Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

drugsmuggler

ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ

ਅੰਤਰਰਾਸ਼ਟਰੀ ਗੈਂਗਸਟਰਾਂ ਨਾਲ ਜੁੜੇ ਵੱਖ-ਵੱਖ ਅਪਰਾਧਾਂ ਦਾ ਪਰਦਾਫ਼ਾਸ਼ ਕਰਨ ਤੋਂ ਲੈ ਕੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਕਮਜ਼ੋਰ ਕਰਨ ਤੱਕ, ਕਮਿਸ਼ਨਰੇਟ ਪੁਲਿਸ ਜਲੰਧਰ ਨੇ  ਸੰਗਠਿਤ ਅਪਰਾਧਾਂ ਲਈ ਘੱਟੋ-ਘੱਟ ਗੁੰਜਾਇਸ਼ ਨੂੰ ਯਕੀਨੀ ਬਣਾਇਆ ਹੈ।

ਖਨੌਰੀ ਥਾਣੇ ਦੀ ਕਮਾਨ ਇੰਸਪੈਕਟਰ ਗੁਰਮੀਤ ਸਿੰਘ ਦੇ ਹੱਥਾਂ ਵਿੱਚ

ਥਾਣਾ ਖਨੌਰੀ ਦੇ ਐਸਐਚਓ ਯੋਗੇਸ਼ ਗਰਗ ਦੀ ਰੁਟੀਨ ਤਬਦੀਲੀ ਤੋਂ ਬਾਅਦ ਇੰਸਪੈਕਟਰ ਗੁਰਮੀਤ ਸਿੰਘ ਨੇ ਸੋਮਵਾਰ ਨੂੰ ਬਤੌਰ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਥਾਣਾ ਖਨੌਰੀ ਦਾ ਅਹੁਦਾ ਸੰਭਾਲ ਲਿਆ।

ਵਿਧਾਇਕ ਸੰਗੋਵਾਲ ਨੂੰ ਸਵਾਲ ਕਰਨ ਵਾਲਾ ਨੌਜਵਾਨ ਨਸ਼ਾ ਤਸਕਰ, ਪਹਿਲਾਂ ਹੀ ਦਰਜ ਹਨ ਕਈ ਮੁਕੱਦਮੇ: ਪੰਚਾਇਤ ਤਲਵੰਡੀ ਕਲਾਂ

ਬੀਤੇ ਦਿਨੀਂ ਹਲਕਾ ਗਿੱਲ ਦੇ ਪਿੰਡ ਤਲਵੰਡੀ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਰੱਖੀ ਗਈ 'ਲੋਕ ਮਿਲਣੀ' ਦੌਰਾਨ ਇੱਕ ਨੌਜਵਾਨ ਵੱਲੋਂ ਵਿਧਾਇਕ ਨੂੰ ਸਵਾਲ ਪੁੱਛਣ ਅਤੇ ਉਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕਰਕੇ ਵਿਧਾਇਕ ਦੇ ਅਕਸ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਵੱਡਾ ਖ਼ੁਲਾਸਾ ਕੀਤਾ ਹੈ।

ਬਾਰਡਰ ਰੇਂਜ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ‘ਆਪ੍ਰੇਸ਼ਨ ਪ੍ਰਹਾਰ 4.0’ ਤਹਿਤ ਵੱਡੀ ਕਾਰਵਾਈ

ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸਰਹੱਦ ਪਾਰ ਸਮੱਗਲਰਾਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ 'ਆਪ੍ਰੇਸ਼ਨ ਪ੍ਰਹਾਰ 4.0' ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ।

ਧਰਮਕੋਟ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ : ਐਸ ਐਸ ਪੀ. ਮੋਗਾ

ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ-ਡਵੀਜ਼ਨ ਧਰਮਕੋਟ ਪੁਲਿਸ ਵੱਲੋਂ 3 ਜੁਲਾਈ ਤੋਂ 10 ਜੁਲਾਈ 2026 ਤੱਕ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾਵਾਂ ਹਾਸਲ ਕੀਤੀਆਂ ਗਈਆਂ।

ਵੀ.ਡੀ.ਸੀ. ਮੀਟਿੰਗਾਂ ਸਦਕਾ ਨਸ਼ਾ ਤਸਕਰਾਂ ਸਬੰਧੀ 12 ਹਜ਼ਾਰ ਤੋਂ ਵੱਧ ਸੂਚਨਾਵਾਂ ਪ੍ਰਾਪਤ : ਅਜੀਤਪਾਲ ਸਿੰਘ ਕੋਹਲੀ

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ.ਡੀ.ਸੀ. (ਵਿਲੇਜ ਡਿਫੈਂਸ ਕਮੇਟੀ) ਮੈਂਬਰਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।

ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ : ਸੋਨੀਆ ਮਾਨ

ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵੰਡੇ ਪੰਜ-ਪੰਜ ਲੱਖ ਰੁਪਏ ਦੇ ਚੈੱਕ

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ ਅਪਣਾਈ

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਸਮਾਣਾ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਗ੍ਰਿਫਤਾਰ

 ਸੀ ਆਈ ਏ ਸਟਾਫ ਸਮਾਣਾ ਤੇ ਇੰਚਾਰਜ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਬੀਤੇ ਦਿਨੀ ਸਮਾਣਾ- ਭਵਾਨੀਗੜ੍ਹ ਰੋਡ ਦੇ ਚੋਆ ਪੁੱਲ ਤੇ ਨਾਕਾ ਲਗਾਇਆ ਹੋਇਆ ਸੀ।