮਾਨ ਕਰਦੇ ਹੋਏ।
ਦੇਸ਼ ਵਿੱਚ 18ਵੀਆਂ ਲੋਕ ਸਭਾ ਚੋਣਾਂ ਦਾ ਐਲਾਨ ਹੋ ਚੁਕਿਆ ਹੈ। ਉਮੀਦਵਾਰਾਂ ਤੋਂ ਇਲਾਵਾ ਪਾਰਟੀਆਂ ਵੀ ਆਪਣੇ ਉਮੀਦਵਾਰ ਦੀ ਜਿੱਤ ਲਈ ਦਾਅਪੇਚ ਲਗਾਉਣੇ ਸ਼ੁਰੂ ਕਰ ਦਿੰਦੀਆਂ ਹਨ।
ਕਈ ਲੋਕਾਂ ਨੂੰ ਉੱਚੀ-ਉੱਚੀ ਘੁਰਾੜੇ ਮਾਰਨ ਦੀ ਆਦਤ ਹੁੰਦੀ ਹੈ। ਇਸ ਕਾਰਨ ਆਸ-ਪਾਸ ਸੌਣ ਵਾਲਿਆਂ ਦੀ ਨੀਂਦ ਖਰਾਬ ਹੋ ਜਾਂਦੀ ਹੈ। ਘੁਰਾੜੇ ਆਉਣ ਦੇ ਕਈ ਕਾਰਨ ਹੋ ਸਕਦੇ ਹਨ। ਜਦੋਂ ਸੌਂਦੇ ਸਮੇਂ ਸਾਹ ਨਲੀ ਵਿਚ ਰੁਕਾਵਟ ਆਉਂਦੀ ਹੈ,
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਸੈਂਟਰ ਢੇਰ , ਜ਼ਿਲ੍ਹਾ - ਰੂਪਨਗਰ ( ਪੰਜਾਬ ) ਵਿਖੇ ਅੱਜ ਸਟੇਟ ਐਵਾਰਡੀ ਅਧਿਆਪਕ ਮਾਸਟਰ ਸੰਜੀਵ ਧਰਮਾਣੀ ਨੇ ਪਿਛਲੇ ਦਿਨੀਂ ਕੜਾਕੇ ਦੀ ਠੰਢ ਕਰਕੇ ਹੋਈਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ’ਚ ਖੇਡ ਸਭਿਆਚਾਰ ਵਿਕਸਤ ਹੋਇਆ : ਅਜੀਤਪਾਲ ਸਿੰਘ ਕੋਹਲੀ ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾਇਆ ਮੁੱਖ ਮਹਿਮਾਨ ਵੱਜੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਹੁੰਚੇ ਤੀਜੇ ਸਥਾਨ ਤੇ ਦੀ ਟੀਮ ਹਰਿਆਣਾ ਰਹੀ, ਹਰਿਆਣਾ ਨੇ ਆਈਬੀਐਸਓ ਨੂੰ 82-62 ਅੰਕਾਂ ਨਾਲ ਹਰਾਇਆ
ਟਰੱਕ ਅਪਰੇਟਰਾਂ ਦੀ ਦੇਸ਼ ਵਿਆਪੀ ਹੜਤਾਲ ਕਾਰਨ ਪੈਦਾ ਹੋਏ ਮਾਹੌਲ ਤੋਂ ਬਾਅਦ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਅਤੇ ਵਿਕਰੀ ਆਮ ਵਾਂਗ ਹੋ ਗਈ।
ਜਿਲ੍ਹਾ ਅਧਿਕਾਰੀਆਂ, ਤੇਲ ਕੰਪਨੀਆਂ ਦੇ ਸੇਲਜ ਅਫਸਰਾਂ ਤੇ ਪੈਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ
ਜ਼ਿਲ੍ਹਾ ਪ੍ਰਸ਼ਾਸਨ ਜ਼ਰੂਰੀ ਵਸਤਾਂ ਤੋਂ ਇਲਾਵਾ ਪੈਟਰੋਲ ਡੀਜ਼ਲ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਪ੍ਰਸ਼ਾਸਨ ਮੁੱਦੇ ਦੇ ਹੱਲ ਲਈ ਤੇਲ ਕੰਪਨੀਆਂ ਅਤੇ ਟਰਾਂਸਪੋਰਟ ਯੂਨੀਅਨਾਂ ਦੇ ਸੰਪਰਕ ਵਿੱਚ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ