ਹਰਿਆਣਾ ਦੇ ਜਨਸਿਹਤ ਇੰਜੀਨਿਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਸਰਕਾਰ ਮਹਿਲਾਵਾਂ ਦੇ ਸਮਾਜਿਕ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ।