Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

donates

ਪ੍ਰੀਤੀ ਜ਼ਿੰਟਾ ਨੇ ਆਪ੍ਰੇਸ਼ਨ ਸਿੰਦੂਰ ਮਗਰੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਕੀਤੇ 1 ਕਰੋੜ ਰੁਪਏ

ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਭਾਰਤੀ ਫੌਜ ਨੂੰ 1.10 ਕਰੋੜ ਰੁਪਏ ਦਾਨ ਕੀਤੇ ਹਨ ਜੋ ਉਸਦੀ ਦਰਿਆਦਿਲੀ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ 

ਉਘੇ ਕਿ੍ਕਟ ਖਿਡਾਰੀ ਸ਼ੁਭਮਨ ਗਿੱਲ ਨੇ ਜ਼ਿਲ੍ਹਾ ਹਸਪਤਾਲ ਨੂੰ ਮੈਡੀਕਲ ਉਪਕਰਨ ਦਾਨ ਕੀਤੇ

ਸਿਵਲ ਸਰਜਨ ਵਲੋਂ ਕਿ੍ਰਕਟ ਖਿਡਾਰੀ ਦੇ ਉੱਦਮ ਦੀ ਸ਼ਲਾਘਾ

ਟਰਾਈਡੈਂਟ ਵੱਲੋਂ ਪੰਜਾਬ ਸਰਕਾਰ ਨੂੰ 100 ਆਕਸੀਜਨ ਕਨਸਨਟ੍ਰੈਟਰ ਸਿਲੰਡਰ ਕੋਰੋਨਾ ਖਿਲਾਫ ਲੜਾਈ ਲੜਨ ਲਈ ਦਿੱਤੇ ਗਏ

ਟਰਾਈਡੈਂਟ ਗਰੁੱਪ ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਚ ਪੰਜਾਬ ਸਰਕਾਰ ਨੂੰ ਕੋਰੋਨਾ ਖਿਲਾਫ ਲੜਾਈ ਲੜਨ ਲਈ 100 ਆਕਸੀਜਨ ਕਨਸਨਟ੍ਰੈਟਰ ਸਿਲੰਡਰ ਦਿੱਤੇ ਗਏ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਵਿਚੋਂ ਜ਼ਿਲ੍ਹਾ ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਨੂੰ 10-10, ਮੋਗਾ, ਕਪੂਰਥਲਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ 20-20 ਭੇਜੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਟਰਾਈਡੈਂਟ ਗਰੁੱਪ ਦੀ ਸ਼ਲਾਘਾ ਕਰਦਿਆਂ ਕਿਹਾ ਕੀ ਗਰੁੱਪ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਆਮ ਜਨਤਾ ਨੂੰ ਰਾਹਤ ਦੇਣ ਲਈ ਸਰਕਾਰ ਦਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਿਲੰਡਰ ਕੋਰੋਨਾ ਪੀੜਤਾਂ ਲਈ ਅਤਿ ਸਹਾਇ ਹਨ।