ਚਮਕੌਰ ਸਾਹਿਬ ਤੋਂ ਐਮ.ਐਲ.ਏ. ਡਾ. ਚਰਨਜੀਤ ਸਿੰਘ ਨੇ ਅੱਜ ਐਸ.ਡੀ.ਐਮ. ਖਰੜ, ਦਿਵਿਆ ਪੀ ਦੇ ਨਾਲ ਪਿੰਡ ਮਲਕਪੁਰ ਦਾ ਦੌਰਾ ਕੀਤਾ ਅਤੇ ਭਾਰੀ ਬਾਰਿਸ਼ ਤੇ ਵਧੇ ਪਾਣੀ ਦੇ ਵਹਾਅ ਕਾਰਨ ਪੁਲ ਨੂੰ ਹੋਏ ਨੁਕਸਾਨ ਤੋਂ ਬਾਅਦ ਬਣੀ ਸਥਿਤੀ ਦਾ ਜਾਇਜ਼ਾ ਲਿਆ।