Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

drugabuse

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ।

ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ : ਥਾਣਾ ਮੁਖੀ ਹਰਜਿੰਦਰ ਸਿੰਘ

ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ ਪਾਉਣ ਲਈ ਆਮ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਬੇਹੱਦ ਜਰੂਰੀ, ਇਹਨਾ ਵਿਚਾਰਾ ਦਾ ਪ੍ਰਗਟਾਵਾ ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਨੇ ਕੀਤਾ,ਉਹਨਾਂ ਕਿਹਾ ਕਿ ਢਿਲਵਾਂ ਇਲਾਕੇ ਅੰਦਰ ਨਸ਼ਿਆਂ ਦਾ ਕਾਲਾ ਧੰਦਾ ਕਰਨ ਵਾਲਿਆਂ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰ ਚਾਹੇ ਕੋਈ ਵੀ ਹੋਣ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ।

ਨਸ਼ਾਖੋਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ 'ਤੇ ਮੁੱਖ ਮੰਤਰੀ ਵੱਲੋਂ ਪਟਿਆਲਾ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਿਵੇਕਲੀ ਸ਼ੁਰੂਆਤ

ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖ ਕੇ ਦੇਸ਼ ਸੇਵਾ ਅਤੇ ਰੋਜ਼ਗਾਰ ਦੇ ਉਸਾਰੂ ਪਾਸੇ ਲਗਾਉਣ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਇੱਕ ਵੱਡੀ ਅਤੇ ਨਿਵੇਕਲੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ।

ਯੁੱਧ ਨਸ਼ਿਆਂ ਵਿਰੁੱਧ ਹੋਇਆ ਸੈਮੀਨਾਰ ਦਾ ਆਯੋਜਨ

ਨਾਮਦੇਵ ਧਰਮਸ਼ਾਲਾ ਖਨੌਰੀ ਮੰਡੀ ਵਿਖੇ “ਯੁੱਧ ਨਸ਼ਿਆ ਵਿਰੁੱਧ” ਸੈਮੀਨਾਰ ਦਾ ਆਯੋਜਨ ਕੀਤਾ ਗਿਆ।