ਗੰਧਲੀ ਸਿਆਸਤ ਪੰਜਾਬ ਦੀ ਹੋਈ ਐਨੀ ਕਿ,
ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਤੋਂ ਮਹਾਰਾਜਾ ਜੱਸਾ ਸਿੰਘ ਚੌਂਕ ਤੱਕ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ
ਹਰਿਆਣਾ ਦਾ ਮੁਖੀਆ ਹੋਣ ਦੇ ਨਾਤੇ ਗਾਰੰਟੀ ਦਿੰਦਾ ਹਾਂ, ਜੇਕਰ ਪੰਜਾਬ ਦੇ ਲੋਕਾਂ ਨੂੰ ਪੀਣ ਦੇ ਪਾਣੀ ਦੀ ਜਰੂਰਤ ਪੈਂਦੀ ਹੈ ਤਾਂ ਅਸੀਂ ਆਪਣੀ ਜਮੀਨ ਦਾ ਪਾਣੀ ਪੰਜਾਬ ਨੂੰ ਦਵਾਂਗੇ - ਨਾਇਬ ਸਿੰਘ ਸੈਣੀ
ਬੀਡੀਪੀਓ ਦਫ਼ਤਰ ਨੇੜੇ ਬੱਸ ਸਟੈਂਡ ਸ਼ਿਫਟ ਕਰਨ ਦੀ ਮੰਗ ਨੇ ਜ਼ੋਰ ਫੜਿਆ
ਸਿਹਤ ਅਤੇ ਫੂਡ ਸੇਫਟੀ ਅਧਿਕਾਰੀਆਂ ਨੂੰ ਨਗਰ ਨਿਗਮ ਟੀਮ ਦੇ ਨਾਲ ਸਾਰੇ ਭੋਜਨ ਪਦਾਰਥ ਵਿਕਰੇਤਾਵਾਂ/ਥਾਵਾਂ ਦਾ ਨਿਯਮਤ ਤੌਰ 'ਤੇ ਸਫਾਈ ਅਤੇ ਸਵੱਛਤਾ ਬਣਾਈ ਰੱਖਣ ਲਈ ਨਿਰੀਖਣ ਕਰਨ ਦੇ ਨਿਰਦੇਸ਼
ਬਸੀ ਪਠਾਣਾ ਦੇ ਵਾਰਡ ਨੰਬਰ 02 ਦੇ ਨਾਗਰਿਕਾਂ ਨੂੰ ਸੜਕ ਤੇ ਖੜੇ ਗੰਦੇ ਪਾਣੀ ਕਾਰਨ ਆ ਰਹੀ ਪਰੇਸ਼ਾਨੀ ਦਾ ਛੇਤੀ ਹੀ ਹੱਲ ਕੀਤਾ ਜਾਵੇਗਾ।
ਖੇੜਾ ਬਲਾਕ ਦੇ ਪਿੰਡਾਂ ਦੇ ਲੋਕਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਵਾਇਆ ਜਾ ਰਿਹਾ ਹੈ
ਕਿਹਾ ਬਾਦਲ ਪਰਿਵਾਰ ਨੇ ਜਥੇਦਾਰ ਨਾਲ ਕੱਢੀ ਦੁਸ਼ਮਣੀ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਯਮੁਨਾ ਦੇ ਪਾਣੀ ਗੁਣਵੱਤਾ ਨੂੰ ਲੈ ਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ 'ਤੇ ਬੋਲਿਆ ਵੱਡਾ ਹਮਲਾ
ਸਰਹਿੰਦ ਵਿੱਚ ਬਣਾਏ ਜਾ ਰਹੇ 9 ਐਮ.ਐਲ.ਡੀ. ਦੇ ਦੋ ਐਸ.ਟੀ.ਪੀ. ਤਿੰਨ ਮਹੀਨਿਆਂ ਵਿੱਚ ਹੋਣਗੇ ਮੁਕੰਮਲ
ਸੀਵਰੇਜ਼ ਦੇ ਪਾਣੀ ਦੀ ਮਿਲਾਵਟ ਕਾਰਨ ਡਾਇਰੀਆ ਫ਼ੈਲਣ ਦਾ ਡਰ