ਪਬਲਿਕ ਐਂਟਰਪ੍ਰਾਈਜ਼ਿਜ਼ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਕੌਸ਼ਿਕ, ਸੋਨੀਪਤ ਦੇ ਮੇਅਰ ਸ੍ਰੀ ਰਾਜੀਵ ਜੈਨ, ਭਾਜਪਾ ਨੇਤਾ ਸ੍ਰੀ ਦੇਵੇਂਦਰ ਕੌਸ਼ਿਕ, ਗੋਹਾਣਾ ਜ਼ਿਲ੍ਹਾ ਪ੍ਰਧਾਨ ਸ੍ਰੀ ਵਿਜੇਂਦਰ ਮਲਿਕ, ਸੋਨੀਪਤ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਸ਼ੋਕ ਭਾਰਦਵਾਜ, ਆਈ.ਸੀ.ਐਸ. ਸੈਂਟਰ ਦੇ ਸੰਸਥਾਪਕ ਸ੍ਰੀ ਪਰਿਮਲ ਕੁਮਾਰ ਵੀ ਮੌਜੂਦ ਸਨ।