ਸ਼ਿਵ ਲੰਗਰ ਕਮੇਟੀ ਸਮਾਣਾ ਵੱਲੋਂ ਪਵਿੱਤਰ ਸ੍ਰੀ ਅਮਰਨਾਥ ਜੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੇਵਾ ਲਈ ਲਗਾਏ ਜਾਣ ਵਾਲੇ ਵਿਸ਼ਾਲ ਭੰਡਾਰੇ ਵਾਸਤੇ ਤਿੰਨ ਟਰੱਕ ਰਾਸ਼ਨ ਅਤੇ ਹੋਰ ਜ਼ਰੂਰੀ ਸਮੱਗਰੀ ਰਵਾਨਾ ਕੀਤੀ ਗਈ।
ਸ਼ਿਵ ਲੰਗਰ ਕਮੇਟੀ (ਰਜਿ.) ਸਮਾਣਾ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਅਮਰ ਗੋਇਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।
ਅਮਰਨਾਥ ਯਾਤਰਾ ਦੌਰਾਨ ਹਰ ਵਰ੍ਹੇ ਲਾਇਆ ਜਾਂਦੈਂ ਲੰਗਰ