ਪੰਜਾਬ ਸਰਕਾਰ ਸਤੰਬਰ ‘ਚ ਆਂਗਨਵਾੜੀ ਸੈਂਟਰਾਂ ਲਈ 5000 ਵਰਕਰਾਂ ਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ
ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਬਾਲ ਭਲਾਈ ਕਮੇਟੀ ਦੀ ਤੇਜ਼ ਕਾਰਵਾਈ ਨਾਲ ਨਾਬਾਲਗ ਦੀ ਸੁਰੱਖਿਆ, ਸਿੱਖਿਆ ਅਤੇ ਭਵਿੱਖ ਯਕੀਨੀ
ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ — ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।