ਇਸ ਮੁਹਿੰਮ ਦਾ ਉਦੇਸ਼ ਪਸ਼ੂਆਂ ਦੀ ਚੰਗੀ ਸਿਹਤ ਅਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ: ਗੁਰਮੀਤ ਸਿੰਘ ਖੁੱਡੀਆਂ
ਜ਼ਿੰਦਗੀ ਇੱਕ ਅਜਿਹਾ ਸਫ਼ਰ ਹੈ ਜਿਸ ਵਿੱਚ ਹਰ ਕਦਮ 'ਤੇ ਇਨਸਾਨ ਨੂੰ ਕਈ ਸਵਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸਵਾਲਾਂ ਵਿੱਚੋਂ ਕੁਝ ਆਪਣੇ ਅੰਦਰ ਤੋਂ ਉੱਠਦੇ ਹਨ
ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਹਫਤਾਵਾਰੀ ਆਧਾਰ 'ਤੇ ਫੌਗਿੰਗ ਕੀਤੀ ਜਾਵੇਗੀ ਅਤੇ ਨਾਲ ਹੀ ਹੌਟਸਪੌਟ ਖੇਤਰਾਂ ਵਿੱਚ ਹਰ ਤੀਜੇ ਦਿਨ ਕੀਤੀ ਜਾਵੇ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਸਮੀਖਿਆ
ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ
ਘਰ-ਘਰ ਜਾ ਕੇ ਜਾਂਚ ਲਈ ਪ੍ਰੇਰਿਤ ਕਰ ਰਹੇ ਹਨ ਸਿਹਤ ਕਾਮੇ
ਸਰਕਾਰੀ ਮੈਡੀਕਲ ਕਾਲਜ ਦੇ ਛਾਤੀ ਤੇ ਸਾਹ ਦੇ ਰੋਗਾਂ ਦੇ ਵਿਭਾਗ ਤੇ ਟੀ.ਬੀ. ਹਸਪਤਾਲ ਵੱਲੋਂ 23 ਫ਼ਰਵਰੀ ਨੂੰ ਇੱਕ ਦਿਨੀਂ ਸੀ.ਐਮ.ਈ. (ਕੰਟਿਨਿਊਇੰਗ ਮੈਡੀਕਲ ਐਜੂਕੇਸ਼ਨ) ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
30 ਸਾਲ ਤੋਂ ਉਪਰਲਾ ਹਰ ਵਿਅਕਤੀ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਕਰਵਾਏ ਜਾਂਚ : ਸਿਵਲ ਸਰਜਨ ਡਾ. ਸੰਗੀਤਾ ਜੈਨ
ਟ੍ਰੇਨਰ ਪੂਜਾ ਰਾਵਤ ਵੱਲੋਂ ਮੋਹਾਲੀ ਵਿਖੇ ਲਾਏ ਜਾ ਰਹੇ ਨੇ ਰੋਜ਼ਾਨਾ 6 ਯੋਗਾ ਸੈਸ਼ਨ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਅਸਰਪੁਰ ਵਿਖੇ ਮਨਾਇਆ ਖੇਤ ਦਿਵਸ
ਫਲਾਇਓਵਰ ਦਾ ਸੁੰਦਰੀਕਰਨ ਮੁਹਿੰਮ ਚਲਦੀ ਹੋਣ ਦੇ ਬਾਵਜੂਦ ਸਫਾਈ ਵੱਲ ਨਹੀਂ ਦਿੱਤਾ ਜਾ ਰਿਹਾ ਧਿਆਨ
ਸੂਬਾ ਪੱਧਰੀ ਮੁਹਿੰਮ ਤਹਿਤ ਟੀਕਾਕਰਨ ਦੇ ਅੰਕੜਿਆਂ ਦੀ ਚੈਕਿੰਗ ਅਤੇ ਪਸ਼ੂ ਫਾਰਮਾਂ ਦਾ ਦੌਰਾ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਣਕ, ਆਲੂ ਤੇ ਟਮਾਟਰ ਦੀਆਂ ਫਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਨਾਲ ਸਬੰਧਤ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ।
ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਅਨੁਕੂਲ ਮੌਸਮ (10-20 ਡਿਗਰੀ ਸੈਟੀਂਗ੍ਰੇਡ ਤਾਪਮਾਨ, 90 ਪ੍ਰਤੀਸ਼ਤ ਤੋਂ ਵੱਧ ਨਮੀਂ ਅਤੇ ਰੁੱਕ-ਰੁੱਕ ਕੇ ਬਾਰਿਸ਼ ਪੈਣਾ) ਦੌਰਾਨ ਇਸ ਦਾ ਵਾਧਾ ਬਹੁਤ ਹੁੰਦਾ ਹੈ ਜਿਸ ਕਰਕੇ ਆਲੂਆਂ ਦੇ ਝਾੜ ਤੇ ਮਾੜਾ ਅਸਰ ਪੈ ਜਾਂਦਾ ਹੈ।
ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਅਧੀਨ ਇੱਕ ਜ਼ਰੂਰੀ ਮੀਟਿੰਗ ਦਫ਼ਤਰ ਸਿਵਲ ਸਰਜਨ ਮਾਨਸਾ ਵਿੱਖੇ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਦਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਹੈ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਜਾਂ ਕਿਸੇ ਹੋਰ ਕਾਰਨ ਕਰਕੇ ਜੋ ਬੱਚੇ ਅਤੇ ਗਰਭਵਤੀ ਮਾਵਾਂ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਸਨ। ਉਨਾਂ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ।