Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

drugmoney

ਅੰਮ੍ਰਿਤਸਰ 'ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨੌਂ ਮੁਲਜ਼ਮਾਂ ਨੂੰ ਅੱਠ ਗੈਰ-ਕਾਨੂੰਨੀ ਪਿਸਤੌਲਾਂ, 8.536 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਤਿੰਨ ਮੁੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ।

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਅੰਮ੍ਰਿਤਸਰ ਵਿੱਚ 6.5 ਕਿਲੋ ਹੈਰੋਇਨ ਅਤੇ 9.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 6.5 ਕਿਲੋ ਹੈਰੋਇਨ ਅਤੇ 9.9 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਦੋ ਨਸ਼ਾ ਤਸਕਰੀ  ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈI ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ, ਦੋਵੇਂ ਵਾਸੀ ਬੱਚੀਵਿੰਡ , ਅੰਮ੍ਰਿਤਸਰ  ਅਤੇ ਜਸਵਿੰਦਰ ਸਿੰਘ, ਵਾਸੀ ਰੱਈਆ, ਅੰਮ੍ਰਿਤਸਰ, ਵਜੋਂ ਹੋਈ ਹੈ।

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਡਰੱਗ ਮਨੀ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਐਸ ਐਚ ਓ ਬਲਵਿੰਦਰ ਸਿੰਘ ਟੀਮ ਵੱਲੋਂ ਹੈਰੋਇਨ ਅਤੇ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਦੋਸ਼ੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਥਾਣਾ ਛੇਹਰਟਾ ਐਸਐਚ ਓ ਬਲਵਿੰਦਰ ਸਿੰਘ ਉਹਨਾਂ ਦੀ ਟੀਮ ਏਐਸਆਈ ਪ੍ਰਗਟ ਸਿੰਘ ਕਾਂਸਟੇਬਲ ਜੋਬਨਜੀਤ ਸਿੰਘ ਕਾਂਸਟੇਬਲ ਰਜਵੰਤ ਸਿੰਘ ਏਐਸਆਈ ਬਲਜਿੰਦਰ ਸਿੰਘ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਨਵਾਂਸ਼ਹਿਰ ਪੁਲਿਸ ਵੱਲੋਂ ਹਥਿਆਰ, ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਕਾਬੂ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਨਵਾਂਸ਼ਹਿਰ ਦੀ ਜੇਰੇ ਨਿਗਰਾਨੀ ਹੇਠ, ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਗਸ਼ਤ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ, ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ।

ਆਪ ਸਰਕਾਰ ਪੰਜਾਬ ਵਿੱਚ 'ਡਰੱਗ ਮਨੀ' ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਐਨਡੀਪੀਐਸ ਮਾਮਲਿਆਂ ਵਿੱਚ 89 ਫ਼ੀਸਦ ਸਜ਼ਾ ਦਰ ਦਰਜ, ਡਰੱਗ ਮਨੀ ਨਾਲ ਬਣਾਈਆਂ 323 ਜਾਇਦਾਦਾਂ ਨੂੰ ਢਾਹਿਆ; ਉੱਚ ਸਜ਼ਾ ਦਰ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੁਨ੍ਹੇਹਾ ਪਹੁੰਚਾਇਆ: ਹਰਪਾਲ ਸਿੰਘ ਚੀਮਾ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ : ਡੀਜੀਪੀ ਗੌਰਵ ਯਾਦਵ

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ 'ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

540 ਕਰੋੜ ਤੋਂ ਵੱਧ ਦੀ ਵੱਡੀ ਗੈਰ-ਕਾਨੂੰਨੀ ਰਾਸ਼ੀ ਦਾ ਪਤਾ ਚੱਲਿਆ

ਫਿਰੋਜ਼ਪੁਰ ਵਿੱਚ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ