ਬਲਾਕ ਪਾਤੜਾਂ ਅਧੀਨ ਜਨਗਣਨਾ ਤਹਿਤ ਤਾਇਨਾਤ ਅਧਿਆਪਕਾਂ ਦੀਆਂ ਬੀਐਲਓ ਵਜੋਂ ਦੋਹਰੀਆਂ ਡਿਊਟੀਆਂ ਲਗਾਉਣ ਨੂੰ ਲੈ ਕੇ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ