Sunday, November 02, 2025

districts

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼

14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼

ਵਣ ਮੰਤਰੀ, ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਵੈਟਲੈਂਡਾਂ ਦੀ ਸੰਭਾਲ ਦੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨ ਲਈ ਪੰਜਾਬ ਰਾਜ ਵੈਟਲੈਂਡ ਅਥਾਰਟੀ ਦੀ ਤੀਜ਼ੀ ਮੀਟਿੰਗ ਹੋਈ। 

ਪੰਜਾਬ ਸਿਹਤ ਵਿਭਾਗ ਨੇ 7 ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਫੌਰੀ ਰਾਹਤ ਨੂੰ ਹੋਰ ਮਜ਼ਬੂਤ ਕਰਨ ਲਈ 138 ਨਵੇਂ ਮੈਡੀਕਲ ਅਫ਼ਸਰ ਕੀਤੇ ਤਾਇਨਾਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਤੁਰੰਤ ਪ੍ਰਭਾਵ ਨਾਲ ਤਾਇਨਾਤੀ ਦੇ ਦਿੱਤੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕਿਹਾ, ਮੁਸ਼ਕਿਲ ਦੀ ਇਸ ਘੜੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਮਾਨ ਸਰਕਾਰ

3 ਜ਼ਿਲ੍ਹਿਆਂ 'ਚ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਮਾਗਮ : ਹਰਭਜਨ ਸਿੰਘ ਈ.ਟੀ.ਓ.

ਪੰਜਾਬ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਸਭ ਤੋਂ ਵੱਧ ਅਸਥਾਨ ਪਟਿਆਲਾ 'ਚ ਸਥਿਤ : ਤਰੁਨਪ੍ਰੀਤ ਸਿੰਘ ਸੌਂਦ

 

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

ਸੂਬਾ ਪੱਧਰੀ ਕਮੇਟੀ ਕਰੇਗੀ ਪ੍ਰੋਜੈਕਟ ਦੀ ਨਿਗਰਾਨੀ

ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਵੱਲੋਂ ਬੀ ਆਰ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਵਿਸੇ ਤੇ ਵਿਚਾਰ ਗੋਸ਼ਟੀ ਕਰਵਾਈ

ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਸੰਦੌੜ ਜ਼ਿਲ੍ਹਾ ਕਮੇਟੀ ਮਾਲੇਰਕੋਟਲਾ ਵੱਲੋਂ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਅਤੇ ਬਹੁਤ ਸਮਾਜ਼ ਨੂੰ ਸੇਂਧ ਦੇਣ ਵਿਸੇ ਦੇ ਵਿਚਾਰ ਗੋਸ਼ਟੀ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਕਰਵਾਈ ਗਈ।

ਹਰਿਆਣਾ ਦੇ ਸਾਰੇ 22 ਜਿਲ੍ਹਿਆਂ ਵਿੱਚ ਹੋਈ ਨਾਗਰਿਕ ਸੁਰੱਖਿਆ ਮਾਕ ਡ੍ਰਿਲ

ਨਾਗਰਿਕਾਂ ਨੂੰ ਯੁੱਧ ਦੌਰਾਨ ਦੀ ਸਥਿਤੀ ਵਿੱਚ ਸੁਰੱਖਿਆ ਤੇ ਐਮਰਜੈਂਸੀ ਰਿਸਪਾਂਸ ਦੀ ਦਿੱਤੀ ਗਈ ਸਿਖਲਾਈ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਦੇਸ਼ ਭਰ ਦੀ ਸਭ ਤੋ ਵੱਡੀ ਮੁਹਿੰਮ

4 ਜਿਲ੍ਹਿਆਂ ਵਿਚ ਸੜਕਾਂ ਦੀ ਗੁਣਵੱਤਾ ਤੇ ਸਥਿਤੀ ਵਿਚ ਹੋਵੇਗਾ ਸੁਧਾਰ, 54 ਕਰੋੜ ਰੁਪਏ ਹੋਣਗੇ ਖਰਚ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੜਕਾਂ ਦੇ ਮਜਬੂਤੀਕਰਣ ਨੂੰ ਦਿੱਤੀ ਮੰਜੂਰੀ

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ 'ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਪ੍ਰਾਜੈਕਟਾਂ ਸਮੇਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ।

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ

ਉਦਯੋਗਪਤੀਆਂ ਦੀਆਂ ਇਨਵੈਸਟ ਪੰਜਾਬ ਦੇ ਪੋਰਟਲ ਉੱਤੇ ਪ੍ਰਵਾਨਗੀਆਂ ਤੇ ਪ੍ਰੋਤਸਾਹਨ ਸਬੰਧੀ ਦਰਖਾਸਤਾਂ ਦਾ ਨਿਪਟਾਰਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਨਿਪਟਾਉਣ ਦੇ ਨਿਰਦੇਸ਼

ਜ਼ਿਲ੍ਹਾ ਪੱਧਰੀ ਖੇਡਾਂ 'ਚ ਨੌਜਵਾਨਾਂ 'ਚ ਭਾਰੀ ਉਤਸਾਹ : ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ

ਹਰ ਉਮਰ ਵਰਗ 'ਚ ਵੱਧ ਚੜ੍ਹਕੇ ਕੀਤੀ ਜਾ ਰਹੀ ਸ਼ਮੂਲੀਅਤ

ਸਟੇਟ ਪੱਧਰ ਤੇ ਨੈਸ਼ਨਲ ਐਵਾਰਡ ਪ੍ਰਾਪਤ ਕਰਨ ਸਬੰਧੀ ਆਨਲਾਈਨ ਅਰਜੀਆਂ ਦੀ ਮੰਗ : ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ

ਦਿਵਿਆਂਗਜਨ ਵਿਅਕਤੀ 31 ਜੁਲਾਈ ਤੱਕ ਕਰ ਸਕਦੇ ਹਨ
 

ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਕਾਰਨ ਵਾਲੇ ਜ਼ਿਲ੍ਹੇ ਦੇ ਦੋ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ

ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਕੀਤਾ ਪ੍ਰੇਰਿਤ

ਮਾਈਨਿੰਗ ਸਬੰਧੀ ਜ਼ਿਲ੍ਹਾ ਸਰਵੇਖਣ ਰਿਪੋਰਟ ਤਿਆਰ ਕਰਨ ਲਈ ਹੋਵੇਗੀ ਸਲਾਹਕਾਰ ਦੀ ਨਿਯੁਕਤੀ

ਕੌਮੀ ਲੋਕ ਅਦਾਲਤ ਲੱਗੇਗੀ 09 ਦਸੰਬਰ ਨੂੰ

ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਿਹਗੜ੍ਹ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ