Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

drivingvehicles

ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ 'ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ  ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ .ਫਤਹਿਗੜ੍ਹ ਸਾਹਿਬ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ।

ਭਾਖੜਾ ਨਹਿਰ ਦੀ ਪਟੜੀ 'ਤੇ ਅਣਅਧਿਕਾਰਤ ਵਾਹਨ ਚਲਾਉਣ ਅਤੇ ਨਹਿਰ 'ਚ ਤੈਰਨ 'ਤੇ ਪਾਬੰਦੀ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ  ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ1973 (2ਆਫ਼1974)  ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉਪਰ ਮੁਰੰਮਤ ਲਈ ਬਣੀ ਪਟੜੀ 'ਤੇ ਲੋਕਾਂ ਵੱਲੋਂ ਵਾਹਨ ਸਮੇਤ ਲੰਘਣ ਅਤੇ ਨਹਿਰ ਵਿੱਚ ਤੈਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।