ਲਾਈਫ ਕੇਅਰ ਹਸਪਤਾਲ ਕਾਈਨੋਰ ਅਤੇ ਸਮਾਜ ਸੇਵੀ ਨੌਜਵਾਨਾਂ ਵੱਲੋਂ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 65 ਦੇ ਕਰੀਬ ਖੂਨਦਾਨੀਆਂ ਨੇ ਖੂਨਦਾਨ ਕੀਤਾ ਇਸ ਸਬੰਧੀ ਨੌਜਵਾਨ ਆਗੂ ਅਰਸ਼ਦੀਪ ਸਿੰਘ ਸਿੱਧੂ ਅਤੇ ਜਸਪ੍ਰੀਤ ਸਿੰਘ ਜੱਸ ਅਰਨੋਲੀ ਨੇ ਦੱਸਿਆ
ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਪ੍ਰਧਾਨ ਮੋਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ 10 ਮਈ ਨੂੰ ਮਾਂ ਦਿਵਸ ਮਨਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ
ਰੋਟਰੀ ਕਲੱਬ ਸਟਾਰ ਤੇ ਮੰਦਰ ਟਰਸਟ ਦਾ ਸਾਂਝਾ ਉਪਰਾਲਾ
''ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਪੰਜਾਬ ਦੇ ਪੇਂਡੂ ਇਲਾਕੇ ਵਿਚ ਮਿਆਰੀ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਆਮ ਲੋਕਾਈ ਨੂੰ ਪ੍ਰਦਾਨ ਕਰਵਾਉਣ ਵਾਲਾ ਪੰਜਾਬ ਦਾ ਪ੍ਰਮੁੱਖ ਸਮਾਜ ਸੇਵੀ ਅਦਾਰਾ ਹੈ'', ਇਹ ਵਿਚਾਰ ਪਿੰਡ ਅੱਟਾ ਦੇ ਵਾਸੀ ਬੀਬੀ ਪੂਰਵੀ ਸੋਹਲ ਪ੍ਰਧਾਨ ਸੋਹਨ ਕਾਦਰੀ ਆਰਟ ਫਾਊਡੇਸ਼ਨ ਅਤੇ ਬਲਵਿੰਦਰ ਸਿੰਘ ਸੋਹਲ ਨੇ ਢਾਹਾਂ ਕਲੇਰਾਂ ਵਿਖੇ ਮੁੱਖ ਦਫਤਰ ਵਿਖੇ ਪੁੱਜ ਕੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕਰਨ ਮੌਕੇ ਗੱਲਬਾਤ ਕਰਦੇ ਪ੍ਰਗਟਾਏ । ਉ
ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਯਾਦ ਕਰਦਿਆਂ ਸਿਵਿਲ ਡਿਫੈਂਸ ਕੋਟਕਪੂਰਾ ਦੇ ਦਫਤਰ ਵਿਖੇ ਵਿਸ਼ਾਲ ਖੂਨ ਦਾਨ ਕੈਂਪ ਲਾਇਆ ਗਿਆ। ਇਹ ਕੈਂਪ ਅਲਾਇੰਸ ਕਲੱਬ ਕੋਟਕਪੂਰਾ ਸਿਟੀ 111 ਅਤੇ ਪੀ.ਬੀ.ਜੀ. ਕਲੱਬ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।
ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ ਦੇ ਰਹਿਨੁਮਾਈ ਹੇਠ ਐਨ.ਐਸ.ਐਸ. ਵਿਭਾਗ ਵੱਲੋਂ 'ਕਸ਼ਮੀਰੀ ਹਸਪਤਾਲ ਬਲੱਡ ਸੈਂਟਰ ਸੁਨਾਮ' ਦੇ ਸਹਿਯੋਗ ਦੇ ਨਾਲ ਖੂਨਦਾਨ ਕੈਂਪ ਲਗਾਇਆ ਗਿਆ।
ਪ੍ਰਦੂਸ਼ਣ ਮੁਕਤ ਪੰਜਾਬ ਲਈ ਪੌਦੇ ਲਗਾਉਣ ਦੀ ਮੁਹਿੰਮ ਵੀ ਕੀਤੀ ਸ਼ੁਰੂ
ਜਿ਼ਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਚ ਮੁਲਾਜ਼ਮਾਂ ਤੇ ਮਰੀਜ਼ਾਂ ਨੇ ਅੰਗਦਾਨ ਵਾਸਤੇ ਲਿਆ ਸੰਕਲਪ
ਖੂਨਦਾਨ ਕਰਕੇ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦੈ : ਦਾਮਨ ਬਾਜਵਾ
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਮੋਗਾ ਦੇ ਵੱਲੋਂ ਅੱਠਵਾਂ ਸਵੈ ਇੱਛਕ ਖੂਨਦਾਨ ਕੈਂਪ ਲਗਾਇਆ ਗਿਆ।
ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਵੱਲੋਂ 25 ਅਗਸਤ ਤੋਂ 08 ਸਤੰਬਰ 2025 ਤੱਕ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।
105 ਖੂਨਦਾਨੀਆਂ ਨੇ ਖੂਨਦਾਨ ਕਰਕੇ ਲਾਲਾ ਜਗਤ ਨਾਰਾਇਣ ਜੀ ਨੂੰ ਦਿੱਤੀ ਸ਼ਰਧਾਂਜ਼ਲੀ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਅਤੇ ਐਸ ਐਮ ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਮਹਿਲ ਕਲਾਂ ਦੇ ਵੱਖ ਵੱਖ ਸਿਹਤ ਕੇਂਦਰਾਂ, ਸਕੂਲਾਂ ਅਤੇ ਜਨਤਕ ਥਾਵਾਂ ‘ਤੇ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ
ਸਿਵਲ ਸਰਜਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅੱਖਾਂ ਦਾਨ ਕਰਨ ਦੀ ਅਪੀਲ
ਸਿਹਤ ਮੰਤਰੀ ਵੱਲੋਂ 40ਵੇਂ ਰਾਸ਼ਟਰੀ ਅੱਖਾਂ ਦਾਨ ਸਬੰਧੀ ਪੰਦਰਵਾੜੇ ਦੀ ਸ਼ੁਰੂਆਤ
ਪ੍ਰੋਗਰਾਮ ਦੌਰਾਨ ਫੋਟੋਗ੍ਰਾਫਰਾਂ ਨੂੰ ਕੈਮਰਿਆਂ ਵਿੱਚ ਆ ਰਹੀ ਨਵੀਂ ਤਕਨਾਲੋਜੀ ਬਾਰੇ ਦਿੱਤੀ ਜਾਣਕਾਰੀ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਲਾਇਆ ਖੂਨਦਾਨ ਕੈਂਪ
ਪੀੜਤ ਨੌਜਵਾਨਾਂ ਦੇ ਪੁਨਰਵਾਸ ਵਿੱਚ ਸਹਾਇਤਾ ਲਈ ਜਨਤਕ ਭਾਗੀਦਾਰੀ ਦੀ ਮੰਗ
ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ।
ਕੈਂਪਾ ਦੌਰਾਨ ਡਾਕਟਰਾਂ ਦੀ ਟੀਮਾਂ ਵੱਲੋਂ 95 ਯੂਨਿਟ ਖੂਨ ਇਕੱਤਰ
ਕੈਂਪ ਵਿੱਚ 70 ਯੂਨਿਟ ਖੂਨ ਕੀਤਾ ਇਕੱਤਰ
ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਰਾਜਪਿਤਾ ਰਮਿਤ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਸੰਤ ਨਿਰੰਕਾਰੀ ਚੈਰੀਟੇਬਲ ਫ਼ਾਊਂਡੇਸ਼ਨ ਵੱਲੋਂ ਸੰਤ ਨਿਰੰਕਾਰੀ ਭਵਨ,
ਖ਼ੂਨਦਾਨ ਕੈਂਪ ਸਮੇਂ ਖ਼ੂਨਦਾਨੀਆਂ ਨੂੰ ਨਿਊ ਜਨਤਾ ਨਰਸਰੀ ਮਾਲੇਰਕੋਟਲਾ ਵੱਲੋਂ ਫ਼ਲਦਾਰ ਪੌਦੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ
ਜ਼ਿਲ੍ਹਾ ਐਸੋਸੀਏਸ਼ਨ ਸੁਨਾਮ ਵਿੱਚ ਲਾਏਗੀ ਕੈਂਪ
ਸਿਹਤ ਵਿਭਾਗ ਨੇ ਖੂਨਦਾਨ ਤੇ ਮੈਡੀਕਲ ਚੈਕਅੱਪ ਕੈਂਪਾਂ ਦੀ ਜਾਂਚ ਲਈ ਟੀਮਾਂ ਦਾ ਕੀਤਾ ਗਠਨ
ਖ਼ੂਨਦਾਨ ਲੋਕਾਂ ਦੀ ਜ਼ਿੰਦਗੀ ਬਚਾਉਣ ਵਿਚ ਸਹਾਈ ਹੁੰਦੈ : ਗਹੀਰ
ਵਿਸ਼ਵਾਸ ਫਾਊਂਡੇਸ਼ਨ ਵੱਲੋਂ ਟ੍ਰਾਂਸਫਯੂਸ਼ਨ ਮੇਡਿਸਿਨ ਵਿਭਾਗ, ਪੀ.ਜੀ.ਆਈ.ਐਮ.ਈ.ਆਰ., ਚੰਡੀਗੜ੍ਹ ਦੇ ਸਹਿਯੋਗ ਨਾਲ 14 ਅਕਤੂਬਰ, 2024 ਨੂੰ ਕੇਅਰ ਮੈਡੀਕੋਜ਼
ਖੂਨਦਾਨ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਰੱਖਾਂਗੇ ਜਾਰੀ: ਕਾਂਸਲ
ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਲਈ ਮੁਫ਼ਤ ਖੂਨ ਦੀ ਹੈ ਉਪਲਬਧਤਾ: ਡਾ. ਬਲਬੀਰ ਸਿੰਘ
ਮੁੱਖ ਸਕੱਤਰ ਨੇ ਕੀਤਾ ਕੈਂਪ ਦਾ ਉਦਘਾਟਨ
ਕੋਵਿਡ ਦੌਰਾਨ ਬੰਨੂੜ ਨੇੜਲੇ ਪਿੰਡ ਧਰਮਗੜ੍ਹ ਵਿਖੇ ਪਿੰਡ ਦੇ ਨੌਜੁਆਨਾਂ ਦੀਆਂ ਬੇਵਕਤ ਮੌਤਾਂ ਦੇ ਸੰਬੰਧ ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਚੌਥੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ
ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਕੇ ਇਸ ਮਹਾਦਾਨ ਵਿੱਚ ਹਿੱਸਾ ਪਾਉਣਾ ਚਾਹੀਦੈ : ਕੈਬਨਿਟ ਮੰਤਰੀ
ਹਸਪਤਾਲਾਂ ਵਿੱਚ ਦਾਖਿਲ ਲੋਕਾਂ ਦੀਆਂ ਅਨਮੋਲ ਜਿੰਦਗੀਆਂ ਬਚਾਉਣ ਲਈ ਖੂਨਦਾਨ ਇੱਕ ਮਹੱਤਵਪੂਰਨ ਦਾਨ ਹੁੰਦਾ ਹੈ।
ਆਰੀਅਨਜ ਗਰੁੱਪ ਆਫ ਕਾਲੇਜਿਸ, ਰਾਜਪੁਰਾ ਵਲੋਂ ਲਾਲਾ ਜਗਤ ਨਾਰਾਇਣ ਦੀ 43ਵੀਂ ਬਰਸੀ ਤੇ ਇੱਕ ਸਵੈ ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ।
ਹਰ ਵਿਅਕਤੀ ਅੱਖਾਂ ਦਾਨ ਕਰਨ ਲਈ ਸਹਿਮਤੀ ਫ਼ਾਰਮ ਭਰੇ : ਡਾ. ਰੇਨੂੰ ਸਿੰਘ
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕੀਤਾ ਕੈਂਪ ਦਾ ਉਦਘਾਟਨ
ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ ਤਰਨਤਾਰਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰਮਾਸਊਟੀਕਲ ਸਾਇੰਸ ਐਂਡ ਡਰੱਗ ਰਿਸਰਚ ਵਿਭਾਗ ਦੇ ਬਾਨੀ ਸਵ. ਮਨਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਜ ਭਲਾਈ ਸੰਸਥਾ ਪਬਲਿਕ ਯੂਨੀਸਨ ਫਾਰ ਸੋਸ਼ਲ ਹੈਲਪ (ਪੁਸ਼) ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।
ਪਿੰਡ ਦਲੇਲਗੜ ਵਿਖੇ ਨਵ-ਚੇਤਨਾ ਵੈਲਫ਼ੇਅਰ ਯੂਥ ਕਲੱਬ(ਰਜਿ:)ਵੱਲੋਂ ਸਮੂਹ ਨਗਰ ਨਿਵਾਸੀ ਅਤੇ ਨਗਰ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਮੁੱਚੇ ਸਹਿਯੋਗ ਨਾਲ ਬਲੱਡ ਬੈਂਕ ਇੰਚਾਰਜ਼ ਸਿਵਲ ਹਸਪਤਾਲ ਮਾਲੇਰਕੋਟਲਾ ਦੇ ਮੈਡਮ ਜੋਤੀ ਕਪੂਰ ਤੇ ਉਹਨਾਂ ਦੀ ਟੀਮ ਦੀ ਯੋਗ ਅਗਵਾਈ