Thursday, October 23, 2025

drainage

ਐਸਡੀਐਮ ਪ੍ਰਮੋਦ ਸਿੰਗਲਾ ਨੇ ਨਿਕਾਸੀ ਸਾਧਨਾਂ ਦੇ ਕਬਜ਼ਿਆਂ ਤੇ ਜਤਾਈ ਚਿੰਤਾ

ਗਰਾਮ ਸਭਾਵਾਂ ਨੂੰ ਮਤੇ ਪਾਸ ਕਰਨ ਲਈ ਦਿੱਤੇ ਆਦੇਸ਼

ਡਰੇਨ ਵਿਭਾਗ ਦੀ ਲਾਪ੍ਰਵਾਹੀ ਕਾਰਨ ਪਿੰਡ ਚੋਟੀਆਂ ਦਾ 800 ਏਕੜ ਝੋਨਾ ਬਰਬਾਦ ਅਤੇ ਘਰਾਂ ਵਿੱਚ ਵੜਿਆ ਪਾਣੀ

ਲਹਿਰਾ ਲਿੰਕ ਡਰੇਨ ਜੋ ਪਿੰਡ ਚੋਟੀਆਂ ਕੋਲੋਂ ਦੀ ਲੰਘਦੀ ਹੈ, ਇਸਦੀ ਸਫਾਈ ਨਾਂ ਹੋਣ ਕਾਰਨ ਪਿੰਡ ਚੋਟੀਆਂ, ਅਲੀਸ਼ੇਰ ਅਤੇ ਬਖਸ਼ੀਬਾਲਾ ਦੇ 700- 800 ਕਿੱਲਿਆਂ ਵਿੱਚ ਪਾਣੀ ਭਰਨ ਤੋਂ ਇਲਾਵਾ ਪਿੰਡ ਚੋਟੀਆਂ ਦੇ ਘਰਾਂ ਵਿੱਚ ਵੀ ਗੋਡੇ ਗੋਡੇ ਪਾਣੀ ਖੜ੍ਹਾ ਗਿਆ।

ਘਰ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਔਰਤ ਟੈਂਕੀ 'ਤੇ ਚੜ੍ਹੀ

 ਬਰਨਾਲਾ ਦੇ ਪਿੰਡ ਕੁਰੜ ਵਿਖੇ ਇਕ ਔਰਤ ਆਪਣੇ ਘਰ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਵਰ੍ਹਦੇ ਮੀਂਹ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ। ਪੀੜਤ ਔਰਤ ਮਨਪ੍ਰੀਤ ਕੌਰ 4 ਘੰਟੇ ਪਾਣੀ ਵਾਲੀ ਟੈਂਕੀ ਦੇ ਸਿਖ਼ਰ 'ਤੇ ਡਟੀ ਰਹੀ।

ਡੀ ਸੀ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ, ਮੀਂਹ ਦੇ ਪਾਣੀ ਦੇ ਨਿਪਟਾਰੇ ਦੀ ਪ੍ਰਣਾਲੀ ਦਾ ਜਾਇਜ਼ਾ ਲਿਆ

ਕੱਲ੍ਹ ਜ਼ਿਲ੍ਹਾ ਹਸਪਤਾਲ, ਫੇਜ਼ 6, ਮੋਹਾਲੀ ਦੀ ਉੱਪਰਲੀ ਮੰਜ਼ਿਲ 'ਤੇ ਓਪੀਡੀ ਦੇ ਨਿਰਮਾਣ ਅਧੀਨ ਭਾਗ ਵਿੱਚੋਂ ਛੱਤ ਤੋਂ ਬਰਸਾਤੀ ਪਾਣੀ ਦੀ ਲੀਕੇਜ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਥਿਤੀ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕੀਤਾ।

ADC ਅਨਮੋਲ ਧਾਲੀਵਾਲ ਵੱਲੋਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਮਿਉਂਸਪਲ ਇੰਜੀਨੀਅਰਾਂ, ਸੀਵਰੇਜ ਤੇ ਜਲ ਸਪਲਾਈ ਬੋਰਡ, ਡ੍ਰੇਨੇਜ ਅਧਿਕਾਰੀਆਂ ਤੇ ਸਹਾਇਕ ਟਾਊਨ ਪਲਾਨਰਾਂ ਨਾਲ ਮੀਟਿੰਗ

ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ, ਕੋਰਟ ਕੇਸਾਂ ਦੇ ਸਮੇਂ ਸਿਰ ਨਿਪਟਾਰੇ, ਸੀਵਰੇਜ਼/ਐਸ.ਟੀ.ਪੀ., ਲਾਇਬਰੇਰੀ, ਸਵੱਛ ਭਾਰਤ ਮਿਸ਼ਨ, ਪ੍ਰਮੋਟਰਾਂ/ਬਿਲਡਰਾਂ ਨਾਲ ਸਬੰਧਤ ਸ਼ਿਕਾਇਤਾਂ, ਪੀ ਐਮ.ਏ.ਵਾਈ. ਦਾ ਲਿਆ ਜਾਇਜ਼ਾ

ਮਾਘੀ ਰੋਡ ਤੇ ਖੜ੍ਹੇ ਗੰਦੇ ਪਾਣੀ ਦੀ ਕਰਵਾਈ ਗਈ ਨਿਕਾਸੀ : ਈ.ਓ.

ਮਾਘੀ ਰੋਡ ਅਮਲੋਹ ਵਿਖੇ ਖੜ੍ਹੇ ਗੰਦੇ ਪਾਣੀ ਖੜ੍ਹਾ ਹੋਣ ਸਬੰਧੀ ਮਾਮਲਾ ਧਿਆਨ ਵਿੱਚ ਆਉਂਦੇ ਹੀ ਕੌਂਸਲ ਦੀ ਟੀਮ ਭੇਜ ਕੇ ਗੰਦੇ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਗਈ ਹੈ 

ਵਿਧਾਇਕ ਜਿੰਪਾ ਨੇ ਮੁਹੱਲਾ ਅਸਲਾਮਾਬਾਦ 'ਚ ਬਰਸਾਤੀ ਪਾਣੀ ਦੀ ਨਿਕਾਸੀ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ

ਵਾਰਡ ਨੰਬਰ 8 ਦੇ ਮੁਹੱਲਾ ਅਸਲਾਮਾਬਾਦ 'ਚ ਬਰਸਾਤੀ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਹੱਲ ਕਰਨ

ਪਿੰਡ ਬੀਬੀਪੁਰ ਵਿੱਚ ਮੌਕੇ 'ਤੇ ਜਾ ਕੇ ਕਰਵਾਈ ਪਾਣੀ ਦੀ ਨਿਕਾਸੀ: ਬੀ.ਡੀ.ਪੀ.ਓ. ਚੰਦ ਸਿੰਘ

ਪਿੰਡ ਵਿੱਚ ਥਾਪਰ ਮਾਡਲ ਪ੍ਰੋਜੈਕਟ ਬਣਨ ਨਾਲ ਪੱਕੇ ਤੌਰ 'ਤੇ ਹੋਵੇਗਾ ਸਮੱਸਿਆ ਦਾ ਹੱਲ

ਡੀ ਸੀ ਵੱਲੋਂ ਘੱਗਰ 'ਚ ਪਾਣੀ ਦੇ ਪੱਧਰ 'ਤੇ ਡਰੇਨੇਜ਼ ਅਧਿਕਾਰੀਆਂ ਨੂੰ ਵਿਸ਼ੇਸ਼ ਚੌਕਸੀ ਰੱਖਣ ਦੀ ਹਦਾਇਤ

ਕਿਹਾ, ਪਾਣੀ ਦਾ ਪੱਧਰ ਖ਼ਤਰੇ ਤੋਂ ਹੇਠਾਂ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ

ਸਰਵਿਸ ਲੇਨ ਨੇੜੇ ਪਾਣੀ ਦੀ ਨਿਕਾਸੀ ਸਹੀਂ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

ਕਈ ਵਾਰੀ ਮਾਮਲਾ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਹੈ : ਪਿੰਡ ਵਾਸੀ

ਪਟਿਆਲਾ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਪਵੇਗਾ ਸਟੌਰਮ ਸੀਵਰ 

ਸ਼ਹਿਰ ਵਿੱਚ ਮੁੱਖ ਸੜਕਾਂ ਦੀ ਸਫ਼ਾਈ ਲਈ 2.50 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਮਕੈਨੀਕਲ ਰੋਡ ਸਵੀਪਿੰਗ ਮਸ਼ੀਨ  

ਪਹਾੜੀ ਖੇਤਰਾਂ ਵਿੱਚ ਪਈ ਬਰਸਾਤ ਕਾਰਨ ਘੱਗਰ, ਟਾਂਗਰੀ ਤੇ ਮਾਰਕੰਡਾ ਨਦੀ ਦੇ ਨਦੀ ਦੇ ਕਿਨਾਰਿਆਂ ਤੋਂ ਦੂਰ ਰਹਿਣ ਦੀ ਸਲਾਹ 

ਪਟਿਆਲਾ ਦੀ ਵੱਡੀ ਨਦੀ ਇਸ ਵੇਲੇ 1.8 ਫੁੱਟ ਦੇ ਨਿਸ਼ਾਨ ਉਪਰ ਚੱਲ ਰਹੀ ਹੈ ਤੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ

ਗੁਰੂਗ੍ਰਾਮ ਸ਼ਹਿਰ ਵਿਚ ਸਵੱਛਤਾ ਤੇ ਜਲ ਨਿਕਾਸੀ ਨੂੰ ਲੈ ਕੇ ਹਰਿਆਣਾ ਸਰਕਾਰ ਪ੍ਰਤੀਬੱਧ : ਮੁੱਖ ਸਕੱਤਰ

ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਗੁਰੂਗ੍ਰਾਮ ਸ਼ਹਿਰ ਦੇ ਪ੍ਰਬੁੱਧ ਨਾਗਰਿਕਾਂ ਦੇ ਨਾਲ ਕੀਤੀ ਮੀਟਿੰਗ

ਪਾਣੀ ਨਿਕਾਸੀ ਦੇ ਪ੍ਰਬੰਧਾਂ ਤੇ ਕਾਂਗਰਸ ਆਗੂਆਂ ਨੇ ਚੁੱਕੇ ਸਵਾਲ 

ਕਿਹਾ ਵਿਕਾਸ ਕਾਰਜਾਂ ਦੇ ਕੜਿੱਲ ਕੱਢਣ ਵਾਲਿਆਂ ਦੇ ਦਾਅਵੇ ਹੋਏ ਖੋਖਲੇ 

ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾ