ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ ਪਿੰਡ ਰਣਜੀਤਗੜ੍ਹ ਜ਼ਿਲ੍ਹਾ ਪਟਿਆਲਾ ਵਿਖੇ ਆਯੋਜਨ ਕੀਤੀ ਗਈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ "ਵਿਦਿਆਰਥੀਆਂ ਲਈ ਗਣਿਤ ਨੂੰ ਕਿਸ ਤਰ੍ਹਾਂ ਦਿਲਚਸਪ ਬਣਾਇਆ ਜਾਵੇ" ਵਿਸ਼ੇ 'ਤੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਇੱਕ ਰਾਜ ਪੱਧਰੀ ਕਾਨਫਰੰਸ ਅਤੇ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ।
2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀ ਵਿੱਢਣ ਦਾ ਸੱਦਾ
ਸਰਕਾਰ MSP ਤੇ ਫਸਲ ਦੀ ਖਰੀਦ ਕਰੇ- ਭੁਪਿੰਦਰ ਸਿੰਘ ਮਾਨ
ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਮੀਟਿੰਗ ਹੋਣ ਵਾਲੀ ਹੈ। ਇਸ ਮੀਟਿੰਗ ਵਿਚ 28 ਮੈਂਬਰੀ ਕਿਸਾਨਾਂ ਦਾ ਵਫਦ ਸ਼ਾਮਲ ਹੋਵੇਗਾ।
ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਤੇ ਹੋਰ ਮੀਟਿੰਗ ਕਰਦੇ ਹੋਏ।
ਮੌਕੇ ਤੇ ਲੇਖਿਕਾਂ ਨੇ ਕੁਦਰਤ ਨੂੰ ਸਮਰਪਿਤ ਰਚਨਾਵਾਂ ਕੀਤੀਆਂ ਪੇਸ਼
ਕਿਹਾ ਸ਼ਹੀਦ ਊਧਮ ਸਿੰਘ ਦੀ ਢੁਕਵੀਂ ਯਾਦਗਾਰ ਬਣਾਉਣ ਲਈ ਯਤਨ ਜਾਰੀ