Monday, November 23, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

districtpresident

ਸਮਾਣਾ 'ਚ ਪਟਿਆਲਾ ਜ਼ਿਲ੍ਹਾ ਰਾਈਸ ਮਿੱਲਰਜ਼ ਦੀ ਵਿਸ਼ੇਸ਼ ਮੀਟਿੰਗ: ਨਰੇਸ਼ ਘੱਗਾ ਬਣੇ ਨਵੇਂ ਜ਼ਿਲ੍ਹਾ ਪ੍ਰਧਾਨ,

ਪਟਿਆਲਾ ਜ਼ਿਲ੍ਹੇ ਦੇ ਸ਼ੈਲਰ ਉਦਯੋਗ ਨਾਲ ਜੁੜੀਆਂ ਗੰਭੀਰ ਮੁਸ਼ਕਲਾਂ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ 'ਰਾਈਸ ਮਿੱਲਰਜ਼ ਐਸੋਸੀਏਸ਼ਨ' ਦੀ ਇੱਕ ਵਿਸ਼ੇਸ਼ ਮੀਟਿੰਗ ਅਰੁਸ਼ਾ ਪੈਲੇਸ, ਸਮਾਣਾ ਵਿਖੇ ਆਯੋਜਿਤ ਕੀਤੀ ਗਈ।

ਐਸਜੀਪੀਸੀ ਦੇ ਸਾਬਕਾ ਮੈਂਬਰ ਸਵਰਗੀ ਜਥੇਦਾਰ ਮੰਡੀਆਂ ਦੇ ਬੇਟੇ ਅਮਰਿੰਦਰ ਸਿੰਘ ਮੰਡੀਆਂ ਨੂੰ ਪੁਨਰ ਸੁਰਜੀਤ ਅਕਾਲੀ ਦਲ ਮਲੇਰਕੋਟਲਾ ਦਾ ਜ਼ਿਲ੍ਹਾ ਪ੍ਰਧਾਨ ਲਾਇਆ

ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਜਥੇਦਾਰ ਹਰਪਰੀਤ ਸਿੰਘ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਧੰਨਵਾਦ ਕੀਤਾ ਹੈ।
ਫੋਟੋ ਕੈਪਸਨ: ਅਮਰਿੰਦਰ ਸਿੰਘ ਮੰਡੀਆਂ ਪ੍ਰਧਾਨ  ਸ਼੍ਰੋਮਣੀ ਅਕਾਲੀ ਦਲ ਪੁੱਨਰ ਸੁਰਜੀਤ ਜ਼ਿਲ੍ਹਾ ਮਾਲੇਰਕੋਟਲਾ।

ਮਿਸਲ ਸਤਲੁਜ ਵੱਲੋਂ ਗੁਰਪ੍ਰਤਾਪ ਸਿੰਘ ਨੂੰ ਐਸ.ਸੀ. ਵਿੰਗ ਦਾ ਜਿਲਾ ਪ੍ਰਧਾਨ ਨਿਯੁਕਤ ਕੀਤਾ

ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸਰਗਰਮ ਜਥੇਬੰਦੀ 'ਮਿਸਲ ਸਤਲੁਜ' ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ।

ਮੋਰਿੰਡਾ ਮੰਡਲ ਭਾਜਪਾ ਵੱਲੋਂ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਨੂੰ ਰੋਪੜ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਧਾਈ

ਭਾਰਤੀ ਜਨਤਾ ਪਾਰਟੀ ਮੋਰਿੰਡਾ ਮੰਡਲ ਵੱਲੋਂ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਨੂੰ ਭਾਜਪਾ ਰੋਪੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਸੰਗਰੂਰ ਭਾਜਪਾ ਨੂੰ ਮਿਲਿਆ ਪੱਕਾ ਜ਼ਿਲਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ

ਭਾਰਤੀ ਜਨਤਾ ਪਾਰਟੀ ਨੇ ਆਖਰਕਾਰ ਜ਼ਿਲ੍ਹਾ ਸੰਗਰੂਰ ਨੂੰ ਇੱਕ ਪੱਕਾ ਅਤੇ ਮਜ਼ਬੂਤ ਪ੍ਰਧਾਨ ਦੇ ਕੇ ਸਿਆਸੀ ਹਲਕਿਆਂ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।

ਅੰਮ੍ਰਿਤਸਰ ਭਾਜਪਾ ਵਿੱਚ ਵੱਡਾ ਸੰਗਠਨਾਤਮਕ ਬਦਲਾਅ: ਸਲਿਲ ਕਪੂਰ ਬਣੇ ਨਵੇਂ ਜ਼ਿਲ੍ਹਾ ਪ੍ਰਧਾਨ

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਸਿਆਸੀ ਪ੍ਰਭਾਵ ਨੂੰ ਦੇਖਦਿਆਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ।

ਆਪ ਪਾਰਟੀ ਨੇ ਅੰਮ੍ਰਿਤਸਰ ਸ਼ਹਿਰੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਦਾ ਕੀਤਾ ਭਰਵਾਂ ਸਵਾਗਤ; ਵਰਕਰਾਂ ਨੇ ਜਤਾਇਆ ਭਰੋਸਾ

ਹਲਕਾ ਸੈਂਟਰਲ ਦੇ ਅਧੀਨ ਆਉਂਦੇ ਫਤਿਹ ਸਿੰਘ ਕਲੋਨੀ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਨਿਯੁਕਤ ਹੋਏ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦਾ ਪਹੁੰਚਣ 'ਤੇ ਪਾਰਟੀ ਆਗੂ ਵਾਰਡ 52 ਇੰਚਾਰਜ ਸਨਪ੍ਰੀਤ ਸਿੰਘ ਭਾਟੀਆ ਅਤੇ ਸਮੁੱਚੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਆਪ ਪਾਰਟੀ ਨੇ ਅੰਮ੍ਰਿਤਸਰ ਸ਼ਹਿਰੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਦਾ ਕੀਤਾ ਭਰਵਾਂ ਸਵਾਗਤ

ਹਲਕਾ ਸੈਂਟਰਲ ਦੇ ਅਧੀਨ ਆਉਂਦੇ ਫਤਿਹ ਸਿੰਘ ਕਲੋਨੀ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਨਿਯੁਕਤ ਹੋਏ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦਾ ਪਹੁੰਚਣ 'ਤੇ ਪਾਰਟੀ ਆਗੂ ਵਾਰਡ 52 ਇੰਚਾਰਜ ਸਨਪ੍ਰੀਤ ਸਿੰਘ ਭਾਟੀਆ ਅਤੇ ਸਮੁੱਚੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

“ਸ਼ੁਕਰਾਨਾ ਯਾਤਰਾ” ਦੇ ਅੰਮ੍ਰਿਤਸਰ ਪੁੱਜਣ ‘ਤੇ ਜ਼ਿਲ੍ਹਾ ਪ੍ਰਧਾਨ ਬਰਾੜ ਤੇ ਟੀਮ ਵੱਲੋਂ ਭਰਵਾਂ ਸਵਾਗਤ

ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੱਜ “ਸ਼ੁਕਰਾਨਾ ਯਾਤਰਾ” ਦੇ ਪੁੱਜਣ ਮੌਕੇ ਗੋਲਡਨ ਗੇਟ ਵਿਖੇ ਆਮ ਆਦਮੀ  ਪਾਰਟੀ ਅੰਮ੍ਰਿਤਸਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਪਾਰਟੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਵੱਲੋਂ ਭਰਵਾਂ ਤੇ ਜੋਸ਼ੀਲਾ ਸਵਾਗਤ ਕੀਤਾ ਗਿਆ।

ਕਾਂਗਰਸ ਜਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਵੱਲੋਂ ਪਿੰਡ ਸੁਹਾਲੀ ਵਾਸੀਆਂ ਨਾਲ ਮੀਟਿੰਗ 

ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੁਹਾਲੀ ਵਿਖੇ ਕਾਂਗਰਸੀ ਵਰਕਰਾਂ ਦੀ ਇੱਕ ਵੱਡੀ ਤੇ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਜਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਵੱਲੋਂ ਮੋਹਾਲੀ ਦੇ ਰਾਜ ਪੱਧਰੀ ਧਰਨੇ ਸਬੰਧੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ 

ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਕਾਂਗਰਸੀ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ।