ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਅੱਜ ਪਿੰਡ ਨਰੜੂ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 41 ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੁਹਜਣਾ ਤੇ ਆਵਲਾ ਦੇ ਪੌਦੇ ਵੰਡੇ ਗਏ।