Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ears

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 1 ਸਤੰਬਰ ਦੇ ਧਰਨੇ ਸਬੰਧੀ ਖਿੱਚੀਆਂ ਤਿਆਰੀਆਂ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿੱਚ ਪੰਜਾਬ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਗੁਰਚਰਨ ਸਿੰਘ ਢੋਲਣਮਾਜਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਆਜ਼ਾਦੀ ਦਿਵਸ ਸਮਾਗਮ ਦੀ ‘ਫੁੱਲ ਡਰੈੱਸ ਰਿਹਰਸਲ’ ਹੋਈ

ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਦੀ ‘ਫੁੱਲ ਡਰੈੱਸ ਰਿਹਰਸਲ’ ਅੱਜ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਕਰਵਾਈ ਗਈ। ਇ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਰਿਹਰਸਲ ਕਰਵਾਈ ਗਈ।

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼ ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਚੀਮਾ

ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ ਨਿਲਾਮੀ ਦੀਆਂ ਪ੍ਰਕਿਰਿਆਵਾਂ ਰਾਹੀਂ ਵੈਲਿਊ ਐਡਿਡ ਟੈਕਸ (ਵੈਟ) ਦੇ ਬਕਾਏ ਵਸੂਲਣ ਦੀ ਆਪਣੀ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ ਵਸੂਲੇ ਅਤੇ ਨਾਲ ਹੀ ਯਕਮੁਸ਼ਤ ਨਿਪਟਾਰਾ (ਓ.ਟੀ.ਐੱਸ.) ਸਕੀਮ ਤਹਿਤ 18.46 ਲੱਖ ਰੁਪਏ ਤੁਰੰਤ ਜਮ੍ਹਾਂ ਕਰਵਾਏ ਗਏ।

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 2027 ਵਿਧਾਨ ਸਭਾ ਚੋਣਾਂ ਲਈ ਕਸੀ ਕਮਰ

ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਤੇ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਕਮਰ ਕਸ ਲਈ ਗਈ ਹੈ ਅਤੇ ਹਲਕੇ ਵਿੱਚ ਪੈਂਦੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ।

ਪੈਨਸ਼ਨਰਾਂ ਨੇ ਸਰਕਾਰ ਤੋਂ ਡੀਏ ਦਾ ਬਕਾਇਆ ਮੰਗਿਆ 

ਕਿਹਾ ਟਾਲਮਟੋਲ ਦੀ ਨੀਤੀ ਦਾ ਆਮ ਚੋਣਾਂ ਚ, ਦੇਵਾਂਗੇ ਜਵਾਬ 

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਫਤਿਹਪੁਰ ਰਾਜਪੂਤਾਂ ਖ਼ੁਰਦ ਅਤੇ ਗਿੱਲ ਪਿੰਡ (ਹਲਕਾ ਜੰਡਿਆਲਾ ਗੁਰੂ) ਵਿਖੇ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ  ਪਿੰਡ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ “ਸ਼ਾਨਦਾਰ 4 ਸਾਲ — ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਐਮ.ਐਲ.ਏ. ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਦੇ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ। ਇਸ ਤਹਿਤ ਉਨ੍ਹਾਂ ਪਿੰਡ ਰਾਣੀਮਾਜਰਾ ਅਤੇ ਬਰਟਾਨਾ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ।

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਕਿਲ੍ਹਾ  ਜੀਵਨ ਸਿੰਘ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। 

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

140 ਲੱਖ ਮੀਟਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਆਪ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਦਲਿਤ ਵਰਗ ਨੂੰ ਦਿੱਤਾ ਜਾ ਰਿਹਾ ਪੂਰਾ ਮਾਨ ਸਨਮਾਨ

ਜਸਬੀਰ ਸਿੰਘ Youtuber ਦੀ ਮੋਹਾਲੀ ਕੋਰਟ ‘ਚ ਪੇਸ਼ੀ

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਕੰਨਾਂ ਦੀ ਸਮੇਂ ਸਿਰ ਜਾਂਚ ਤੇ ਇਲਾਜ ਬਹੁਤ ਜ਼ਰੂਰੀ : ਡਾ. ਸੰਗੀਤਾ ਜੈਨ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਸੁਣਨ ਸ਼ਕਤੀ ਦਿਵਸ